U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 23

Text

1

ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥੨॥੫॥੮॥ naanak daas saranaagatee har purakh pooran dev |2|5|8|

2

ਕਲਿਆਨੁ ਮਹਲਾ ੫ ॥ kaliaan mahalaa 5 |

3

ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥ prabh meraa antarajaamee jaan |

4

ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ kar kirapaa pooran paramesar nihachal sach sabad neesaan |1| rahaau |

5

ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥ har bin aan na koee samarath teree aas teraa man taan |

6

ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ ॥੧॥ sarab ghattaa ke daate suaamee dehi su pahiran khaan |1|

7

ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ ॥ surat mat chaturaaee sobhaa roop rang dhan maan |

8

ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ ॥੨॥੬॥੯॥ sarab sookh aanand naanak jap raam naam kaliaan |2|6|9|

9

ਕਲਿਆਨੁ ਮਹਲਾ ੫ ॥ kaliaan mahalaa 5 |

10

ਹਰਿ ਚਰਨ ਸਰਨ ਕਲਿਆਨ ਕਰਨ ॥ har charan saran kaliaan karan |

11

ਪ੍ਰਭ ਨਾਮੁ ਪਤਿਤ ਪਾਵਨੋ ॥੧॥ ਰਹਾਉ ॥ prabh naam patit paavano |1| rahaau |

12

ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥੧॥ saadhasang jap nisang jamakaal tis na khaavano |1|

13

ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ ॥ mukat jugat anik sookh har bhagat lavai na laavano |

14

ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥੨॥੭॥੧੦॥ prabh daras lubadh daas naanak bahurr jon na dhaavano |2|7|10|

15

ਕਲਿਆਨ ਮਹਲਾ ੪ ਅਸਟਪਦੀਆ ॥ kaliaan mahalaa 4 asattapadeea |

16

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

17

ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥ raamaa ram raamo sun man bheejai |

18

ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥੧॥ ਰਹਾਉ ॥ har har naam amrit ras meetthaa guramat sahaje peejai |1| rahaau |

19

ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ ॥ kaasatt meh jiau hai baisantar math sanjam kaadt kadteejai |

20

ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥੧॥ raam naam hai jot sabaaee tat guramat kaadt leejai |1|

21

ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ nau daravaaj nave dar feeke ras amrit dasave chueejai |

22

ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰਸਬਦੀ ਹਰਿ ਰਸੁ ਪੀਜੈ ॥੨॥ kripaa kripaa kirapaa kar piaare gurasabadee har ras peejai |2|

23

ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥ kaaeaa nagar nagar hai neeko vich saudaa har ras keejai |

24

ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥੩॥ ratan laal amol amolak satigur sevaa leejai |3|

25

ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ ॥ satigur agam agam hai tthaakur bhar saagar bhagat kareejai |

26

ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥੪॥ kripaa kripaa kar deen ham saaring ik boond naam mukh deejai |4|

27

ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥ laalan laal laal hai rangan man rangan kau gur deejai |

28

ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ ॥੫॥ raam raam raam rang raate ras rasik gattak nit peejai |5|

29

ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥ basudhaa sapat deep hai saagar kadt kanchan kaadt dhareejai |

30

ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ ॥੬॥ mere tthaakur ke jan inahu na baachheh har maageh har ras deejai |6|

31

ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ ॥ saakat nar praanee sad bhookhe nit bhookhan bhookh kareejai |

32

ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥੭॥ dhaavat dhaae dhaaveh preet maaeaa lakh kosan kau bith deejai |7|

33

ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨੑ ਦੀਜੈ ॥ har har har har har jan aootam kiaa upamaa tina deejai |

Original Gurmukhi with romanized transliteration, via the GurbaniNow API. An English translation will be added once a cleared translation is available.