U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 123

Text

1

ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥ bin naavai sabh dukh hai dukhadaaee moh maae |

2

ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥੧੭॥ naanak guramukh nadaree aaeaa moh maaeaa vichhurr sabh jaae |17|

3

ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥ guramukh hukam mane seh keraa hukame hee sukh paae |

4

ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥ hukamo seve hukam araadhe hukame samai samaae |

5

ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥ hukam varat nem such sanjam man chindiaa fal paae |

6

ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥ sadaa suhaagan ji hukamai bujhai satigur sevai liv laae |

7

ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥੧੮॥ naanak kripaa kare jin aoopar tinaa hukame le milaae |18|

8

ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥ manamukh hukam na bujhe bapurree nit haumai karam kamaae |

9

ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥ varat nem such sanjam poojaa paakhandd bharam na jaae |

10

ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥ antarahu kusudh maaeaa mohi bedhe jiau hasatee chhaar uddaae |

11

ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥ jin upaae tisai na cheteh bin chete kiau sukh paae |

12

ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥੧੯॥ naanak parapanch keea dhur karatai poorab likhiaa kamaae |19|

13

ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥ guramukh parateet bhee man maaniaa anadin sevaa karat samaae |

14

ਅੰਤਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥ antar satigur guroo sabh pooje satigur kaa daras dekhai sabh aae |

15

ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥ maneeai satigur param beechaaree jit miliai tisanaa bhukh sabh jaae |

16

ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥ hau sadaa sadaa balihaaree gur apune jo prabh sachaa dee milaae |

17

ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥ naanak karam paaeaa tin sachaa jo gur charanee lage aae |20|

18

ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥ jin pireea sau nehu se sajan mai naal |

19

ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥੨੧॥ antar baahar hau firaan bhee hiradai rakhaa samaal |21|

20

ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥ jinaa ik man ik chit dhiaaeaa satigur sau chit laae |

21

ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥ tin kee dukh bhukh haumai vaddaa rog geaa niradokh bhe liv laae |

22

ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥ gun gaaveh gun uchareh gun meh savai samaae |

23

ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥੨੨॥ naanak gur poore te paaeaa sehaj miliaa prabh aae |22|

24

ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥ manamukh maaeaa mohu hai naam na lagai piaar |

25

ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥ koorr kamaavai koorr sangharai koorr karai aahaar |

26

ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥ bikh maaeaa dhan sanch mareh ant hoe sabh chhaar |

27

ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥ karam dharam such sanjam kareh antar lobh vikaar |

28

ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥੨੩॥ naanak manamukh ji kamaavai su thaae na pavai daragah hoe khuaar |23|

29

ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥ sabhanaa raagaan vich so bhalaa bhaaee jit vasiaa man aae |

30

ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥ raag naad sabh sach hai keemat kahee na jaae |

31

ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੂਝਿਆ ਜਾਇ ॥ raagai naadai baaharaa inee hukam na boojhiaa jaae |

32

ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥ naanak hukamai boojhai tinaa raas hoe satigur te sojhee paae |

33

ਸਭੁ ਕਿਛੁ ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥੨੪॥ sabh kichh tis te hoeaa jiau tisai dee rajaae |24|

Original Gurmukhi with romanized transliteration, via the GurbaniNow API. An English translation will be added once a cleared translation is available.