U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 116

Text

1

ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥ naanak naam rate se dhanavant hain niradhan hor sansaar |26|

2

ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥ jan kee ttek har naam har bin naavai tthavar na tthaau |

3

ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥ guramatee naau man vasai sahaje sehaj samaau |

4

ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥ vaddabhaagee naam dhiaaeaa ahinis laagaa bhaau |

5

ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥ jan naanak mangai dhoorr tin hau sad kurabaanai jaau |27|

6

ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥ lakh chauraaseeh medanee tisanaa jalatee kare pukaar |

7

ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥ eihu mohu maaeaa sabh pasariaa naal chalai na antee vaar |

8

ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥ bin har saant na aavee kis aagai karee pukaar |

9

ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥ vaddabhaagee satigur paaeaa boojhiaa braham bichaar |

10

ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥ tisanaa agan sabh bujh gee jan naanak har ur dhaar |28|

11

ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ asee khate bahut kamaavade ant na paaraavaar |

12

ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥ har kirapaa kar kai bakhas laihu hau paapee vadd gunahagaar |

13

ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥ har jeeo lekhai vaar na aavee toon bakhas milaavanahaar |

14

ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥ gur tutthai har prabh meliaa sabh kilavikh katt vikaar |

15

ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨੑ ਜੈਕਾਰੁ ॥੨੯॥ jinaa har har naam dhiaaeaa jan naanak tina jaikaar |29|

16

ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥ vichhurr vichhurr jo mile satigur ke bhai bhaae |

17

ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥ janam maran nihachal bhe guramukh naam dhiaae |

18

ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨਿੑ ॥ gur saadhoo sangat milai heere ratan labhana |

19

ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨਿੑ ॥੩੦॥ naanak laal amolakaa guramukh khoj lahana |30|

20

ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥ manamukh naam na chetio dhig jeevan dhig vaas |

21

ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥ jis daa ditaa khaanaa painanaa so man na vasio gunataas |

22

ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥ eihu man sabad na bhedio kiau hovai ghar vaas |

23

ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥ manamukheea dohaaganee aavan jaan mueeaas |

24

ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥ guramukh naam suhaag hai masatak manee likhiaas |

25

ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥ har har naam ur dhaariaa har hiradai kamal pragaas |

26

ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥ satigur sevan aapanaa hau sad balihaaree taas |

27

ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥ naanak tin mukh ujale jin antar naam pragaas |31|

28

ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥ sabad marai soee jan sijhai bin sabadai mukat na hoee |

29

ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥ bhekh kareh bahu karam vigute bhaae doojai paraj vigoee |

30

ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥ naanak bin satigur naau na paaeeai je sau lochai koee |32|

31

ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥ har kaa naau at vadd aoochaa aoochee hoo aoochaa hoee |

32

ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥ aparr koe na sakee je sau lochai koee |

33

ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥ mukh sanjam hachhaa na hovee kar bhekh bhavai sabh koee |

34

ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥ gur kee paurree jaae charrai karam paraapat hoee |

35

ਅੰਤਰਿ ਆਇ ਵਸੈ ਗੁਰਸਬਦੁ ਵੀਚਾਰੈ ਕੋਇ ॥ antar aae vasai gurasabad veechaarai koe |

Original Gurmukhi with romanized transliteration, via the GurbaniNow API. An English translation will be added once a cleared translation is available.