Sikhism
Ang-1301 20
Text
ਮੇਰੇ ਮਨ ਜਪੁ ਜਪਿ ਜਗੰਨਾਥੇ ॥ mere man jap jap jaganaathe |
ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਦੁਖ ਲਾਥੇ ॥੧॥ ਰਹਾਉ ॥ gur upades har naam dhiaaeo sabh kilabikh dukh laathe |1| rahaau |
ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸੁਨਥੇ ॥ rasanaa ek jas gaae na saakai bahu keejai bahu rasunathe |
ਬਾਰ ਬਾਰ ਖਿਨੁ ਪਲ ਸਭਿ ਗਾਵਹਿ ਗੁਨ ਕਹਿ ਨ ਸਕਹਿ ਪ੍ਰਭ ਤੁਮਨਥੇ ॥੧॥ baar baar khin pal sabh gaaveh gun keh na sakeh prabh tumanathe |1|
ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ ਹਮ ਲੋਚਹ ਪ੍ਰਭੁ ਦਿਖਨਥੇ ॥ ham bahu preet lagee prabh suaamee ham lochah prabh dikhanathe |
ਤੁਮ ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ ॥੨॥ tum badd daate jeea jeean ke tum jaanahu ham birathe |2|
ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ ਕਿਆ ਦਿਨਥੇ ॥ koee maarag panth bataavai prabh kaa kahu tin kau kiaa dinathe |
ਸਭੁ ਤਨੁ ਮਨੁ ਅਰਪਉ ਅਰਪਿ ਅਰਾਪਉ ਕੋਈ ਮੇਲੈ ਪ੍ਰਭ ਮਿਲਥੇ ॥੩॥ sabh tan man arpau arap araapau koee melai prabh milathe |3|
ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ ਬਰਨਥੇ ॥ har ke gun bahut bahut bahu sobhaa ham tuchh kar kar baranathe |
ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ ਸਮਰਥੇ ॥੪॥੩॥ hamaree mat vasagat prabh tumarai jan naanak ke prabh samarathe |4|3|
ਕਲਿਆਨ ਮਹਲਾ ੪ ॥ kaliaan mahalaa 4 |
ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥ mere man jap har gun akath sunathee |
ਧਰਮੁ ਅਰਥੁ ਸਭੁ ਕਾਮੁ ਮੋਖੁ ਹੈ ਜਨ ਪੀਛੈ ਲਗਿ ਫਿਰਥਈ ॥੧॥ ਰਹਾਉ ॥ dharam arath sabh kaam mokh hai jan peechhai lag firathee |1| rahaau |
ਸੋ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ ਜਿਸੁ ਬਡਭਾਗ ਮਥਈ ॥ so har har naam dhiaavai har jan jis baddabhaag mathee |
ਜਹ ਦਰਗਹਿ ਪ੍ਰਭੁ ਲੇਖਾ ਮਾਗੈ ਤਹ ਛੁਟੈ ਨਾਮੁ ਧਿਆਇਥਈ ॥੧॥ jeh darageh prabh lekhaa maagai teh chhuttai naam dhiaaeithee |1|
ਹਮਰੇ ਦੋਖ ਬਹੁ ਜਨਮ ਜਨਮ ਕੇ ਦੁਖੁ ਹਉਮੈ ਮੈਲੁ ਲਗਥਈ ॥ hamare dokh bahu janam janam ke dukh haumai mail lagathee |
ਗੁਰਿ ਧਾਰਿ ਕ੍ਰਿਪਾ ਹਰਿ ਜਲਿ ਨਾਵਾਏ ਸਭ ਕਿਲਬਿਖ ਪਾਪ ਗਥਈ ॥੨॥ gur dhaar kripaa har jal naavaae sabh kilabikh paap gathee |2|
ਜਨ ਕੈ ਰਿਦ ਅੰਤਰਿ ਪ੍ਰਭੁ ਸੁਆਮੀ ਜਨ ਹਰਿ ਹਰਿ ਨਾਮੁ ਭਜਥਈ ॥ jan kai rid antar prabh suaamee jan har har naam bhajathee |
ਜਹ ਅੰਤੀ ਅਉਸਰੁ ਆਇ ਬਨਤੁ ਹੈ ਤਹ ਰਾਖੈ ਨਾਮੁ ਸਾਥਈ ॥੩॥ jeh antee aausar aae banat hai teh raakhai naam saathee |3|
ਜਨ ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭ ਹਰਿ ਜਪਿਓ ਜਗੰਨਥਈ ॥ jan teraa jas gaaveh har har prabh har japio jaganathee |
ਜਨ ਨਾਨਕ ਕੇ ਪ੍ਰਭ ਰਾਖੇ ਸੁਆਮੀ ਹਮ ਪਾਥਰ ਰਖੁ ਬੁਡਥਈ ॥੪॥੪॥ jan naanak ke prabh raakhe suaamee ham paathar rakh buddathee |4|4|
ਕਲਿਆਨ ਮਹਲਾ ੪ ॥ kaliaan mahalaa 4 |
ਹਮਰੀ ਚਿਤਵਨੀ ਹਰਿ ਪ੍ਰਭੁ ਜਾਨੈ ॥ hamaree chitavanee har prabh jaanai |
ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ ਪ੍ਰਭੁ ਤਾ ਕਾ ਕਹਿਆ ਇਕੁ ਤਿਲੁ ਨਹੀ ਮਾਨੈ ॥੧॥ ਰਹਾਉ ॥ aaur koee nind karai har jan kee prabh taa kaa kahiaa ik til nahee maanai |1| rahaau |
ਅਉਰ ਸਭ ਤਿਆਗਿ ਸੇਵਾ ਕਰਿ ਅਚੁਤ ਜੋ ਸਭ ਤੇ ਊਚ ਠਾਕੁਰੁ ਭਗਵਾਨੈ ॥ aaur sabh tiaag sevaa kar achut jo sabh te aooch tthaakur bhagavaanai |
ਹਰਿ ਸੇਵਾ ਤੇ ਕਾਲੁ ਜੋਹਿ ਨ ਸਾਕੈ ਚਰਨੀ ਆਇ ਪਵੈ ਹਰਿ ਜਾਨੈ ॥੧॥ har sevaa te kaal johi na saakai charanee aae pavai har jaanai |1|
ਜਾ ਕਉ ਰਾਖਿ ਲੇਇ ਮੇਰਾ ਸੁਆਮੀ ਤਾ ਕਉ ਸੁਮਤਿ ਦੇਇ ਪੈ ਕਾਨੈ ॥ jaa kau raakh lee meraa suaamee taa kau sumat dee pai kaanai |
ਤਾ ਕਉ ਕੋਈ ਅਪਰਿ ਨ ਸਾਕੈ ਜਾ ਕੀ ਭਗਤਿ ਮੇਰਾ ਪ੍ਰਭੁ ਮਾਨੈ ॥੨॥ taa kau koee apar na saakai jaa kee bhagat meraa prabh maanai |2|
ਹਰਿ ਕੇ ਚੋਜ ਵਿਡਾਨ ਦੇਖੁ ਜਨ ਜੋ ਖੋਟਾ ਖਰਾ ਇਕ ਨਿਮਖ ਪਛਾਨੈ ॥ har ke choj viddaan dekh jan jo khottaa kharaa ik nimakh pachhaanai |
ਤਾ ਤੇ ਜਨ ਕਉ ਅਨਦੁ ਭਇਆ ਹੈ ਰਿਦ ਸੁਧ ਮਿਲੇ ਖੋਟੇ ਪਛੁਤਾਨੈ ॥੩॥ taa te jan kau anad bheaa hai rid sudh mile khotte pachhutaanai |3|
ਤੁਮ ਹਰਿ ਦਾਤੇ ਸਮਰਥ ਸੁਆਮੀ ਇਕੁ ਮਾਗਉ ਤੁਝ ਪਾਸਹੁ ਹਰਿ ਦਾਨੈ ॥ tum har daate samarath suaamee ik maagau tujh paasahu har daanai |
ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਦੀਜੈ ਸਦ ਬਸਹਿ ਰਿਦੈ ਮੋਹਿ ਹਰਿ ਚਰਾਨੈ ॥੪॥੫॥ jan naanak kau har kripaa kar deejai sad baseh ridai mohi har charaanai |4|5|
Original Gurmukhi with romanized transliteration, via the GurbaniNow API. An English translation will be added once a cleared translation is available.