U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 109

Text

1

ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥ ant na paavat dev sabai mun indr mahaa siv jog karee |

2

ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡੵਿਉ ਏਕ ਘਰੀ ॥ fun bed biranch bichaar rahio har jaap na chhaaddayiau ek gharee |

3

ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸ੍ਟਿ ਨਿਹਾਲੁ ਕਰੀ ॥ mathuraa jan ko prabh deen dayaal hai sangat srisatt nihaal karee |

4

ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥ raamadaas guroo jag taaran kau gur jot arajun maeh dharee |4|

5

ਜਗ ਅਉਰੁ ਨ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥ jag aaur na yaeh mahaa tam mai avataar ujaagar aan keeo |

6

ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨੑ ਅੰਮ੍ਰਿਤ ਨਾਮੁ ਪੀਅਉ ॥ tin ke dukh kottik door ge mathuraa jina amrit naam peeo |

7

ਇਹ ਪਧਤਿ ਤੇ ਮਤ ਚੂਕਹਿ ਰੇ ਮਨ ਭੇਦੁ ਬਿਭੇਦੁ ਨ ਜਾਨ ਬੀਅਉ ॥ eih padhat te mat chookeh re man bhed bibhed na jaan beeo |

8

ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥੫॥ paratachh ridai gur arajun kai har pooran braham nivaas leeo |5|

9

ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥ jab lau nahee bhaag lilaar udai tab lau bhramate firate bahu dhaayau |

10

ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥ kal ghor samudr mai booddat the kabahoo mitt hai nahee re pachhutaayau |

11

ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥ tat bichaar yahai mathuraa jag taaran kau avataar banaayau |

12

ਜਪੵਉ ਜਿਨੑ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥ japyau jina arajun dev guroo fir sankatt jon garabh na aayau |6|

13

ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ ॥ kal samudr bhe roop pragatt har naam udhaaran |

14

ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ ॥ baseh sant jis ridai dukh daaridr nivaaran |

15

ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਨ ਕੋਈ ॥ niramal bhekh apaar taas bin avar na koee |

16

ਮਨ ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ ॥ man bach jin jaaniaau bhyau tih samasar soee |

17

ਧਰਨਿ ਗਗਨ ਨਵ ਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ ॥ dharan gagan nav khandd meh jot svaroopee rahio bhar |

18

ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖੵ ਹਰਿ ॥੭॥੧੯॥ bhan mathuraa kachh bhed nahee gur arajun paratakhay har |7|19|

19

ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥ ajai gang jal attal sikh sangat sabh naavai |

20

ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ ਗਾਵੈ ॥ nit puraan baacheeeh bed brahamaa mukh gaavai |

21

ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ ॥ ajai chavar sir dtulai naam amrit mukh leeo |

22

ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ ॥ gur arajun sir chhatru aap paramesar deeo |

23

ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ ॥ mil naanak angad amar gur gur raamadaas har peh gyau |

24

ਹਰਿਬੰਸ ਜਗਤਿ ਜਸੁ ਸੰਚਰੵਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥੧॥ haribans jagat jas sancharyau su kavan kahai sree gur muyau |1|

25

ਦੇਵ ਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ ॥ dev puree meh gyau aap paramesvar bhaayau |

26

ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ ਬੈਠਾਯਉ ॥ har singhaasan deeo siree gur teh baitthaayau |

27

ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ ॥ rehas keeo sur dev tohi jas jay jay janpeh |

28

ਅਸੁਰ ਗਏ ਤੇ ਭਾਗਿ ਪਾਪ ਤਿਨੑ ਭੀਤਰਿ ਕੰਪਹਿ ॥ asur ge te bhaag paap tina bheetar kanpeh |

29

ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ ॥ kaatte su paap tina narahu ke gur raamadaas jina paaeiyau |

30

ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥੨॥੨੧॥੯॥੧੧॥੧੦॥੧੦॥੨੨॥੬੦॥੧੪੩॥ chhatru singhaasan pirathamee gur arajun kau de aaeaau |2|21|9|11|10|10|22|60|143|

Original Gurmukhi with romanized transliteration, via the GurbaniNow API. An English translation will be added once a cleared translation is available.