Sikhism
Ang-1301 19
Text
ਰਾਗੁ ਕਲਿਆਨ ਮਹਲਾ ੪ ॥ raag kaliaan mahalaa 4 |
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
ਰਾਮਾ ਰਮ ਰਾਮੈ ਅੰਤੁ ਨ ਪਾਇਆ ॥ raamaa ram raamai ant na paaeaa |
ਹਮ ਬਾਰਿਕ ਪ੍ਰਤਿਪਾਰੇ ਤੁਮਰੇ ਤੂ ਬਡ ਪੁਰਖੁ ਪਿਤਾ ਮੇਰਾ ਮਾਇਆ ॥੧॥ ਰਹਾਉ ॥ ham baarik pratipaare tumare too badd purakh pitaa meraa maaeaa |1| rahaau |
ਹਰਿ ਕੇ ਨਾਮ ਅਸੰਖ ਅਗਮ ਹਹਿ ਅਗਮ ਅਗਮ ਹਰਿ ਰਾਇਆ ॥ har ke naam asankh agam heh agam agam har raaeaa |
ਗੁਣੀ ਗਿਆਨੀ ਸੁਰਤਿ ਬਹੁ ਕੀਨੀ ਇਕੁ ਤਿਲੁ ਨਹੀ ਕੀਮਤਿ ਪਾਇਆ ॥੧॥ gunee giaanee surat bahu keenee ik til nahee keemat paaeaa |1|
ਗੋਬਿਦ ਗੁਣ ਗੋਬਿਦ ਸਦ ਗਾਵਹਿ ਗੁਣ ਗੋਬਿਦ ਅੰਤੁ ਨ ਪਾਇਆ ॥ gobid gun gobid sad gaaveh gun gobid ant na paaeaa |
ਤੂ ਅਮਿਤਿ ਅਤੋਲੁ ਅਪਰੰਪਰ ਸੁਆਮੀ ਬਹੁ ਜਪੀਐ ਥਾਹ ਨ ਪਾਇਆ ॥੨॥ too amit atol aparanpar suaamee bahu japeeai thaah na paaeaa |2|
ਉਸਤਤਿ ਕਰਹਿ ਤੁਮਰੀ ਜਨ ਮਾਧੌ ਗੁਨ ਗਾਵਹਿ ਹਰਿ ਰਾਇਆ ॥ ausatat kareh tumaree jan maadhau gun gaaveh har raaeaa |
ਤੁਮੑ ਜਲ ਨਿਧਿ ਹਮ ਮੀਨੇ ਤੁਮਰੇ ਤੇਰਾ ਅੰਤੁ ਨ ਕਤਹੂ ਪਾਇਆ ॥੩॥ tuma jal nidh ham meene tumare teraa ant na katahoo paaeaa |3|
ਜਨ ਕਉ ਕ੍ਰਿਪਾ ਕਰਹੁ ਮਧਸੂਦਨ ਹਰਿ ਦੇਵਹੁ ਨਾਮੁ ਜਪਾਇਆ ॥ jan kau kripaa karahu madhasoodan har devahu naam japaaeaa |
ਮੈ ਮੂਰਖ ਅੰਧੁਲੇ ਨਾਮੁ ਟੇਕ ਹੈ ਜਨ ਨਾਨਕ ਗੁਰਮੁਖਿ ਪਾਇਆ ॥੪॥੧॥ mai moorakh andhule naam ttek hai jan naanak guramukh paaeaa |4|1|
ਕਲਿਆਨੁ ਮਹਲਾ ੪ ॥ kaliaan mahalaa 4 |
ਹਰਿ ਜਨੁ ਗੁਨ ਗਾਵਤ ਹਸਿਆ ॥ har jan gun gaavat hasiaa |
ਹਰਿ ਹਰਿ ਭਗਤਿ ਬਨੀ ਮਤਿ ਗੁਰਮਤਿ ਧੁਰਿ ਮਸਤਕਿ ਪ੍ਰਭਿ ਲਿਖਿਆ ॥੧॥ ਰਹਾਉ ॥ har har bhagat banee mat guramat dhur masatak prabh likhiaa |1| rahaau |
ਗੁਰ ਕੇ ਪਗ ਸਿਮਰਉ ਦਿਨੁ ਰਾਤੀ ਮਨਿ ਹਰਿ ਹਰਿ ਹਰਿ ਬਸਿਆ ॥ gur ke pag simrau din raatee man har har har basiaa |
ਹਰਿ ਹਰਿ ਹਰਿ ਕੀਰਤਿ ਜਗਿ ਸਾਰੀ ਘਸਿ ਚੰਦਨੁ ਜਸੁ ਘਸਿਆ ॥੧॥ har har har keerat jag saaree ghas chandan jas ghasiaa |1|
ਹਰਿ ਜਨ ਹਰਿ ਹਰਿ ਹਰਿ ਲਿਵ ਲਾਈ ਸਭਿ ਸਾਕਤ ਖੋਜਿ ਪਇਆ ॥ har jan har har har liv laaee sabh saakat khoj peaa |
ਜਿਉ ਕਿਰਤ ਸੰਜੋਗਿ ਚਲਿਓ ਨਰ ਨਿੰਦਕੁ ਪਗੁ ਨਾਗਨਿ ਛੁਹਿ ਜਲਿਆ ॥੨॥ jiau kirat sanjog chalio nar nindak pag naagan chhuhi jaliaa |2|
ਜਨ ਕੇ ਤੁਮੑ ਹਰਿ ਰਾਖੇ ਸੁਆਮੀ ਤੁਮੑ ਜੁਗਿ ਜੁਗਿ ਜਨ ਰਖਿਆ ॥ jan ke tuma har raakhe suaamee tuma jug jug jan rakhiaa |
ਕਹਾ ਭਇਆ ਦੈਤਿ ਕਰੀ ਬਖੀਲੀ ਸਭ ਕਰਿ ਕਰਿ ਝਰਿ ਪਰਿਆ ॥੩॥ kahaa bheaa dait karee bakheelee sabh kar kar jhar pariaa |3|
ਜੇਤੇ ਜੀਅ ਜੰਤ ਪ੍ਰਭਿ ਕੀਏ ਸਭਿ ਕਾਲੈ ਮੁਖਿ ਗ੍ਰਸਿਆ ॥ jete jeea jant prabh kee sabh kaalai mukh grasiaa |
ਹਰਿ ਜਨ ਹਰਿ ਹਰਿ ਹਰਿ ਪ੍ਰਭਿ ਰਾਖੇ ਜਨ ਨਾਨਕ ਸਰਨਿ ਪਇਆ ॥੪॥੨॥ har jan har har har prabh raakhe jan naanak saran peaa |4|2|
ਕਲਿਆਨ ਮਹਲਾ ੪ ॥ kaliaan mahalaa 4 |
Original Gurmukhi with romanized transliteration, via the GurbaniNow API. An English translation will be added once a cleared translation is available.