Sikhism
Ang-1301 16
Text
ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ ॥੭॥ sabh dhan kahahu gur satiguroo gur satiguroo jit mil har parradaa kajiaa |7|
ਸਲੋਕੁ ਮਃ ੪ ॥ salok mahalaa 4 |
ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥ bhagat sarovar uchhalai subhar bhare vahan |
ਜਿਨਾ ਸਤਿਗੁਰੁ ਮੰਨਿਆ ਜਨ ਨਾਨਕ ਵਡਭਾਗ ਲਹੰਨਿ ॥੧॥ jinaa satigur maniaa jan naanak vaddabhaag lahan |1|
ਮਃ ੪ ॥ mahalaa 4 |
ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ ॥ har har naam asankh har har ke gun kathan na jaeh |
ਹਰਿ ਹਰਿ ਅਗਮੁ ਅਗਾਧਿ ਹਰਿ ਜਨ ਕਿਤੁ ਬਿਧਿ ਮਿਲਹਿ ਮਿਲਾਹਿ ॥ har har agam agaadh har jan kit bidh mileh milaeh |
ਹਰਿ ਹਰਿ ਜਸੁ ਜਪਤ ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ ॥ har har jas japat japant jan ik til nahee keemat paae |
ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ ॥੨॥ jan naanak har agam prabh har mel laihu larr laae |2|
ਪਉੜੀ ॥ paurree |
ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥ har agam agochar agam har kiau kar har darasan pikhaa |
ਕਿਛੁ ਵਖਰੁ ਹੋਇ ਸੁ ਵਰਨੀਐ ਤਿਸੁ ਰੂਪੁ ਨ ਰਿਖਾ ॥ kichh vakhar hoe su varaneeai tis roop na rikhaa |
ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥ jis bujhaae aap bujhaae dee soee jan dikhaa |
ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥ satasangat satigur chattasaal hai jit har gun sikhaa |
ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ ਲੇਖਾ ਲਿਖਾ ॥੮॥ dhan dhan su rasanaa dhan kar dhan su paadhaa satiguroo jit mil har lekhaa likhaa |8|
ਸਲੋਕ ਮਃ ੪ ॥ salok mahalaa 4 |
ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥ har har naam amrit hai har japeeai satigur bhaae |
ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥ har har naam pavit hai har japat sunat dukh jaae |
ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ ॥ har naam tinee aaraadhiaa jin masatak likhiaa dhur paae |
ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥ har daragah jan painaaeean jin har man vasiaa aae |
ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ ॥੧॥ jan naanak te mukh ujale jin har suniaa man bhaae |1|
ਮਃ ੪ ॥ mahalaa 4 |
ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ har har naam nidhaan hai guramukh paaeaa jaae |
ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ jin dhur masatak likhiaa tin satigur miliaa aae |
ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥ tan man seetal hoeaa saant vasee man aae |
ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ naanak har har chaudiaa sabh daalad dukh leh jaae |2|
ਪਉੜੀ ॥ paurree |
ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥ hau vaariaa tin kau sadaa sadaa jinaa satigur meraa piaaraa dekhiaa |
ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ ਲੇਖਿਆ ॥ tin kau miliaa meraa satiguroo jin kau dhur masatak lekhiaa |
ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥ har agam dhiaaeaa guramatee tis roop nahee prabh rekhiaa |
ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥ gur bachan dhiaaeaa jinaa agam har te tthaakur sevak ral ekiaa |
ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥੯॥ sabh kahahu mukhahu nar narahare nar narahare nar narahare har laahaa har bhagat visekhiaa |9|
ਸਲੋਕ ਮਃ ੪ ॥ salok mahalaa 4 |
ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ ॥ raam naam ram rav rahe ram raamo raam rameet |
ਘਟਿ ਘਟਿ ਆਤਮ ਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ ॥ ghatt ghatt aatam raam hai prabh khel keeo rang reet |
ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ ਗੁਰ ਮੀਤਿ ॥ har nikatt vasai jagajeevanaa paragaas keeo gur meet |
Original Gurmukhi with romanized transliteration, via the GurbaniNow API. An English translation will be added once a cleared translation is available.