Sikhism
Ang-1301 113
Text
ਸਲੋਕ ਮਹਲਾ ੩ ॥ salok mahalaa 3 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥ abhiaagat eeh na aakheeeh jin kai man meh bharam |
ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥ tin ke dite naanakaa teho jehaa dharam |1|
ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥ abhai niranjan param pad taa kaa bheekhak hoe |
ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥ tis kaa bhojan naanakaa viralaa paae koe |2|
ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ hovaa panddit jotakee ved parraa mukh chaar |
ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥ navaa khanddaa vich jaaneea apane chaj veechaar |3|
ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥ brahaman kailee ghaat kanyakaa anachaaree kaa dhaan |
ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥ fittak fittakaa korr badeea sadaa sadaa abhimaan |
ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥ paeh ete jaeh veesar naanakaa ik naam |
ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥ sabh budhee jaaleeeh ik rahai tat giaan |4|
ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥ maathai jo dhur likhiaa su mett na sakai koe |
ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥ naanak jo likhiaa so varatadaa so boojhai jis no nadar hoe |5|
ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥ jinee naam visaariaa koorrai laalach lag |
ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥ dhandhaa maaeaa mohanee antar tisanaa ag |
ਜਿਨੑਾ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ॥ jinaa vel na toonbarree maaeaa tthage tthag |
ਮਨਮੁਖ ਬੰਨਿੑ ਚਲਾਈਅਹਿ ਨਾ ਮਿਲਹੀ ਵਗਿ ਸਗਿ ॥ manamukh bana chalaaeeeh naa milahee vag sag |
ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ ॥ aap bhulaae bhuleeai aape mel milaae |
ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥ naanak guramukh chhutteeai je chalai satigur bhaae |6|
ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥ saalaahee saalaahanaa bhee sachaa saalaeh |
ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥ naanak sachaa ek dar beebhaa parahar aaeh |7|
ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥ naanak jeh jeh mai firau teh teh saachaa soe |
ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥ jeh dekhaa teh ek hai guramukh paragatt hoe |8|
ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥ dookh visaaran sabad hai je man vasaae koe |
ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥ gur kirapaa te man vasai karam paraapat hoe |9|
ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ ॥ naanak hau hau karate khap mue khoohan lakh asankh |
ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥ satigur mile su ubare saachai sabad alankh |10|
ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥ jinaa satigur ik man seviaa tin jan laagau paae |
ਗੁਰਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥ gurasabadee har man vasai maaeaa kee bhukh jaae |
ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ ॥ se jan niramal aoojale ji guramukh naam samaae |
ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥ naanak hor patisaaheea koorreea naam rate paatisaah |11|
ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥ jiau purakhai ghar bhagatee naar hai at lochai bhagatee bhaae |
ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥ bahu ras saalane savaaradee khatt ras meetthe paae |
ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥ tiau baanee bhagat salaahade har naamai chit laae |
ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥ man tan dhan aagai raakhiaa sir vechiaa gur aagai jaae |
ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥ bhai bhagatee bhagat bahu lochade prabh lochaa poor milaae |
Original Gurmukhi with romanized transliteration, via the GurbaniNow API. An English translation will be added once a cleared translation is available.