U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 15

Text

1

ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ ॥ sabh aasaa manasaa visaree man chookaa aal janjaal |

2

ਗੁਰਿ ਤੁਠੈ ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ ॥ gur tutthai naam drirraaeaa ham kee sabad nihaal |

3

ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ ॥੨॥ jan naanak atutt dhan paaeaa har naamaa har dhan maal |2|

4

ਪਉੜੀ ॥ paurree |

5

ਹਰਿ ਤੁਮੑ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥ har tuma vadd vadde vadde vadd aooche sabh aoopar vadde vaddauanaa |

6

ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥ jo dhiaaveh har aparanpar har har har dhiaae hare te honaa |

7

ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥ jo gaaveh suneh teraa jas suaamee tin kaatte paap kattonaa |

8

ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥ tum jaise har purakh jaane mat guramat mukh vadd vadd bhaag vaddonaa |

9

ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥ sabh dhiaavahu aad sate jugaad sate paratakh sate sadaa sadaa sate jan naanak daas dasonaa |5|

10

ਸਲੋਕ ਮਃ ੪ ॥ salok mahalaa 4 |

11

ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ ॥ hamare har jagajeevanaa har japio har gur mant |

12

ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ ॥ har agam agochar agam har har miliaa aae achint |

13

ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥ har aape ghatt ghatt varatadaa har aape aap biant |

14

ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ ॥ har aape sabh ras bhogadaa har aape kavalaa kant |

15

ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ ॥ har aape bhikhiaa paaeidaa sabh sisatt upaaee jeea jant |

16

ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ ॥ har devahu daan deaal prabh har maangeh har jan sant |

17

ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥ jan naanak ke prabh aae mil ham gaavah har gun chhant |1|

18

ਮਃ ੪ ॥ mahalaa 4 |

19

ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥ har prabh sajan naam har mai man tan naam sareer |

20

ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ ॥੨॥ sabh aasaa guramukh pooreea jan naanak sun har dheer |2|

21

ਪਉੜੀ ॥ paurree |

22

ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥ har aootam hariaa naam hai har purakh niranjan maulaa |

23

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਸੇਵੇ ਚਰਨ ਨਿਤ ਕਉਲਾ ॥ jo japade har har dinas raat tin seve charan nit kaulaa |

24

ਨਿਤ ਸਾਰਿ ਸਮੑਾਲੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ ॥ nit saar samaale sabh jeea jant har vasai nikatt sabh jaulaa |

25

ਸੋ ਬੂਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥ so boojhai jis aap bujhaaeisee jis satigur purakh prabh saulaa |

26

ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥ sabh gaavahu gun govind hare govind hare govind hare gun gaavat gunee smaulaa |6|

27

ਸਲੋਕ ਮਃ ੪ ॥ salok mahalaa 4 |

28

ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥ sutiaa har prabh chet man har sehaj samaadh samaae |

29

ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥ jan naanak har har chaau man gur tutthaa mele maae |1|

30

ਮਃ ੪ ॥ mahalaa 4 |

31

ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥ har ikas setee piraharree har iko merai chit |

32

ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥ jan naanak ik adhaar har prabh ikas te gat pat |2|

33

ਪਉੜੀ ॥ paurree |

34

ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ panche sabad vaje mat guramat vaddabhaagee anahad vajiaa |

35

ਆਨਦ ਮੂਲੁ ਰਾਮੁ ਸਭੁ ਦੇਖਿਆ ਗੁਰਸਬਦੀ ਗੋਵਿਦੁ ਗਜਿਆ ॥ aanad mool raam sabh dekhiaa gurasabadee govid gajiaa |

36

ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥ aad jugaad ves har eko mat guramat har prabh bhajiaa |

37

ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥ har devahu daan deaal prabh jan raakhahu har prabh lajiaa |

Original Gurmukhi with romanized transliteration, via the GurbaniNow API. An English translation will be added once a cleared translation is available.