U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 114

Text

1

ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥ har prabh veparavaahu hai kit khaadhai tipataae |

2

ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥ satigur kai bhaanai jo chalai tipataasai har gun gaae |

3

ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥ dhan dhan kalajug naanakaa ji chale satigur bhaae |12|

4

ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥ satiguroo na sevio sabad na rakhio ur dhaar |

5

ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥ dhig tinaa kaa jeeviaa kit aae sansaar |

6

ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥ guramatee bhau man pavai taan har ras lagai piaar |

7

ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥ naau milai dhur likhiaa jan naanak paar utaar |13|

8

ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥ maaeaa mohi jag bharamiaa ghar musai khabar na hoe |

9

ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥ kaam krodh man hir leaa manamukh andhaa loe |

10

ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥ giaan kharrag panch doot sanghaare guramat jaagai soe |

11

ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥ naam ratan paragaasiaa man tan niramal hoe |

12

ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥ naamaheen nakatte fireh bin naavai beh roe |

13

ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥੧੪॥ naanak jo dhur karatai likhiaa su mett na sakai koe |14|

14

ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥ guramukhaa har dhan khattiaa gur kai sabad veechaar |

15

ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥ naam padaarath paaeaa atutt bhare bhanddaar |

16

ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥ har gun baanee uchareh ant na paaraavaar |

17

ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥ naanak sabh kaaran karataa karai vekhai sirajanahaar |15|

18

ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥ guramukh antar sehaj hai man charriaa dasavai aakaas |

19

ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥ tithai aoongh na bhukh hai har amrit naam sukh vaas |

20

ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥ naanak dukh sukh viaapat nahee jithai aatam raam pragaas |16|

21

ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥ kaam krodh kaa cholarraa sabh gal aae paae |

22

ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥ eik upajeh ik binas jaanhi hukame aavai jaae |

23

ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥ jaman maran na chukee rang lagaa doojai bhaae |

24

ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥੧੭॥ bandhan bandh bhavaaeean karanaa kachhoo na jaae |17|

25

ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥ jin kau kirapaa dhaareean tinaa satigur miliaa aae |

26

ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥ satigur mile ulattee bhee mar jeeviaa sehaj subhaae |

27

ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥ naanak bhagatee ratiaa har har naam samaae |18|

28

ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥ manamukh chanchal mat hai antar bahut chaturaaee |

29

ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥ keetaa karatiaa birathaa geaa ik til thaae na paaee |

30

ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥ pun daan jo beejade sabh dharam raae kai jaaee |

31

ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥ bin satiguroo jamakaal na chhoddee doojai bhaae khuaaee |

32

ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥ joban jaandaa nadar na aavee jar pahuchai mar jaaee |

33

ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥ put kalat mohu het hai ant belee ko na sakhaaee |

34

ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥ satigur seve so sukh paae naau vasai man aaee |

35

ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥ naanak se vadde vaddabhaagee ji guramukh naam samaaee |19|

36

ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥ manamukh naam na chetanee bin naavai dukh roe |

Original Gurmukhi with romanized transliteration, via the GurbaniNow API. An English translation will be added once a cleared translation is available.