U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 124

Text

1

ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥ satigur vich amrit naam hai amrit kahai kahaae |

2

ਗੁਰਮਤੀ ਨਾਮੁ ਨਿਰਮਲੋੁ ਨਿਰਮਲ ਨਾਮੁ ਧਿਆਇ ॥ guramatee naam niramaluo niramal naam dhiaae |

3

ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥ amrit baanee tat hai guramukh vasai man aae |

4

ਹਿਰਦੈ ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥ hiradai kamal paragaasiaa jotee jot milaae |

5

ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥੨੫॥ naanak satigur tin kau melion jin dhur masatak bhaag likhaae |25|

6

ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥ andar tisanaa ag hai manamukh bhukh na jaae |

7

ਮੋਹੁ ਕੁਟੰਬੁ ਸਭੁ ਕੂੜੁ ਹੈ ਕੂੜਿ ਰਹਿਆ ਲਪਟਾਇ ॥ mohu kuttanb sabh koorr hai koorr rahiaa lapattaae |

8

ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥ anadin chintaa chintavai chintaa badhaa jaae |

9

ਜੰਮਣੁ ਮਰਣੁ ਨ ਚੁਕਈ ਹਉਮੈ ਕਰਮ ਕਮਾਇ ॥ jaman maran na chukee haumai karam kamaae |

10

ਗੁਰ ਸਰਣਾਈ ਉਬਰੈ ਨਾਨਕ ਲਏ ਛਡਾਇ ॥੨੬॥ gur saranaaee ubarai naanak le chhaddaae |26|

11

ਸਤਿਗੁਰ ਪੁਰਖੁ ਹਰਿ ਧਿਆਇਦਾ ਸਤਸੰਗਤਿ ਸਤਿਗੁਰ ਭਾਇ ॥ satigur purakh har dhiaaeidaa satasangat satigur bhaae |

12

ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥ satasangat satigur sevade har mele gur melaae |

13

ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥ ehu bhaujal jagat sansaar hai gur bohith naam taraae |

14

ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥ gurasikhee bhaanaa maniaa gur pooraa paar langhaae |

15

ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥ gurasikhaan kee har dhoorr dehi ham paapee bhee gat paanhi |

16

ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥ dhur masatak har prabh likhiaa gur naanak miliaa aae |

17

ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥ jamakankar maar bidaarian har daragah le chhaddaae |

18

ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥੨੭॥ gurasikhaa no saabaas hai har tutthaa mel milaae |27|

19

ਗੁਰਿ ਪੂਰੈ ਹਰਿ ਨਾਮੁ ਦਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥ gur poorai har naam dirraaeaa jin vichahu bharam chukaaeaa |

20

ਰਾਮ ਨਾਮੁ ਹਰਿ ਕੀਰਤਿ ਗਾਇ ਕਰਿ ਚਾਨਣੁ ਮਗੁ ਦੇਖਾਇਆ ॥ raam naam har keerat gaae kar chaanan mag dekhaaeaa |

21

ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ haumai maar ek liv laagee antar naam vasaaeaa |

22

ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥ guramatee jam johi na sakai sachai naae samaaeaa |

23

ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ sabh aape aap varatai karataa jo bhaavai so naae laaeaa |

24

ਜਨ ਨਾਨਕੁ ਨਾਉ ਲਏ ਤਾਂ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨੮॥ jan naanak naau le taan jeevai bin naavai khin mar jaaeaa |28|

25

ਮਨ ਅੰਤਰਿ ਹਉਮੈ ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥ man antar haumai rog bhram bhoole haumai saakat durajanaa |

26

ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥੨੯॥ naanak rog gavaae mil satigur saadhoo sajanaa |29|

27

ਗੁਰਮਤੀ ਹਰਿ ਹਰਿ ਬੋਲੇ ॥ guramatee har har bole |

28

ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ har prem kasaaee dinas raat har ratee har rang chole |

29

ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ har jaisaa purakh na labhee sabh dekhiaa jagat mai ttole |

30

ਗੁਰ ਸਤਿਗੁਰਿ ਨਾਮੁ ਦਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ gur satigur naam dirraaeaa man anat na kaahoo ddole |

31

ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥੩੦॥ jan naanak har kaa daas hai gur satigur ke gul gole |30|

Original Gurmukhi with romanized transliteration, via the GurbaniNow API. An English translation will be added once a cleared translation is available.