Sikhism
Ang-1301 18
Text
ਮਃ ੪ ॥ mahalaa 4 |
ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨਿੑ ॥ akhee prem kasaaeea har har naam pikhana |
ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨਿੑ ॥੨॥ je kar doojaa dekhade jan naanak kadt dichana |2|
ਪਉੜੀ ॥ paurree |
ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥ jal thal maheeal poorano aparanpar soee |
ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥ jeea jant pratipaaladaa jo kare su hoee |
ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥ maat pitaa sut bhraat meet tis bin nahee koee |
ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥ ghatt ghatt antar rav rahiaa japiahu jan koee |
ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥ sagal japahu gopaal gun paragatt sabh loee |13|
ਸਲੋਕ ਮਃ ੪ ॥ salok mahalaa 4 |
ਗੁਰਮੁਖਿ ਮਿਲੇ ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ ॥ guramukh mile si sajanaa har prabh paaeaa rang |
ਜਨ ਨਾਨਕ ਨਾਮੁ ਸਲਾਹਿ ਤੂ ਲੁਡਿ ਲੁਡਿ ਦਰਗਹਿ ਵੰਞੁ ॥੧॥ jan naanak naam salaeh too ludd ludd darageh vany |1|
ਮਃ ੪ ॥ mahalaa 4 |
ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮੑਾਰੇ ॥ har toohai daataa sabhas daa sabh jeea tumaare |
ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ ॥ sabh tudhai no aaraadhade daan dehi piaare |
ਹਰਿ ਦਾਤੈ ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੈਸਾਰੇ ॥ har daatai daataar hath kadtiaa meehu vutthaa saisaare |
ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ ਸਮੑਾਰੇ ॥ an jamiaa khetee bhaau kar har naam samaare |
ਜਨੁ ਨਾਨਕੁ ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥੨॥ jan naanak mangai daan prabh har naam adhaare |2|
ਪਉੜੀ ॥ paurree |
ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ ॥ eichhaa man kee pooreeai japeeai sukh saagar |
ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ ਰਤਨਾਗਰੁ ॥ har ke charan araadheeeh gur sabad ratanaagar |
ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮ ਕਾਗਰੁ ॥ mil saadhoo sang udhaar hoe faattai jam kaagar |
ਜਨਮ ਪਦਾਰਥੁ ਜੀਤੀਐ ਜਪਿ ਹਰਿ ਬੈਰਾਗਰੁ ॥ janam padaarath jeeteeai jap har bairaagar |
ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖ ਦਾਗਰੁ ॥੧੪॥ sabh pavahu saran satiguroo kee binasai dukh daagar |14|
ਸਲੋਕ ਮਃ ੪ ॥ salok mahalaa 4 |
ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ ॥ hau dtoondtendee sajanaa sajan maiddai naal |
ਜਨ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਹਿ ਦਿਖਾਲਿ ॥੧॥ jan naanak alakh na lakheeai guramukh dehi dikhaal |1|
ਮਃ ੪ ॥ mahalaa 4 |
ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਨ ਜਾਈ ॥ naanak preet laaee tin sachai tis bin rehan na jaaee |
ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥ satigur milai ta pooraa paaeeai har ras rasan rasaaee |2|
ਪਉੜੀ ॥ paurree |
ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ ॥ koee gaavai ko sunai ko uchar sunaavai |
ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ ॥ janam janam kee mal utarai man chindiaa paavai |
ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ ॥ aavan jaanaa metteeai har ke gun gaavai |
ਆਪਿ ਤਰਹਿ ਸੰਗੀ ਤਰਾਹਿ ਸਭ ਕੁਟੰਬੁ ਤਰਾਵੈ ॥ aap tareh sangee taraeh sabh kuttanb taraavai |
ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥੧੫॥੧॥ ਸੁਧੁ ॥ jan naanak tis balihaaranai jo mere har prabh bhaavai |15|1| sudh |
ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ ॥ raag kaanarraa baanee naamadev jeeo kee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਐਸੋ ਰਾਮ ਰਾਇ ਅੰਤਰਜਾਮੀ ॥ aiso raam raae antarajaamee |
ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥੧॥ ਰਹਾਉ ॥ jaise darapan maeh badan paravaanee |1| rahaau |
ਬਸੈ ਘਟਾ ਘਟ ਲੀਪ ਨ ਛੀਪੈ ॥ basai ghattaa ghatt leep na chheepai |
ਬੰਧਨ ਮੁਕਤਾ ਜਾਤੁ ਨ ਦੀਸੈ ॥੧॥ bandhan mukataa jaat na deesai |1|
ਪਾਨੀ ਮਾਹਿ ਦੇਖੁ ਮੁਖੁ ਜੈਸਾ ॥ paanee maeh dekh mukh jaisaa |
ਨਾਮੇ ਕੋ ਸੁਆਮੀ ਬੀਠਲੁ ਐਸਾ ॥੨॥੧॥ naame ko suaamee beetthal aisaa |2|1|
Original Gurmukhi with romanized transliteration, via the GurbaniNow API. An English translation will be added once a cleared translation is available.