Sikhism
Ang-1301 122
Text
ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥ hau jeeo karee tis vittau chau khaneeai jo mai piree dikhaave |
ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥ naanak har hoe deaal taan gur pooraa melaave |5|
ਅੰਤਰਿ ਜੋਰੁ ਹਉਮੈ ਤਨਿ ਮਾਇਆ ਕੂੜੀ ਆਵੈ ਜਾਇ ॥ antar jor haumai tan maaeaa koorree aavai jaae |
ਸਤਿਗੁਰ ਕਾ ਫੁਰਮਾਇਆ ਮੰਨਿ ਨ ਸਕੀ ਦੁਤਰੁ ਤਰਿਆ ਨ ਜਾਇ ॥ satigur kaa furamaaeaa man na sakee dutar tariaa na jaae |
ਨਦਰਿ ਕਰੇ ਜਿਸੁ ਆਪਣੀ ਸੋ ਚਲੈ ਸਤਿਗੁਰ ਭਾਇ ॥ nadar kare jis aapanee so chalai satigur bhaae |
ਸਤਿਗੁਰ ਕਾ ਦਰਸਨੁ ਸਫਲੁ ਹੈ ਜੋ ਇਛੈ ਸੋ ਫਲੁ ਪਾਇ ॥ satigur kaa darasan safal hai jo ichhai so fal paae |
ਜਿਨੀ ਸਤਿਗੁਰੁ ਮੰਨਿਆਂ ਹਉ ਤਿਨ ਕੇ ਲਾਗਉ ਪਾਇ ॥ jinee satigur maniaan hau tin ke laagau paae |
ਨਾਨਕੁ ਤਾ ਕਾ ਦਾਸੁ ਹੈ ਜਿ ਅਨਦਿਨੁ ਰਹੈ ਲਿਵ ਲਾਇ ॥੬॥ naanak taa kaa daas hai ji anadin rahai liv laae |6|
ਜਿਨਾ ਪਿਰੀ ਪਿਆਰੁ ਬਿਨੁ ਦਰਸਨ ਕਿਉ ਤ੍ਰਿਪਤੀਐ ॥ jinaa piree piaar bin darasan kiau tripateeai |
ਨਾਨਕ ਮਿਲੇ ਸੁਭਾਇ ਗੁਰਮੁਖਿ ਇਹੁ ਮਨੁ ਰਹਸੀਐ ॥੭॥ naanak mile subhaae guramukh ihu man rahaseeai |7|
ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥ jinaa piree piaar kiau jeevan pir baahare |
ਜਾਂ ਸਹੁ ਦੇਖਨਿ ਆਪਣਾ ਨਾਨਕ ਥੀਵਨਿ ਭੀ ਹਰੇ ॥੮॥ jaan sahu dekhan aapanaa naanak theevan bhee hare |8|
ਜਿਨਾ ਗੁਰਮੁਖਿ ਅੰਦਰਿ ਨੇਹੁ ਤੈ ਪ੍ਰੀਤਮ ਸਚੈ ਲਾਇਆ ॥ jinaa guramukh andar nehu tai preetam sachai laaeaa |
ਰਾਤੀ ਅਤੈ ਡੇਹੁ ਨਾਨਕ ਪ੍ਰੇਮਿ ਸਮਾਇਆ ॥੯॥ raatee atai ddehu naanak prem samaaeaa |9|
ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥ guramukh sachee aasakee jit preetam sachaa paaeeai |
ਅਨਦਿਨੁ ਰਹਹਿ ਅਨੰਦਿ ਨਾਨਕ ਸਹਜਿ ਸਮਾਈਐ ॥੧੦॥ anadin raheh anand naanak sehaj samaaeeai |10|
ਸਚਾ ਪ੍ਰੇਮ ਪਿਆਰੁ ਗੁਰ ਪੂਰੇ ਤੇ ਪਾਈਐ ॥ sachaa prem piaar gur poore te paaeeai |
ਕਬਹੂ ਨ ਹੋਵੈ ਭੰਗੁ ਨਾਨਕ ਹਰਿ ਗੁਣ ਗਾਈਐ ॥੧੧॥ kabahoo na hovai bhang naanak har gun gaaeeai |11|
ਜਿਨੑਾ ਅੰਦਰਿ ਸਚਾ ਨੇਹੁ ਕਿਉ ਜੀਵਨਿੑ ਪਿਰੀ ਵਿਹੂਣਿਆ ॥ jinaa andar sachaa nehu kiau jeevana piree vihooniaa |
ਗੁਰਮੁਖਿ ਮੇਲੇ ਆਪਿ ਨਾਨਕ ਚਿਰੀ ਵਿਛੁੰਨਿਆ ॥੧੨॥ guramukh mele aap naanak chiree vichhuniaa |12|
ਜਿਨ ਕਉ ਪ੍ਰੇਮ ਪਿਆਰੁ ਤਉ ਆਪੇ ਲਾਇਆ ਕਰਮੁ ਕਰਿ ॥ jin kau prem piaar tau aape laaeaa karam kar |
ਨਾਨਕ ਲੇਹੁ ਮਿਲਾਇ ਮੈ ਜਾਚਿਕ ਦੀਜੈ ਨਾਮੁ ਹਰਿ ॥੧੩॥ naanak lehu milaae mai jaachik deejai naam har |13|
ਗੁਰਮੁਖਿ ਹਸੈ ਗੁਰਮੁਖਿ ਰੋਵੈ ॥ guramukh hasai guramukh rovai |
ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥ ji guramukh kare saaee bhagat hovai |
ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ॥ guramukh hovai su kare veechaar |
ਗੁਰਮੁਖਿ ਨਾਨਕ ਪਾਵੈ ਪਾਰੁ ॥੧੪॥ guramukh naanak paavai paar |14|
ਜਿਨਾ ਅੰਦਰਿ ਨਾਮੁ ਨਿਧਾਨੁ ਹੈ ਗੁਰਬਾਣੀ ਵੀਚਾਰਿ ॥ jinaa andar naam nidhaan hai gurabaanee veechaar |
ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ tin ke mukh sad ujale tith sachai darabaar |
ਤਿਨ ਬਹਦਿਆ ਉਠਦਿਆ ਕਦੇ ਨ ਵਿਸਰੈ ਜਿ ਆਪਿ ਬਖਸੇ ਕਰਤਾਰਿ ॥ tin bahadiaa utthadiaa kade na visarai ji aap bakhase karataar |
ਨਾਨਕ ਗੁਰਮੁਖਿ ਮਿਲੇ ਨ ਵਿਛੁੜਹਿ ਜਿ ਮੇਲੇ ਸਿਰਜਣਹਾਰਿ ॥੧੫॥ naanak guramukh mile na vichhurreh ji mele sirajanahaar |15|
ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥ gur peeraan kee chaakaree mahaan kararree sukh saar |
ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥ nadar kare jis aapanee tis laae het piaar |
ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥ satigur kee sevai lagiaa bhaujal tarai sansaar |
ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥ man chindiaa fal paaeisee antar bibek beechaar |
ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥੧੬॥ naanak satigur miliai prabh paaeeai sabh dookh nivaaranahaar |16|
ਮਨਮੁਖ ਸੇਵਾ ਜੋ ਕਰੇ ਦੂਜੈ ਭਾਇ ਚਿਤੁ ਲਾਇ ॥ manamukh sevaa jo kare doojai bhaae chit laae |
ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥ put kalat kuttanb hai maaeaa mohu vadhaae |
ਦਰਗਹਿ ਲੇਖਾ ਮੰਗੀਐ ਕੋਈ ਅੰਤਿ ਨ ਸਕੀ ਛਡਾਇ ॥ darageh lekhaa mangeeai koee ant na sakee chhaddaae |
Original Gurmukhi with romanized transliteration, via the GurbaniNow API. An English translation will be added once a cleared translation is available.