Sikhism
Ang-1301 117
Text
ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥ naanak sabad marai man maaneeai saache saachee soe |33|
ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥ maaeaa mohu dukh saagar hai bikh dutar tariaa na jaae |
ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥ meraa meraa karade pach mue haumai karat vihaae |
ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥ manamukhaa uravaar na paar hai adh vich rahe lapattaae |
ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥ jo dhur likhiaa su kamaavanaa karanaa kachhoo na jaae |
ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥ guramatee giaan ratan man vasai sabh dekhiaa braham subhaae |
ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥ naanak satigur bohithai vaddabhaagee charrai te bhaujal paar langhaae |34|
ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥ bin satigur daataa ko nahee jo har naam dee aadhaar |
ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥ gur kirapaa te naau man vasai sadaa rahai ur dhaar |
ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥ tisanaa bujhai tipat hoe har kai naae piaar |
ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥ naanak guramukh paaeeai har apanee kirapaa dhaar |35|
ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥ bin sabadai jagat baraliaa kahanaa kachhoo na jaae |
ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥ har rakhe se ubare sabad rahe liv laae |
ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥ naanak karataa sabh kichh jaanadaa jin rakhee banat banaae |36|
ਹੋਮ ਜਗ ਸਭਿ ਤੀਰਥਾ ਪੜਿੑ ਪੰਡਿਤ ਥਕੇ ਪੁਰਾਣ ॥ hom jag sabh teerathaa parra panddit thake puraan |
ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥ bikh maaeaa mohu na mittee vich haumai aavan jaan |
ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥ satigur miliai mal utaree har japiaa purakh sujaan |
ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥ jinaa har har prabh seviaa jan naanak sad kurabaan |37|
ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥ maaeaa mohu bahu chitavade bahu aasaa lobh vikaar |
ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥ manamukh asathir naa theeai mar binas jaae khin vaar |
ਵਡਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥ vaddabhaag hovai satigur milai haumai tajai vikaar |
ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥ har naamaa jap sukh paaeaa jan naanak sabad veechaar |38|
ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ bin satigur bhagat na hovee naam na lagai piaar |
ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥ jan naanak naam araadhiaa gur kai het piaar |39|
ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥ lobhee kaa vesaahu na keejai je kaa paar vasaae |
ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥ ant kaal tithai dhuhai jithai hath na paae |
ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥ manamukh setee sang kare muhi kaalakh daag lagaae |
ਮੁਹ ਕਾਲੇ ਤਿਨੑ ਲੋਭੀਆਂ ਜਾਸਨਿ ਜਨਮੁ ਗਵਾਇ ॥ muh kaale tina lobheean jaasan janam gavaae |
ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥ satasangat har mel prabh har naam vasai man aae |
ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥ janam maran kee mal utarai jan naanak har gun gaae |40|
ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥ dhur har prabh karatai likhiaa su mettanaa na jaae |
ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥ jeeo pindd sabh tis daa pratipaal kare har raae |
ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥ chugal nindak bhukhe rul mue enaa hath na kithaaoo paae |
ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥ baahar paakhandd sabh karam kareh man hiradai kapatt kamaae |
ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥ khet sareer jo beejeeai so ant khaloaa aae |
Original Gurmukhi with romanized transliteration, via the GurbaniNow API. An English translation will be added once a cleared translation is available.