U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 106

Text

1

ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨੑ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥ kav keerat jo sant charan murr laageh tina kaam krodh jam ko nahee traas |

2

ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥੧॥ jiv angad ang sang naanak gur tiv gur amaradaas kai gur raamadaas |1|

3

ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥ jin satigur sev padaarath paayau nis baasur har charan nivaas |

4

ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥ taa te sangat saghan bhaae bhau maaneh tum maleeaagar pragatt subaas |

5

ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲੈਤ ਉਪਜੵੋ ਜੁ ਪ੍ਰਗਾਸੁ ॥ dhraoo prahalaad kabeer tilochan naam lait upajayo ju pragaas |

6

ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥੨॥ jih pikhat at hoe rehas man soee sant sahaar guroo raamadaas |2|

7

ਨਾਨਕਿ ਨਾਮੁ ਨਿਰੰਜਨ ਜਾਨੵਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥ naanak naam niranjan jaanyau keenee bhagat prem liv laaee |

8

ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ ॥ taa te angad ang sang bhayo saaeir tin sabad surat kee neev rakhaaee |

9

ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥ gur amaradaas kee akath kathaa hai ik jeeh kachh kahee na jaaee |

10

ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥ sodtee srisatt sakal taaran kau ab gur raamadaas kau milee baddaaee |3|

11

ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥ ham avagun bhare ek gun naahee amrit chhaadd bikhai bikh khaaee |

12

ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥ maayaa moh bharam pai bhoole sut daaraa siau preet lagaaee |

13

ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥ eik utam panth sunio gur sangat tih milant jam traas mittaaee |

14

ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥ eik aradaas bhaatt keerat kee gur raamadaas raakhahu saranaaee |4|58|

15

ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜੵਉ ॥ mohu mal bivas keeo kaam geh kes pachhaarryau |

16

ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜੵਉ ॥ krodh khandd parachandd lobh apamaan siau jhaarryau |

17

ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥ janam kaal kar jorr hukam jo hoe su manai |

18

ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥ bhav saagar bandhiaau sikh taare suprasanai |

19

ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ ॥ sir aatapat sachau takhat jog bhog sanjut bal |

20

ਗੁਰ ਰਾਮਦਾਸ ਸਚੁ ਸਲੵ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥੧॥ gur raamadaas sach salay bhan too attal raaj abhag dal |1|

21

ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥ too satigur chahu jugee aap aape paramesar |

22

ਸੁਰਿ ਨਰ ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ ॥ sur nar saadhik sidh sikh sevant dhurah dhur |

23

ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥ aad jugaad anaad kalaa dhaaree trihu loah |

24

ਅਗਮ ਨਿਗਮ ਉਧਰਣ ਜਰਾ ਜੰਮਿਹਿ ਆਰੋਅਹ ॥ agam nigam udharan jaraa jamihi aaroah |

25

ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ ॥ gur amaradaas thir thapiaau paragaamee taaran taran |

26

ਅਘ ਅੰਤਕ ਬਦੈ ਨ ਸਲੵ ਕਵਿ ਗੁਰ ਰਾਮਦਾਸ ਤੇਰੀ ਸਰਣ ॥੨॥੬੦॥ agh antak badai na salay kav gur raamadaas teree saran |2|60|

27

ਸਵਈਏ ਮਹਲੇ ਪੰਜਵੇ ਕੇ ੫ ॥ saveee mahale panjave ke 5 |

28

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

29

ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥ simaran soee purakh achal abinaasee |

30

ਜਿਸੁ ਸਿਮਰਤ ਦੁਰਮਤਿ ਮਲੁ ਨਾਸੀ ॥ jis simarat duramat mal naasee |

31

ਸਤਿਗੁਰ ਚਰਣ ਕਵਲ ਰਿਦਿ ਧਾਰੰ ॥ satigur charan kaval rid dhaaran |

Original Gurmukhi with romanized transliteration, via the GurbaniNow API. An English translation will be added once a cleared translation is available.