U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 127

Text

1

ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥ jih simarat gat paaeeai tih bhaj re tai meet |

2

ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥ kahu naanak sun re manaa aaudh ghattat hai neet |10|

3

ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥ paanch tat ko tan rachio jaanahu chatur sujaan |

4

ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥੧੧॥ jih te upajio naanakaa leen taeh mai maan |11|

5

ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥ ghatt ghatt mai har joo basai santan kahio pukaar |

6

ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥੧੨॥ kahu naanak tih bhaj manaa bhau nidh utareh paar |12|

7

ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥ sukh dukh jih parasai nahee lobh mohu abhimaan |

8

ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥ kahu naanak sun re manaa so moorat bhagavaan |13|

9

ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥ ausatat nindiaa naeh jihi kanchan loh samaan |

10

ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥ kahu naanak sun re manaa mukat taeh tai jaan |14|

11

ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥ harakh sog jaa kai nahee bairee meet samaan |

12

ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥ kahu naanak sun re manaa mukat taeh tai jaan |15|

13

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥ bhai kaahoo kau det neh neh bhai maanat aan |

14

ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥ kahu naanak sun re manaa giaanee taeh bakhaan |16|

15

ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥ jihi bikhiaa sagalee tajee leeo bhekh bairaag |

16

ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥ kahu naanak sun re manaa tih nar maathai bhaag |17|

17

ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥ jihi maaeaa mamataa tajee sabh te bheo udaas |

18

ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥੧੮॥ kahu naanak sun re manaa tih ghatt braham nivaas |18|

19

ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥ jihi praanee haumai tajee karataa raam pachhaan |

20

ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥੧੯॥ kahu naanak vahu mukat nar ih man saachee maan |19|

21

ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥ bhai naasan duramat haran kal mai har ko naam |

22

ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥੨੦॥ nis din jo naanak bhajai safal hohi tih kaam |20|

23

ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥ jihabaa gun gobind bhajahu karan sunahu har naam |

24

ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ ਧਾਮ ॥੨੧॥ kahu naanak sun re manaa pareh na jam kai dhaam |21|

25

ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥ jo praanee mamataa tajai lobh moh ahankaar |

26

ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥੨੨॥ kahu naanak aapan tarai aauran let udhaar |22|

27

ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥ jiau supanaa ar pekhanaa aise jag kau jaan |

28

ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥ ein mai kachh saacho nahee naanak bin bhagavaan |23|

29

ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥ nis din maaeaa kaarane praanee ddolat neet |

30

ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥ kottan mai naanak koaoo naaraaein jih cheet |24|

31

ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥ jaise jal te budabudaa upajai binasai neet |

32

ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥ jag rachanaa taise rachee kahu naanak sun meet |25|

33

ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥ praanee kachhoo na chetee mad maaeaa kai andh |

34

ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥ kahu naanak bin har bhajan parat taeh jam fandh |26|

35

ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥ jau sukh kau chaahai sadaa saran raam kee leh |

36

ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥ kahu naanak sun re manaa duralabh maanukh deh |27|

37

ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥ maaeaa kaaran dhaavahee moorakh log ajaan |

38

ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥ kahu naanak bin har bhajan birathaa janam siraan |28|

39

ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥ jo praanee nis din bhajai roop raam tih jaan |

Original Gurmukhi with romanized transliteration, via the GurbaniNow API. An English translation will be added once a cleared translation is available.