Sikhism
Ang-1301 108
Text
ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ ॥ bhai nirbhau maaniaau laakh meh alakh lakhaayau |
ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰਿ ਪਰਚਾਯਉ ॥ agam agochar gat gabheer satigur parachaayau |
ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ ॥ gur parachai paravaan raaj meh jog kamaayau |
ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ ॥ dhan dhan gur dhan abhar sar subhar bharaayau |
ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ ॥ gur gam pramaan ajar jario sar santokh samaaeiyau |
ਗੁਰ ਅਰਜੁਨ ਕਲੵੁਚਰੈ ਤੈ ਸਹਜਿ ਜੋਗੁ ਨਿਜੁ ਪਾਇਯਉ ॥੮॥ gur arajun kalayucharai tai sehaj jog nij paaeiyau |8|
ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰੵਉ ॥ amiau rasanaa badan bar daat alakh apaar gur soor sabad haumai nivaaryau |
ਪੰਚਾ ਹਰੁਨਿ ਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰੵਉ ॥ panchaa harun daliaau sun sehaj nij ghar sahaaryau |
ਹਰਿ ਨਾਮਿ ਲਾਗਿ ਜਗ ਉਧਰੵਉ ਸਤਿਗੁਰੁ ਰਿਦੈ ਬਸਾਇਅਉ ॥ har naam laag jag udharyau satigur ridai basaaeaau |
ਗੁਰ ਅਰਜੁਨ ਕਲੵੁਚਰੈ ਤੈ ਜਨਕਹ ਕਲਸੁ ਦੀਪਾਇਅਉ ॥੯॥ gur arajun kalayucharai tai janakah kalas deepaaeaau |9|
ਸੋਰਠੇ ॥ soratthe |
ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ ॥ gur arajun purakh pramaan paarthau chaalai nahee |
ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਸਵਾਰਿਅਉ ॥੧॥ nejaa naam neesaan satigur sabad savaariaau |1|
ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ ॥ bhavajal saaeir set naam haree kaa bohithaa |
ਤੁਅ ਸਤਿਗੁਰ ਸੰ ਹੇਤੁ ਨਾਮਿ ਲਾਗਿ ਜਗੁ ਉਧਰੵਉ ॥੨॥ tua satigur san het naam laag jag udharyau |2|
ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ ॥ jagat udhaaran naam satigur tutthai paaeaau |
ਅਬ ਨਾਹਿ ਅਵਰ ਸਰਿ ਕਾਮੁ ਬਾਰੰਤਰਿ ਪੂਰੀ ਪੜੀ ॥੩॥੧੨॥ ab naeh avar sar kaam baarantar pooree parree |3|12|
ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥ jot roop har aap guroo naanak kahaayau |
ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥ taa te angad bhyau tat siau tat milaayau |
ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥ angad kirapaa dhaar amar satigur thir keeo |
ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ ॥ amaradaas amarat chhatru gur raameh deeo |
ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥ gur raamadaas darasan paras keh mathuraa amrit bayan |
ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥੧॥ moorat panch pramaan purakh gur arajun pikhahu nayan |1|
ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ ॥ sat roop sat naam sat santokh dhario ur |
ਆਦਿ ਪੁਰਖਿ ਪਰਤਖਿ ਲਿਖੵਉ ਅਛਰੁ ਮਸਤਕਿ ਧੁਰਿ ॥ aad purakh paratakh likhyau achhar masatak dhur |
ਪ੍ਰਗਟ ਜੋਤਿ ਜਗਮਗੈ ਤੇਜੁ ਭੂਅ ਮੰਡਲਿ ਛਾਯਉ ॥ pragatt jot jagamagai tej bhooa manddal chhaayau |
ਪਾਰਸੁ ਪਰਸਿ ਪਰਸੁ ਪਰਸਿ ਗੁਰਿ ਗੁਰੂ ਕਹਾਯਉ ॥ paaras paras paras paras gur guroo kahaayau |
ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ ਰਹਹੁ ॥ bhan mathuraa moorat sadaa thir laae chit sanamukh rahahu |
ਕਲਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸ੍ਟਿ ਲਗਿ ਬਿਤਰਹੁ ॥੨॥ kalajug jahaaj arajun guroo sagal srisatt lag bitarahu |2|
ਤਿਹ ਜਨ ਜਾਚਹੁ ਜਗਤ੍ਰ ਪਰ ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ ॥ tih jan jaachahu jagatr par jaaneeat baasur rayan baas jaa ko hit naam siau |
ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗੵੌ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥ param ateet paramesur kai rang rangayau baasanaa te baahar pai dekheeat dhaam siau |
ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗੵੌ ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ ॥ apar paranpar purakh siau prem laagayau bin bhagavant ras naahee aaurai kaam siau |
ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ ॥੩॥ mathuraa ko prabh srab may arajun gur bhagat kai het paae rahio mil raam siau |3|
Original Gurmukhi with romanized transliteration, via the GurbaniNow API. An English translation will be added once a cleared translation is available.