U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 110

Text

1

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |

2

ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥ salok vaaraan te vadheek | mahalaa 1 |

3

ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥ autangee paioharee gahiree ganbheeree |

4

ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥ sasurr suheea kiv karee nivan na jaae thanee |

5

ਗਚੁ ਜਿ ਲਗਾ ਗਿੜਵੜੀ ਸਖੀਏ ਧਉਲਹਰੀ ॥ gach ji lagaa girravarree sakhee dhaulaharee |

6

ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥੧॥ se bhee dtahade dditth mai mundh na garab thanee |1|

7

ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥ sun mundhe haranaakhee goorraa vain apaar |

8

ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥ pahilaa vasat siyaan kai taan keechai vaapaar |

9

ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥ dohee dichai durajanaa mitraan koon jaikaar |

10

ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥ jit dohee sajan milan lahu mundhe veechaar |

11

ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥ tan man deejai sajanaa aisaa hasan saar |

12

ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥ tis sau nehu na keechee ji disai chalanahaar |

13

ਨਾਨਕ ਜਿਨੑੀ ਇਵ ਕਰਿ ਬੁਝਿਆ ਤਿਨੑਾ ਵਿਟਹੁ ਕੁਰਬਾਣੁ ॥੨॥ naanak jinaee iv kar bujhiaa tinaa vittahu kurabaan |2|

14

ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨੑ ਕਲ ॥ je toon taaroo paan taahoo puchh tirrana kal |

15

ਤਾਹੂ ਖਰੇ ਸੁਜਾਣ ਵੰਞਾ ਏਨੑੀ ਕਪਰੀ ॥੩॥ taahoo khare sujaan vanyaa enaee kaparee |3|

16

ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ ॥ jharr jhakharr ohaarr laharee vehan lakhesaree |

17

ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥੪॥ satigur siau aalaae berre dduban naeh bhau |4|

18

ਨਾਨਕ ਦੁਨੀਆ ਕੈਸੀ ਹੋਈ ॥ naanak duneea kaisee hoee |

19

ਸਾਲਕੁ ਮਿਤੁ ਨ ਰਹਿਓ ਕੋਈ ॥ saalak mit na rahio koee |

20

ਭਾਈ ਬੰਧੀ ਹੇਤੁ ਚੁਕਾਇਆ ॥ bhaaee bandhee het chukaaeaa |

21

ਦੁਨੀਆ ਕਾਰਣਿ ਦੀਨੁ ਗਵਾਇਆ ॥੫॥ duneea kaaran deen gavaaeaa |5|

22

ਹੈ ਹੈ ਕਰਿ ਕੈ ਓਹਿ ਕਰੇਨਿ ॥ hai hai kar kai ohi karen |

23

ਗਲੑਾ ਪਿਟਨਿ ਸਿਰੁ ਖੋਹੇਨਿ ॥ galaa pittan sir khohen |

24

ਨਾਉ ਲੈਨਿ ਅਰੁ ਕਰਨਿ ਸਮਾਇ ॥ naau lain ar karan samaae |

25

ਨਾਨਕ ਤਿਨ ਬਲਿਹਾਰੈ ਜਾਇ ॥੬॥ naanak tin balihaarai jaae |6|

26

ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥ re man ddeeg na ddoleeai seedhai maarag dhaau |

27

ਪਾਛੈ ਬਾਘੁ ਡਰਾਵਣੋ ਆਗੈ ਅਗਨਿ ਤਲਾਉ ॥ paachhai baagh ddaraavano aagai agan talaau |

28

ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਨ ਢੰਗੁ ॥ sahasai jeearaa par rahio maa kau avar na dtang |

29

ਨਾਨਕ ਗੁਰਮੁਖਿ ਛੁਟੀਐ ਹਰਿ ਪ੍ਰੀਤਮ ਸਿਉ ਸੰਗੁ ॥੭॥ naanak guramukh chhutteeai har preetam siau sang |7|

30

ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ ॥ baagh marai man maareeai jis satigur deekhiaa hoe |

31

ਆਪੁ ਪਛਾਣੈ ਹਰਿ ਮਿਲੈ ਬਹੁੜਿ ਨ ਮਰਣਾ ਹੋਇ ॥ aap pachhaanai har milai bahurr na maranaa hoe |

Original Gurmukhi with romanized transliteration, via the GurbaniNow API. An English translation will be added once a cleared translation is available.