U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 125

Text

1

ਸਲੋਕ ਮਹਲਾ ੫ ॥ salok mahalaa 5 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਰਤੇ ਸੇਈ ਜਿ ਮੁਖੁ ਨ ਮੋੜੰਨਿੑ ਜਿਨੑੀ ਸਿਞਾਤਾ ਸਾਈ ॥ rate seee ji mukh na morrana jinaee siyaataa saaee |

4

ਝੜਿ ਝੜਿ ਪਵਦੇ ਕਚੇ ਬਿਰਹੀ ਜਿਨੑਾ ਕਾਰਿ ਨ ਆਈ ॥੧॥ jharr jharr pavade kache birahee jinaa kaar na aaee |1|

5

ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥ dhanee vihoonaa paatt pattanbar bhaahee setee jaale |

6

ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ ਸਹ ਨਾਲੇ ॥੨॥ dhoorree vich luddandarree sohaan naanak tai seh naale |2|

7

ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥ gur kai sabad araadheeai naam rang bairaag |

8

ਜੀਤੇ ਪੰਚ ਬੈਰਾਈਆ ਨਾਨਕ ਸਫਲ ਮਾਰੂ ਇਹੁ ਰਾਗੁ ॥੩॥ jeete panch bairaaeea naanak safal maaroo ihu raag |3|

9

ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥ jaan moon ik ta lakh tau jitee pinane dar kitarre |

10

ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ ਵਿਸਰੇ ॥੪॥ baaman birathaa geo janam jin keeto so visare |4|

11

ਸੋਰਠਿ ਸੋ ਰਸੁ ਪੀਜੀਐ ਕਬਹੂ ਨ ਫੀਕਾ ਹੋਇ ॥ soratth so ras peejeeai kabahoo na feekaa hoe |

12

ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ ਨਿਰਮਲ ਸੋਇ ॥੫॥ naanak raam naam gun gaaeeeh daragah niramal soe |5|

13

ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥ jo prabh rakhe aap tin koe na maaree |

14

ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥ andar naam nidhaan sadaa gun saaree |

15

ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥ ekaa ttek agam man tan prabh dhaaree |

16

ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥ lagaa rang apaar ko na utaaree |

17

ਗੁਰਮੁਖਿ ਹਰਿ ਗੁਣ ਗਾਇ ਸਹਜਿ ਸੁਖੁ ਸਾਰਈ ॥ guramukh har gun gaae sehaj sukh saaree |

18

ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥੬॥ naanak naam nidhaan ridai ur haaree |6|

19

ਕਰੇ ਸੁ ਚੰਗਾ ਮਾਨਿ ਦੁਯੀ ਗਣਤ ਲਾਹਿ ॥ kare su changaa maan duyee ganat laeh |

20

ਅਪਣੀ ਨਦਰਿ ਨਿਹਾਲਿ ਆਪੇ ਲੈਹੁ ਲਾਇ ॥ apanee nadar nihaal aape laihu laae |

21

ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥ jan dehu matee upades vichahu bharam jaae |

22

ਜੋ ਧੁਰਿ ਲਿਖਿਆ ਲੇਖੁ ਸੋਈ ਸਭ ਕਮਾਇ ॥ jo dhur likhiaa lekh soee sabh kamaae |

23

ਸਭੁ ਕਛੁ ਤਿਸ ਦੈ ਵਸਿ ਦੂਜੀ ਨਾਹਿ ਜਾਇ ॥ sabh kachh tis dai vas doojee naeh jaae |

24

ਨਾਨਕ ਸੁਖ ਅਨਦ ਭਏ ਪ੍ਰਭ ਕੀ ਮੰਨਿ ਰਜਾਇ ॥੭॥ naanak sukh anad bhe prabh kee man rajaae |7|

25

ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥ gur pooraa jin simariaa seee bhe nihaal |

26

ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥੮॥ naanak naam araadhanaa kaaraj aavai raas |8|

27

ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥ paapee karam kamaavade karade haae haae |

28

ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧ੍ਰਮ ਰਾਇ ॥੯॥ naanak jiau mathan maadhaaneea tiau mathe dhram raae |9|

29

ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥ naam dhiaaein saajanaa janam padaarath jeet |

30

ਨਾਨਕ ਧਰਮ ਐਸੇ ਚਵਹਿ ਕੀਤੋ ਭਵਨੁ ਪੁਨੀਤ ॥੧੦॥ naanak dharam aise chaveh keeto bhavan puneet |10|

31

ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥ khubharree kuthaae mitthee galan kumantreea |

32

ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ ॥੧੧॥ naanak seee ubare jinaa bhaag mathaeh |11|

33

ਸੁਤੜੇ ਸੁਖੀ ਸਵੰਨਿੑ ਜੋ ਰਤੇ ਸਹ ਆਪਣੈ ॥ sutarre sukhee savana jo rate seh aapanai |

34

ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨਿੑ ॥੧੨॥ prem vichhohaa dhanee sau atthe pehar lavana |12|

35

ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥ sutarre asankh maaeaa jhootthee kaarane |

36

ਨਾਨਕ ਸੇ ਜਾਗੰਨਿੑ ਜਿ ਰਸਨਾ ਨਾਮੁ ਉਚਾਰਣੇ ॥੧੩॥ naanak se jaagana ji rasanaa naam uchaarane |13|

37

ਮ੍ਰਿਗ ਤਿਸਨਾ ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥ mrig tisanaa pekh bhulane vutthe nagar gandhrab |

38

ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥੧੪॥ jinee sach araadhiaa naanak man tan fab |14|

39

ਪਤਿਤ ਉਧਾਰਣ ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥ patit udhaaran paarabraham samrath purakh apaar |

Original Gurmukhi with romanized transliteration, via the GurbaniNow API. An English translation will be added once a cleared translation is available.