Sikhism
Ang-1301 21
Text
ਕਲਿਆਨ ਮਹਲਾ ੪ ॥ kaliaan mahalaa 4 |
ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥ prabh keejai kripaa nidhaan ham har gun gaavahage |
ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥੧॥ ਰਹਾਉ ॥ hau tumaree krau nit aas prabh mohi kab gal laavahige |1| rahaau |
ਹਮ ਬਾਰਿਕ ਮੁਗਧ ਇਆਨ ਪਿਤਾ ਸਮਝਾਵਹਿਗੇ ॥ ham baarik mugadh eaan pitaa samajhaavahige |
ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥੧॥ sut khin khin bhool bigaar jagat pit bhaavahige |1|
ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ ਪਾਵਹਗੇ ॥ jo har suaamee tum dehu soee ham paavahage |
ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥੨॥ mohi doojee naahee tthaur jis peh ham jaavahage |2|
ਜੋ ਹਰਿ ਭਾਵਹਿ ਭਗਤ ਤਿਨਾ ਹਰਿ ਭਾਵਹਿਗੇ ॥ jo har bhaaveh bhagat tinaa har bhaavahige |
ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥੩॥ jotee jot milaae jot ral jaavahage |3|
ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ ਲਾਵਹਿਗੇ ॥ har aape hoe kripaal aap liv laavahige |
ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥੪॥੬॥ ਛਕਾ ੧ ॥ jan naanak saran duaar har laaj rakhaavahige |4|6| chhakaa 1 |
ਕਲਿਆਨੁ ਭੋਪਾਲੀ ਮਹਲਾ ੪ ॥ kaliaan bhopaalee mahalaa 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਪਾਰਬ੍ਰਹਮੁ ਪਰਮੇਸੁਰੁ ਸੁਆਮੀ ਦੂਖ ਨਿਵਾਰਣੁ ਨਾਰਾਇਣੇ ॥ paarabraham paramesur suaamee dookh nivaaran naaraaeine |
ਸਗਲ ਭਗਤ ਜਾਚਹਿ ਸੁਖ ਸਾਗਰ ਭਵ ਨਿਧਿ ਤਰਣ ਹਰਿ ਚਿੰਤਾਮਣੇ ॥੧॥ ਰਹਾਉ ॥ sagal bhagat jaacheh sukh saagar bhav nidh taran har chintaamane |1| rahaau |
ਦੀਨ ਦਇਆਲ ਜਗਦੀਸ ਦਮੋਦਰ ਹਰਿ ਅੰਤਰਜਾਮੀ ਗੋਬਿੰਦੇ ॥ deen deaal jagadees damodar har antarajaamee gobinde |
ਤੇ ਨਿਰਭਉ ਜਿਨ ਸ੍ਰੀਰਾਮੁ ਧਿਆਇਆ ਗੁਰਮਤਿ ਮੁਰਾਰਿ ਹਰਿ ਮੁਕੰਦੇ ॥੧॥ te nirbhau jin sreeraam dhiaaeaa guramat muraar har mukande |1|
ਜਗਦੀਸੁਰ ਚਰਨ ਸਰਨ ਜੋ ਆਏ ਤੇ ਜਨ ਭਵ ਨਿਧਿ ਪਾਰਿ ਪਰੇ ॥ jagadeesur charan saran jo aae te jan bhav nidh paar pare |
ਭਗਤ ਜਨਾ ਕੀ ਪੈਜ ਹਰਿ ਰਾਖੈ ਜਨ ਨਾਨਕ ਆਪਿ ਹਰਿ ਕ੍ਰਿਪਾ ਕਰੇ ॥੨॥੧॥੭॥ bhagat janaa kee paij har raakhai jan naanak aap har kripaa kare |2|1|7|
ਰਾਗੁ ਕਲਿਆਨੁ ਮਹਲਾ ੫ ਘਰੁ ੧ ॥ raag kaliaan mahalaa 5 ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਮਾਰੈ ਏਹ ਕਿਰਪਾ ਕੀਜੈ ॥ hamaarai eeh kirapaa keejai |
ਅਲਿ ਮਕਰੰਦ ਚਰਨ ਕਮਲ ਸਿਉ ਮਨੁ ਫੇਰਿ ਫੇਰਿ ਰੀਝੈ ॥੧॥ ਰਹਾਉ ॥ al makarand charan kamal siau man fer fer reejhai |1| rahaau |
ਆਨ ਜਲਾ ਸਿਉ ਕਾਜੁ ਨ ਕਛੂਐ ਹਰਿ ਬੂੰਦ ਚਾਤ੍ਰਿਕ ਕਉ ਦੀਜੈ ॥੧॥ aan jalaa siau kaaj na kachhooai har boond chaatrik kau deejai |1|
ਬਿਨੁ ਮਿਲਬੇ ਨਾਹੀ ਸੰਤੋਖਾ ਪੇਖਿ ਦਰਸਨੁ ਨਾਨਕੁ ਜੀਜੈ ॥੨॥੧॥ bin milabe naahee santokhaa pekh darasan naanak jeejai |2|1|
ਕਲਿਆਨ ਮਹਲਾ ੫ ॥ kaliaan mahalaa 5 |
ਜਾਚਿਕੁ ਨਾਮੁ ਜਾਚੈ ਜਾਚੈ ॥ jaachik naam jaachai jaachai |
ਸਰਬ ਧਾਰ ਸਰਬ ਕੇ ਨਾਇਕ ਸੁਖ ਸਮੂਹ ਕੇ ਦਾਤੇ ॥੧॥ ਰਹਾਉ ॥ sarab dhaar sarab ke naaeik sukh samooh ke daate |1| rahaau |
ਕੇਤੀ ਕੇਤੀ ਮਾਂਗਨਿ ਮਾਗੈ ਭਾਵਨੀਆ ਸੋ ਪਾਈਐ ॥੧॥ ketee ketee maangan maagai bhaavaneea so paaeeai |1|
ਸਫਲ ਸਫਲ ਸਫਲ ਦਰਸੁ ਰੇ ਪਰਸਿ ਪਰਸਿ ਗੁਨ ਗਾਈਐ ॥ safal safal safal daras re paras paras gun gaaeeai |
ਨਾਨਕ ਤਤ ਤਤ ਸਿਉ ਮਿਲੀਐ ਹੀਰੈ ਹੀਰੁ ਬਿਧਾਈਐ ॥੨॥੨॥ naanak tat tat siau mileeai heerai heer bidhaaeeai |2|2|
Original Gurmukhi with romanized transliteration, via the GurbaniNow API. An English translation will be added once a cleared translation is available.