U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 107

Text

1

ਗੁਰ ਅਰਜੁਨ ਗੁਣ ਸਹਜਿ ਬਿਚਾਰੰ ॥ gur arajun gun sehaj bichaaran |

2

ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ॥ gur raamadaas ghar keeo pragaasaa |

3

ਸਗਲ ਮਨੋਰਥ ਪੂਰੀ ਆਸਾ ॥ sagal manorath pooree aasaa |

4

ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥ tai janamat guramat braham pachhaanio |

5

ਕਲੵ ਜੋੜਿ ਕਰ ਸੁਜਸੁ ਵਖਾਣਿਓ ॥ kalay jorr kar sujas vakhaanio |

6

ਭਗਤਿ ਜੋਗ ਕੌ ਜੈਤਵਾਰੁ ਹਰਿ ਜਨਕੁ ਉਪਾਯਉ ॥ bhagat jog kau jaitavaar har janak upaayau |

7

ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥ sabad guroo parakaasio har rasan basaayau |

8

ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ ॥ gur naanak angad amar laag utam pad paayau |

9

ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥੧॥ gur arajun ghar gur raamadaas bhagat utar aayau |1|

10

ਬਡਭਾਗੀ ਉਨਮਾਨਿਅਉ ਰਿਦਿ ਸਬਦੁ ਬਸਾਯਉ ॥ baddabhaagee unamaaniaau rid sabad basaayau |

11

ਮਨੁ ਮਾਣਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜੑਾਯਉ ॥ man maanak santokhiaau gur naam drirraayau |

12

ਅਗਮੁ ਅਗੋਚਰੁ ਪਾਰਬ੍ਰਹਮੁ ਸਤਿਗੁਰਿ ਦਰਸਾਯਉ ॥ agam agochar paarabraham satigur darasaayau |

13

ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ ॥੨॥ gur arajun ghar gur raamadaas anbhau tthaharaayau |2|

14

ਜਨਕ ਰਾਜੁ ਬਰਤਾਇਆ ਸਤਜੁਗੁ ਆਲੀਣਾ ॥ janak raaj barataaeaa satajug aaleenaa |

15

ਗੁਰਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ ॥ gurasabade man maaniaa apateej pateenaa |

16

ਗੁਰੁ ਨਾਨਕੁ ਸਚੁ ਨੀਵ ਸਾਜਿ ਸਤਿਗੁਰ ਸੰਗਿ ਲੀਣਾ ॥ gur naanak sach neev saaj satigur sang leenaa |

17

ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ ॥੩॥ gur arajun ghar gur raamadaas aparanpar beenaa |3|

18

ਖੇਲੁ ਗੂੜੑਉ ਕੀਅਉ ਹਰਿ ਰਾਇ ਸੰਤੋਖਿ ਸਮਾਚਰੵਿਓ ਬਿਮਲ ਬੁਧਿ ਸਤਿਗੁਰਿ ਸਮਾਣਉ ॥ khel goorrau keeo har raae santokh samaacharayio bimal budh satigur samaanau |

19

ਆਜੋਨੀ ਸੰਭਵਿਅਉ ਸੁਜਸੁ ਕਲੵ ਕਵੀਅਣਿ ਬਖਾਣਿਅਉ ॥ aajonee sanbhaviaau sujas kalay kaveean bakhaaniaau |

20

ਗੁਰਿ ਨਾਨਕਿ ਅੰਗਦੁ ਵਰੵਉ ਗੁਰਿ ਅੰਗਦਿ ਅਮਰ ਨਿਧਾਨੁ ॥ gur naanak angad varyau gur angad amar nidhaan |

21

ਗੁਰਿ ਰਾਮਦਾਸ ਅਰਜੁਨੁ ਵਰੵਉ ਪਾਰਸੁ ਪਰਸੁ ਪ੍ਰਮਾਣੁ ॥੪॥ gur raamadaas arajun varyau paaras paras pramaan |4|

22

ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥ sad jeevan arajun amol aajonee sanbhau |

23

ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥ bhay bhanjan par dukh nivaar apaar ananbhau |

24

ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖ ਦਾਤਉ ॥ agah gehan bhram bhraant dehan seetal sukh daatau |

25

ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ ॥ aasanbhau udaviaau purakh pooran bidhaatau |

26

ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥ naanak aad angad amar satigur sabad samaaeaau |

27

ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥੫॥ dhan dhan guroo raamadaas gur jin paaras paras milaaeaau |5|

28

ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ ॥ jai jai kaar jaas jag andar mandar bhaag jugat siv rahataa |

29

ਗੁਰੁ ਪੂਰਾ ਪਾਯਉ ਬਡ ਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ ॥ gur pooraa paayau badd bhaagee liv laagee medan bhar sahataa |

30

ਭਯ ਭੰਜਨੁ ਪਰ ਪੀਰ ਨਿਵਾਰਨੁ ਕਲੵ ਸਹਾਰੁ ਤੋਹਿ ਜਸੁ ਬਕਤਾ ॥ bhay bhanjan par peer nivaaran kalay sahaar tohi jas bakataa |

31

ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧੁਜਾ ਅਰਜੁਨੁ ਹਰਿ ਭਗਤਾ ॥੬॥ kul sodtee gur raamadaas tan dharam dhujaa arajun har bhagataa |6|

32

ਧ੍ਰੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ ॥ dhram dheer guramat gabheer par dukh bisaaran |

33

ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ ॥ sabad saar har sam udaar ahamev nivaaran |

34

ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਨ ਹੁਟੈ ॥ mahaa daan satigur giaan man chaau na huttai |

35

ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ ॥ sativant har naam mantru nav nidh na nikhuttai |

36

ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ ॥ gur raamadaas tan sarab mai sehaj chandoaa taaniaau |

37

ਗੁਰ ਅਰਜੁਨ ਕਲੵੁਚਰੈ ਤੈ ਰਾਜ ਜੋਗ ਰਸੁ ਜਾਣਿਅਉ ॥੭॥ gur arajun kalayucharai tai raaj jog ras jaaniaau |7|

Original Gurmukhi with romanized transliteration, via the GurbaniNow API. An English translation will be added once a cleared translation is available.