U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 129

Text

1

ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥ nij kar dekhio jagat mai ko kaahoo ko naeh |

2

ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥ naanak thir har bhagat hai tih raakho man maeh |48|

3

ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥ jag rachanaa sabh jhootth hai jaan lehu re meet |

4

ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥ keh naanak thir naa rahai jiau baaloo kee bheet |49|

5

ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥ raam geo raavan geo jaa kau bahu paravaar |

6

ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥ kahu naanak thir kachh nahee supane jiau sansaar |50|

7

ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ chintaa taa kee keejeeai jo anahonee hoe |

8

ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥ eihu maarag sansaar ko naanak thir nahee koe |51|

9

ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ jo upajio so binas hai paro aaj kai kaal |

10

ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥ naanak har gun gaae le chhaadd sagal janjaal |52|

11

ਦੋਹਰਾ ॥ doharaa |

12

ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ bal chhuttakio bandhan pare kachhoo na hot upaae |

13

ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥ kahu naanak ab ott har gaj jiau hohu sahaae |53|

14

ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ bal hoaa bandhan chhutte sabh kichh hot upaae |

15

ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥ naanak sabh kichh tumarai haath mai tum hee hot sahaae |54|

16

ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ sang sakhaa sabh taj ge koaoo na nibahio saath |

17

ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥ kahu naanak ih bipat mai ttek ek raghunaath |55|

18

ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ naam rahio saadhoo rahio rahio gur gobind |

19

ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥ kahu naanak ih jagat mai kin japio gur mant |56|

20

ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ raam naam ur mai gahio jaa kai sam nahee koe |

21

ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥ jih simarat sankatt mittai daras tuhaaro hoe |57|1|

22

ਮੁੰਦਾਵਣੀ ਮਹਲਾ ੫ ॥ mundaavanee mahalaa 5 |

23

ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ thaal vich tin vasatoo peeo sat santokh veechaaro |

24

ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ amrit naam tthaakur kaa peo jis kaa sabhas adhaaro |

25

ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ je ko khaavai je ko bhunchai tis kaa hoe udhaaro |

26

ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥ eeh vasat tajee neh jaaee nit nit rakh ur dhaaro |

27

ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥ tam sansaar charan lag tareeai sabh naanak braham pasaaro |1|

28

ਸਲੋਕ ਮਹਲਾ ੫ ॥ salok mahalaa 5 |

29

ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ teraa keetaa jaato naahee maino jog keetoee |

30

ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ mai niraguniaare ko gun naahee aape taras peoee |

31

ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ taras peaa miharaamat hoee satigur sajan miliaa |

32

ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥ naanak naam milai taan jeevaan tan man theevai hariaa |1|

33

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

34

ਰਾਗ ਮਾਲਾ ॥ raag maalaa |

35

ਰਾਗ ਏਕ ਸੰਗਿ ਪੰਚ ਬਰੰਗਨ ॥ raag ek sang panch barangan |

36

ਸੰਗਿ ਅਲਾਪਹਿ ਆਠਉ ਨੰਦਨ ॥ sang alaapeh aatthau nandan |

37

ਪ੍ਰਥਮ ਰਾਗ ਭੈਰਉ ਵੈ ਕਰਹੀ ॥ pratham raag bhairau vai karahee |

Original Gurmukhi with romanized transliteration, via the GurbaniNow API. An English translation will be added once a cleared translation is available.