U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 126

Text

1

ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥੧੫॥ jiseh udhaare naanakaa so simare sirajanahaar |15|

2

ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ ॥ doojee chhodd kuvaattarree ikas sau chit laae |

3

ਦੂਜੈ ਭਾਵਂੀ ਨਾਨਕਾ ਵਹਣਿ ਲੁੜੑੰਦੜੀ ਜਾਇ ॥੧੬॥ doojai bhaavanee naanakaa vehan lurrandarree jaae |16|

4

ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ ॥ tihattarre baajaar saudaa karan vanajaariaa |

5

ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥੧੭॥ sach vakhar jinee ladiaa se sacharre paasaar |17|

6

ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥ panthaa prem na jaanee bhoolee firai gavaar |

7

ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧੵਾਰ ॥੧੮॥ naanak har bisaraae kai paude narak andhayaar |18|

8

ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾਂ ਦੰਮ ॥ maaeaa manahu na veesarai maangai damaan dam |

9

ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥੧੯॥ so prabh chit na aavee naanak nahee karam |19|

10

ਤਿਚਰੁ ਮੂਲਿ ਨ ਥੁੜਂੀਦੋ ਜਿਚਰੁ ਆਪਿ ਕ੍ਰਿਪਾਲੁ ॥ tichar mool na thurraneedo jichar aap kripaal |

11

ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥੨੦॥ sabad akhutt baabaa naanakaa khaeh kharach dhan maal |20|

12

ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥ khanbh vikaandarre je lahaan ghinaa saavee tol |

13

ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥੨੧॥ tan jarraanee aapanai lahaan su sajan ttol |21|

14

ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥ sajan sachaa paatisaahu sir saahaan dai saahu |

15

ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥੨੨॥ jis paas bahitthiaa soheeai sabhanaan daa vesaahu |22|

16

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

17

ਸਲੋਕ ਮਹਲਾ ੯ ॥ salok mahalaa 9 |

18

ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ gun gobind gaaeo nahee janam akaarath keen |

19

ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ kahu naanak har bhaj manaa jih bidh jal kau meen |1|

20

ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ bikhian siau kaahe rachio nimakh na hohi udaas |

21

ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ kahu naanak bhaj har manaa parai na jam kee faas |2|

22

ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ taranaapo iau hee geo leeo jaraa tan jeet |

23

ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ kahu naanak bhaj har manaa aaudh jaat hai beet |3|

24

ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥ biradh bheo soojhai nahee kaal pahoochio aan |

25

ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥ kahu naanak nar baavare kiau na bhajai bhagavaan |4|

26

ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥ dhan daaraa sanpat sagal jin apunee kar maan |

27

ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥ ein mai kachh sangee nahee naanak saachee jaan |5|

28

ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥ patit udhaaran bhai haran har anaath ke naath |

29

ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥ kahu naanak tih jaaneeai sadaa basat tum saath |6|

30

ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥ tan dhan jih to kau deeo taan siau nehu na keen |

31

ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥ kahu naanak nar baavare ab kiau ddolat deen |7|

32

ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥ tan dhan sanpai sukh deeo ar jih neeke dhaam |

33

ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥ kahu naanak sun re manaa simarat kaeh na raam |8|

34

ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥ sabh sukh daataa raam hai doosar naahin koe |

35

ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥ kahu naanak sun re manaa tih simarat gat hoe |9|

Original Gurmukhi with romanized transliteration, via the GurbaniNow API. An English translation will be added once a cleared translation is available.