U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 14

Text

1

ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥ toon thaan thanantar bharapoor heh karate sabh teree banat banaavanee |

2

ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥ rang parang sisatt sabh saajee bahu bahu bidh bhaant upaavanee |

3

ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥ sabh teree jot jotee vich varateh guramatee tudhai laavanee |

4

ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥ jin hohi deaal tin satigur meleh mukh guramukh har samajhaavanee |

5

ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥ sabh bolahu raam ramo sree raam ramo jit daalad dukh bhukh sabh leh jaavanee |3|

6

ਸਲੋਕ ਮਃ ੪ ॥ salok mahalaa 4 |

7

ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ har har amrit naam ras har amrit har ur dhaar |

8

ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥ vich sangat har prabh varatadaa bujhahu sabad veechaar |

9

ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥ man har har naam dhiaaeaa bikh haumai kadtee maar |

10

ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥ jin har har naam na chetio tin jooai janam sabh haar |

11

ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥ gur tutthai har chetaaeaa har naamaa har ur dhaar |

12

ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੧॥ jan naanak te mukh ujale tith sachai darabaar |1|

13

ਮਃ ੪ ॥ mahalaa 4 |

14

ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥ har keerat utam naam hai vich kalijug karanee saar |

15

ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ ॥ mat guramat keerat paaeeai har naamaa har ur haar |

16

ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥ vaddabhaagee jin har dhiaaeaa tin saupiaa har bhanddaar |

17

ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥ bin naavai ji karam kamaavane nit haumai hoe khuaar |

18

ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥ jal hasatee mal naavaaleeai sir bhee fir paavai chhaar |

19

ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥ har melahu satigur deaa kar man vasai ekankaar |

20

ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ ॥੨॥ jin guramukh sun har maniaa jan naanak tin jaikaar |2|

21

ਪਉੜੀ ॥ paurree |

22

ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥ raam naam vakhar hai aootam har naaeik purakh hamaaraa |

23

ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥ har khel keea har aape varatai sabh jagat keea vanajaaraa |

24

ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥ sabh jot teree jotee vich karate sabh sach teraa paasaaraa |

25

ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥ sabh dhiaaveh tudh safal se gaaveh guramatee har nirankaaraa |

26

ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥੪॥ sabh chavahu mukhahu jaganaath jaganaath jagajeevano jit bhavajal paar utaaraa |4|

27

ਸਲੋਕ ਮਃ ੪ ॥ salok mahalaa 4 |

28

ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥ hamaree jihabaa ek prabh har ke gun agam athaah |

29

ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥ ham kiau kar japah eaaniaa har tum vadd agam agaah |

30

ਹਰਿ ਦੇਹੁ ਪ੍ਰਭੂ ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥ har dehu prabhoo mat aootamaa gur satigur kai pag paah |

31

ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥ satasangat har mel prabh ham paapee sang taraah |

32

ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥ jan naanak kau har bakhas laihu har tutthai mel milaah |

33

ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥੧॥ har kirapaa kar sun benatee ham paapee kiram taraah |1|

34

ਮਃ ੪ ॥ mahalaa 4 |

35

ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥ har karahu kripaa jagajeevanaa gur satigur mel deaal |

36

ਗੁਰ ਸੇਵਾ ਹਰਿ ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ ॥ gur sevaa har ham bhaaeea har hoaa har kirapaal |

Original Gurmukhi with romanized transliteration, via the GurbaniNow API. An English translation will be added once a cleared translation is available.