U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 25

Text

1

ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ ॥ mahaa abhaag abhaag hai jin ke tin saadhoo dhoor na peejai |

2

ਤਿਨਾ ਤਿਸਨਾ ਜਲਤ ਜਲਤ ਨਹੀ ਬੂਝਹਿ ਡੰਡੁ ਧਰਮ ਰਾਇ ਕਾ ਦੀਜੈ ॥੬॥ tinaa tisanaa jalat jalat nahee boojheh ddandd dharam raae kaa deejai |6|

3

ਸਭਿ ਤੀਰਥ ਬਰਤ ਜਗੵ ਪੁੰਨ ਕੀਏ ਹਿਵੈ ਗਾਲਿ ਗਾਲਿ ਤਨੁ ਛੀਜੈ ॥ sabh teerath barat jagay pun kee hivai gaal gaal tan chheejai |

4

ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੋ ਪੁਜੈ ਨ ਤੋਲ ਤੁਲੀਜੈ ॥੭॥ atulaa tol raam naam hai guramat ko pujai na tol tuleejai |7|

5

ਤਵ ਗੁਨ ਬ੍ਰਹਮ ਬ੍ਰਹਮ ਤੂ ਜਾਨਹਿ ਜਨ ਨਾਨਕ ਸਰਨਿ ਪਰੀਜੈ ॥ tav gun braham braham too jaaneh jan naanak saran pareejai |

6

ਤੂ ਜਲ ਨਿਧਿ ਮੀਨ ਹਮ ਤੇਰੇ ਕਰਿ ਕਿਰਪਾ ਸੰਗਿ ਰਖੀਜੈ ॥੮॥੩॥ too jal nidh meen ham tere kar kirapaa sang rakheejai |8|3|

7

ਕਲਿਆਨ ਮਹਲਾ ੪ ॥ kaliaan mahalaa 4 |

8

ਰਾਮਾ ਰਮ ਰਾਮੋ ਪੂਜ ਕਰੀਜੈ ॥ raamaa ram raamo pooj kareejai |

9

ਮਨੁ ਤਨੁ ਅਰਪਿ ਧਰਉ ਸਭੁ ਆਗੈ ਰਸੁ ਗੁਰਮਤਿ ਗਿਆਨੁ ਦ੍ਰਿੜੀਜੈ ॥੧॥ ਰਹਾਉ ॥ man tan arap dhrau sabh aagai ras guramat giaan drirreejai |1| rahaau |

10

ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ ॥ braham naam gun saakh tarovar nit chun chun pooj kareejai |

11

ਆਤਮ ਦੇਉ ਦੇਉ ਹੈ ਆਤਮੁ ਰਸਿ ਲਾਗੈ ਪੂਜ ਕਰੀਜੈ ॥੧॥ aatam deo deo hai aatam ras laagai pooj kareejai |1|

12

ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ ॥ bibek budh sabh jag meh niramal bichar bichar ras peejai |

13

ਗੁਰ ਪਰਸਾਦਿ ਪਦਾਰਥੁ ਪਾਇਆ ਸਤਿਗੁਰ ਕਉ ਇਹੁ ਮਨੁ ਦੀਜੈ ॥੨॥ gur parasaad padaarath paaeaa satigur kau ihu man deejai |2|

14

ਨਿਰਮੋਲਕੁ ਅਤਿ ਹੀਰੋ ਨੀਕੋ ਹੀਰੈ ਹੀਰੁ ਬਿਧੀਜੈ ॥ niramolak at heero neeko heerai heer bidheejai |

15

ਮਨੁ ਮੋਤੀ ਸਾਲੁ ਹੈ ਗੁਰਸਬਦੀ ਜਿਤੁ ਹੀਰਾ ਪਰਖਿ ਲਈਜੈ ॥੩॥ man motee saal hai gurasabadee jit heeraa parakh leejai |3|

16

ਸੰਗਤਿ ਸੰਤ ਸੰਗਿ ਲਗਿ ਊਚੇ ਜਿਉ ਪੀਪ ਪਲਾਸ ਖਾਇ ਲੀਜੈ ॥ sangat sant sang lag aooche jiau peep palaas khaae leejai |

17

ਸਭ ਨਰ ਮਹਿ ਪ੍ਰਾਨੀ ਊਤਮੁ ਹੋਵੈ ਰਾਮ ਨਾਮੈ ਬਾਸੁ ਬਸੀਜੈ ॥੪॥ sabh nar meh praanee aootam hovai raam naamai baas baseejai |4|

18

ਨਿਰਮਲ ਨਿਰਮਲ ਕਰਮ ਬਹੁ ਕੀਨੇ ਨਿਤ ਸਾਖਾ ਹਰੀ ਜੜੀਜੈ ॥ niramal niramal karam bahu keene nit saakhaa haree jarreejai |

19

ਧਰਮੁ ਫੁਲੁ ਫਲੁ ਗੁਰਿ ਗਿਆਨੁ ਦ੍ਰਿੜਾਇਆ ਬਹਕਾਰ ਬਾਸੁ ਜਗਿ ਦੀਜੈ ॥੫॥ dharam ful fal gur giaan drirraaeaa bahakaar baas jag deejai |5|

20

ਏਕ ਜੋਤਿ ਏਕੋ ਮਨਿ ਵਸਿਆ ਸਭ ਬ੍ਰਹਮ ਦ੍ਰਿਸਟਿ ਇਕੁ ਕੀਜੈ ॥ ek jot eko man vasiaa sabh braham drisatt ik keejai |

21

ਆਤਮ ਰਾਮੁ ਸਭ ਏਕੈ ਹੈ ਪਸਰੇ ਸਭ ਚਰਨ ਤਲੇ ਸਿਰੁ ਦੀਜੈ ॥੬॥ aatam raam sabh ekai hai pasare sabh charan tale sir deejai |6|

22

ਨਾਮ ਬਿਨਾ ਨਕਟੇ ਨਰ ਦੇਖਹੁ ਤਿਨ ਘਸਿ ਘਸਿ ਨਾਕ ਵਢੀਜੈ ॥ naam binaa nakatte nar dekhahu tin ghas ghas naak vadteejai |

23

ਸਾਕਤ ਨਰ ਅਹੰਕਾਰੀ ਕਹੀਅਹਿ ਬਿਨੁ ਨਾਵੈ ਧ੍ਰਿਗੁ ਜੀਵੀਜੈ ॥੭॥ saakat nar ahankaaree kaheeeh bin naavai dhrig jeeveejai |7|

24

ਜਬ ਲਗੁ ਸਾਸੁ ਸਾਸੁ ਮਨ ਅੰਤਰਿ ਤਤੁ ਬੇਗਲ ਸਰਨਿ ਪਰੀਜੈ ॥ jab lag saas saas man antar tat begal saran pareejai |

25

ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ ਮੈ ਸਾਧੂ ਚਰਨ ਪਖੀਜੈ ॥੮॥੪॥ naanak kripaa kripaa kar dhaarahu mai saadhoo charan pakheejai |8|4|

26

ਕਲਿਆਨ ਮਹਲਾ ੪ ॥ kaliaan mahalaa 4 |

27

ਰਾਮਾ ਮੈ ਸਾਧੂ ਚਰਨ ਧੁਵੀਜੈ ॥ raamaa mai saadhoo charan dhuveejai |

28

ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ ॥੧॥ ਰਹਾਉ ॥ kilabikh dehan hohi khin antar mere tthaakur kirapaa keejai |1| rahaau |

29

ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥ mangat jan deen khare dar tthaadte at tarasan kau daan deejai |

30

ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥ traeh traeh saran prabh aae mo kau guramat naam drirreejai |1|

31

ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ ਉਠਿ ਜੂਝੁ ਕਰੀਜੈ ॥ kaam karodh nagar meh sabalaa nit utth utth joojh kareejai |

32

ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥੨॥ angeekaar karahu rakh levahu gur pooraa kaadt kadteejai |2|

33

ਅੰਤਰਿ ਅਗਨਿ ਸਬਲ ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥ antar agan sabal at bikhiaa hiv seetal sabad gur deejai |

Original Gurmukhi with romanized transliteration, via the GurbaniNow API. An English translation will be added once a cleared translation is available.