U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 12

Text

1

ਕਾਨੜਾ ਛੰਤ ਮਹਲਾ ੫ ॥ kaanarraa chhant mahalaa 5 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਸੇ ਉਧਰੇ ਜਿਨ ਰਾਮ ਧਿਆਏ ॥ se udhare jin raam dhiaae |

4

ਜਤਨ ਮਾਇਆ ਕੇ ਕਾਮਿ ਨ ਆਏ ॥ jatan maaeaa ke kaam na aae |

5

ਰਾਮ ਧਿਆਏ ਸਭਿ ਫਲ ਪਾਏ ਧਨਿ ਧੰਨਿ ਤੇ ਬਡਭਾਗੀਆ ॥ raam dhiaae sabh fal paae dhan dhan te baddabhaageea |

6

ਸਤਸੰਗਿ ਜਾਗੇ ਨਾਮਿ ਲਾਗੇ ਏਕ ਸਿਉ ਲਿਵ ਲਾਗੀਆ ॥ satasang jaage naam laage ek siau liv laageea |

7

ਤਜਿ ਮਾਨ ਮੋਹ ਬਿਕਾਰ ਸਾਧੂ ਲਗਿ ਤਰਉ ਤਿਨ ਕੈ ਪਾਏ ॥ taj maan moh bikaar saadhoo lag trau tin kai paae |

8

ਬਿਨਵੰਤਿ ਨਾਨਕ ਸਰਣਿ ਸੁਆਮੀ ਬਡਭਾਗਿ ਦਰਸਨੁ ਪਾਏ ॥੧॥ binavant naanak saran suaamee baddabhaag darasan paae |1|

9

ਮਿਲਿ ਸਾਧੂ ਨਿਤ ਭਜਹ ਨਾਰਾਇਣ ॥ mil saadhoo nit bhajah naaraaein |

10

ਰਸਕਿ ਰਸਕਿ ਸੁਆਮੀ ਗੁਣ ਗਾਇਣ ॥ rasak rasak suaamee gun gaaein |

11

ਗੁਣ ਗਾਇ ਜੀਵਹ ਹਰਿ ਅਮਿਉ ਪੀਵਹ ਜਨਮ ਮਰਣਾ ਭਾਗਏ ॥ gun gaae jeevah har amiau peevah janam maranaa bhaage |

12

ਸਤਸੰਗਿ ਪਾਈਐ ਹਰਿ ਧਿਆਈਐ ਬਹੁੜਿ ਦੂਖੁ ਨ ਲਾਗਏ ॥ satasang paaeeai har dhiaaeeai bahurr dookh na laage |

13

ਕਰਿ ਦਇਆ ਦਾਤੇ ਪੁਰਖ ਬਿਧਾਤੇ ਸੰਤ ਸੇਵ ਕਮਾਇਣ ॥ kar deaa daate purakh bidhaate sant sev kamaaein |

14

ਬਿਨਵੰਤਿ ਨਾਨਕ ਜਨ ਧੂਰਿ ਬਾਂਛਹਿ ਹਰਿ ਦਰਸਿ ਸਹਜਿ ਸਮਾਇਣ ॥੨॥ binavant naanak jan dhoor baanchheh har daras sehaj samaaein |2|

15

ਸਗਲੇ ਜੰਤ ਭਜਹੁ ਗੋਪਾਲੈ ॥ sagale jant bhajahu gopaalai |

16

ਜਪ ਤਪ ਸੰਜਮ ਪੂਰਨ ਘਾਲੈ ॥ jap tap sanjam pooran ghaalai |

17

ਨਿਤ ਭਜਹੁ ਸੁਆਮੀ ਅੰਤਰਜਾਮੀ ਸਫਲ ਜਨਮੁ ਸਬਾਇਆ ॥ nit bhajahu suaamee antarajaamee safal janam sabaaeaa |

18

ਗੋਬਿਦੁ ਗਾਈਐ ਨਿਤ ਧਿਆਈਐ ਪਰਵਾਣੁ ਸੋਈ ਆਇਆ ॥ gobid gaaeeai nit dhiaaeeai paravaan soee aaeaa |

19

ਜਪ ਤਾਪ ਸੰਜਮ ਹਰਿ ਹਰਿ ਨਿਰੰਜਨ ਗੋਬਿੰਦ ਧਨੁ ਸੰਗਿ ਚਾਲੈ ॥ jap taap sanjam har har niranjan gobind dhan sang chaalai |

20

ਬਿਨਵੰਤਿ ਨਾਨਕ ਕਰਿ ਦਇਆ ਦੀਜੈ ਹਰਿ ਰਤਨੁ ਬਾਧਉ ਪਾਲੈ ॥੩॥ binavant naanak kar deaa deejai har ratan baadhau paalai |3|

21

ਮੰਗਲਚਾਰ ਚੋਜ ਆਨੰਦਾ ॥ mangalachaar choj aanandaa |

22

ਕਰਿ ਕਿਰਪਾ ਮਿਲੇ ਪਰਮਾਨੰਦਾ ॥ kar kirapaa mile paramaanandaa |

23

ਪ੍ਰਭ ਮਿਲੇ ਸੁਆਮੀ ਸੁਖਹਗਾਮੀ ਇਛ ਮਨ ਕੀ ਪੁੰਨੀਆ ॥ prabh mile suaamee sukhahagaamee ichh man kee puneea |

24

ਬਜੀ ਬਧਾਈ ਸਹਜੇ ਸਮਾਈ ਬਹੁੜਿ ਦੂਖਿ ਨ ਰੁੰਨੀਆ ॥ bajee badhaaee sahaje samaaee bahurr dookh na runeea |

25

ਲੇ ਕੰਠਿ ਲਾਏ ਸੁਖ ਦਿਖਾਏ ਬਿਕਾਰ ਬਿਨਸੇ ਮੰਦਾ ॥ le kantth laae sukh dikhaae bikaar binase mandaa |

26

ਬਿਨਵੰਤਿ ਨਾਨਕ ਮਿਲੇ ਸੁਆਮੀ ਪੁਰਖ ਪਰਮਾਨੰਦਾ ॥੪॥੧॥ binavant naanak mile suaamee purakh paramaanandaa |4|1|

27

ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ ॥ kaanarre kee vaar mahalaa 4 moose kee vaar kee dhunee |

28

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

29

ਸਲੋਕ ਮਃ ੪ ॥ salok mahalaa 4 |

30

ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥ raam naam nidhaan har guramat rakh ur dhaar |

31

ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥ daasan daasaa hoe rahu haumai bikhiaa maar |

32

ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥ janam padaarath jeetiaa kade na aavai haar |

33

ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥ dhan dhan vaddabhaagee naanakaa jin guramat har ras saar |1|

34

ਮਃ ੪ ॥ mahalaa 4 |

35

ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥ govind govid govid har govid gunee nidhaan |

36

ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥ govid govid guramat dhiaaeeai taan daragah paaeeai maan |

Original Gurmukhi with romanized transliteration, via the GurbaniNow API. An English translation will be added once a cleared translation is available.