Sikhism
Ang-1301 105
Text
ਤਾਰੵਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥ taaryau sansaar maayaa mad mohit amrit naam deeo samarath |
ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥ fun keerativant sadaa sukh sanpat ridh ar sidh na chhodde sath |
ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥ daan baddau ativant mahaabal sevak daas kahio ihu tath |
ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥ taeh kahaa paravaah kaahoo kee jaa kai basees dhario gur hath |7|49|
ਤੀਨਿ ਭਵਨ ਭਰਪੂਰਿ ਰਹਿਓ ਸੋਈ ॥ teen bhavan bharapoor rahio soee |
ਅਪਨ ਸਰਸੁ ਕੀਅਉ ਨ ਜਗਤ ਕੋਈ ॥ apan saras keeo na jagat koee |
ਆਪੁਨ ਆਪੁ ਆਪ ਹੀ ਉਪਾਯਉ ॥ aapun aap aap hee upaayau |
ਸੁਰਿ ਨਰ ਅਸੁਰ ਅੰਤੁ ਨਹੀ ਪਾਯਉ ॥ sur nar asur ant nahee paayau |
ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ ॥ paayau nahee ant sure asurah nar gan gandhrab khojant fire |
ਅਬਿਨਾਸੀ ਅਚਲੁ ਅਜੋਨੀ ਸੰਭਉ ਪੁਰਖੋਤਮੁ ਅਪਾਰ ਪਰੇ ॥ abinaasee achal ajonee sanbhau purakhotam apaar pare |
ਕਰਣ ਕਾਰਣ ਸਮਰਥੁ ਸਦਾ ਸੋਈ ਸਰਬ ਜੀਅ ਮਨਿ ਧੵਾਇਯਉ ॥ karan kaaran samarath sadaa soee sarab jeea man dhayaaeiyau |
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੧॥ sree gur raamadaas jayo jay jag meh tai har param pad paaeiyau |1|
ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥ satigur naanak bhagat karee ik man tan man dhan gobind deeo |
ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗੵਾਨਿ ਰਸਿ ਰਸੵਉ ਹੀਅਉ ॥ angad anant moorat nij dhaaree agam gayaan ras rasyau heeo |
ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧੵਾਇਯਉ ॥ gur amaradaas karataar keeo vas vaahu vaahu kar dhayaaeiyau |
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੨॥ sree gur raamadaas jayo jay jag meh tai har param pad paaeiyau |2|
ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥ naarad dhraoo prahalaad sudaamaa pub bhagat har ke ju ganan |
ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ ॥ anbareek jayadev trilochan naamaa avar kabeer bhanan |
ਤਿਨ ਕੌ ਅਵਤਾਰੁ ਭਯਉ ਕਲਿ ਭਿੰਤਰਿ ਜਸੁ ਜਗਤ੍ਰ ਪਰਿ ਛਾਇਯਉ ॥ tin kau avataar bhyau kal bhintar jas jagatr par chhaaeiyau |
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੩॥ sree gur raamadaas jayo jay jag meh tai har param pad paaeiyau |3|
ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥ manasaa kar simarant tujhai nar kaam krodh mittiaau ju tinan |
ਬਾਚਾ ਕਰਿ ਸਿਮਰੰਤ ਤੁਝੈ ਤਿਨੑ ਦੁਖੁ ਦਰਿਦ੍ਰੁ ਮਿਟਯਉ ਜੁ ਖਿਣੰ ॥ baachaa kar simarant tujhai tina dukh daridru mittyau ju khinan |
ਕਰਮ ਕਰਿ ਤੁਅ ਦਰਸ ਪਰਸ ਪਾਰਸ ਸਰ ਬਲੵ ਭਟ ਜਸੁ ਗਾਇਯਉ ॥ karam kar tua daras paras paaras sar balay bhatt jas gaaeiyau |
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੪॥ sree gur raamadaas jayo jay jag meh tai har param pad paaeiyau |4|
ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥ jih satigur simarant nayan ke timar mitteh khin |
ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨੁ ॥ jih satigur simaranth ridai har naam dino din |
ਜਿਹ ਸਤਿਗੁਰ ਸਿਮਰੰਥਿ ਜੀਅ ਕੀ ਤਪਤਿ ਮਿਟਾਵੈ ॥ jih satigur simaranth jeea kee tapat mittaavai |
ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥ jih satigur simaranth ridh sidh nav nidh paavai |
ਸੋਈ ਰਾਮਦਾਸੁ ਗੁਰੁ ਬਲੵ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥ soee raamadaas gur balay bhan mil sangat dhan dhan karahu |
ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥ jih satigur lag prabh paaeeai so satigur simarahu narahu |5|54|
ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥ jin sabad kamaae param pad paaeo sevaa karat na chhoddio paas |
ਤਾ ਤੇ ਗਉਹਰੁ ਗੵਾਨ ਪ੍ਰਗਟੁ ਉਜੀਆਰਉ ਦੁਖ ਦਰਿਦ੍ਰ ਅੰਧੵਾਰ ਕੋ ਨਾਸੁ ॥ taa te gauhar gayaan pragatt ujeearau dukh daridr andhayaar ko naas |
Original Gurmukhi with romanized transliteration, via the GurbaniNow API. An English translation will be added once a cleared translation is available.