Sikhism
Ang-1301 121
Text
ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥ nadar kareh je aapanee taan aape laihi savaar |
ਨਾਨਕ ਗੁਰਮੁਖਿ ਜਿਨੑੀ ਧਿਆਇਆ ਆਏ ਸੇ ਪਰਵਾਣੁ ॥੬੩॥ naanak guramukh jinaee dhiaaeaa aae se paravaan |63|
ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥ jog na bhagavee kaparree jog na maile ves |
ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥੬੪॥ naanak ghar baitthiaa jog paaeeai satigur kai upades |64|
ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥ chaare kunddaa je bhaveh bed parreh jug chaar |
ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥੬੫॥ naanak saachaa bhettai har man vasai paaveh mokh duaar |65|
ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ ॥ naanak hukam varatai khasam kaa mat bhavee fireh chal chit |
ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥ manamukh sau kar dosatee sukh ki puchheh mit |
ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ ॥ guramukh sau kar dosatee satigur sau laae chit |
ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥੬੬॥ jaman maran kaa mool katteeai taan sukh hovee mit |66|
ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ ॥ bhuliaan aap samajhaaeisee jaa kau nadar kare |
ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥੬੭॥ naanak nadaree baaharee karan palaah kare |67|
ਸਲੋਕ ਮਹਲਾ ੪ ॥ salok mahalaa 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਵਡਭਾਗੀਆ ਸੋਹਾਗਣੀ ਜਿਨੑਾ ਗੁਰਮੁਖਿ ਮਿਲਿਆ ਹਰਿ ਰਾਇ ॥ vaddabhaageea sohaaganee jinaa guramukh miliaa har raae |
ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ ਸਮਾਇ ॥੧॥ antar jot paragaaseea naanak naam samaae |1|
ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥ vaahu vaahu satigur purakh hai jin sach jaataa soe |
ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥ jit miliai tikh utarai tan man seetal hoe |
ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥ vaahu vaahu satigur sat purakh hai jis no samat sabh koe |
ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥ vaahu vaahu satigur niravair hai jis nindaa usatat tul hoe |
ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥ vaahu vaahu satigur sujaan hai jis antar braham veechaar |
ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ vaahu vaahu satigur nirankaar hai jis ant na paaraavaar |
ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥ vaahu vaahu satiguroo hai ji sach drirraae soe |
ਨਾਨਕ ਸਤਿਗੁਰ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥੨॥ naanak satigur vaahu vaahu jis te naam paraapat hoe |2|
ਹਰਿ ਪ੍ਰਭ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ har prabh sachaa sohilaa guramukh naam govind |
ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ anadin naam salaahanaa har japiaa man aanand |
ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ ॥ vaddabhaagee har paaeaa pooran paramaanand |
ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੩॥ jan naanak naam salaahiaa bahurr na man tan bhang |3|
ਮੂੰ ਪਿਰੀਆ ਸਉ ਨੇਹੁ ਕਿਉ ਸਜਣ ਮਿਲਹਿ ਪਿਆਰਿਆ ॥ moon pireea sau nehu kiau sajan mileh piaariaa |
ਹਉ ਢੂਢੇਦੀ ਤਿਨ ਸਜਣ ਸਚਿ ਸਵਾਰਿਆ ॥ hau dtoodtedee tin sajan sach savaariaa |
ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ ਵਾਰਿਆ ॥ satigur maiddaa mit hai je milai ta ihu man vaariaa |
ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ ॥ dendaa moon pir das har sajan sirajanahaariaa |
ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰ ਨਾਲਿ ਦਿਖਾਲਿਆ ॥੪॥ naanak hau pir bhaalee aapanaa satigur naal dikhaaliaa |4|
ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥ hau kharree nihaalee pandh mat moon sajan aave |
ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥ ko aan milaavai aj mai pir mel milaave |
Original Gurmukhi with romanized transliteration, via the GurbaniNow API. An English translation will be added once a cleared translation is available.