U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 26

Text

1

ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੂਖਿ ਸਵੀਜੈ ॥੩॥ tan man saant hoe adhikaaee rog kaattai sookh saveejai |3|

2

ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥ jiau sooraj kiran raviaa sarab tthaaee sabh ghatt ghatt raam raveejai |

3

ਸਾਧੂ ਸਾਧ ਮਿਲੇ ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ ॥੪॥ saadhoo saadh mile ras paavai tat nij ghar baitthiaa peejai |4|

4

ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੂਰੀਜੈ ॥ jan kau preet lagee gur setee jiau chakavee dekh sooreejai |

5

ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੈ ਅੰਮ੍ਰਿਤੁ ਪੀਜੈ ॥੫॥ nirakhat nirakhat rain sabh nirakhee mukh kaadtai amrit peejai |5|

6

ਸਾਕਤ ਸੁਆਨ ਕਹੀਅਹਿ ਬਹੁ ਲੋਭੀ ਬਹੁ ਦੁਰਮਤਿ ਮੈਲੁ ਭਰੀਜੈ ॥ saakat suaan kaheeeh bahu lobhee bahu duramat mail bhareejai |

7

ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥੬॥ aapan suaae kareh bahu baataa tinaa kaa visaahu kiaa keejai |6|

8

ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ ॥ saadhoo saadh saran mil sangat jit har ras kaadt kadteejai |

9

ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ ਸੰਤ ਭਗਤ ਹਰਿ ਦੀਜੈ ॥੭॥ praupakaar boleh bahu guneea mukh sant bhagat har deejai |7|

10

ਤੂ ਅਗਮ ਦਇਆਲ ਦਇਆ ਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ ॥ too agam deaal deaa pat daataa sabh deaa dhaar rakh leejai |

11

ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ ॥੮॥੫॥ sarab jeea jagajeevan eko naanak pratipaal kareejai |8|5|

12

ਕਲਿਆਨੁ ਮਹਲਾ ੪ ॥ kaliaan mahalaa 4 |

13

ਰਾਮਾ ਹਮ ਦਾਸਨ ਦਾਸ ਕਰੀਜੈ ॥ raamaa ham daasan daas kareejai |

14

ਜਬ ਲਗਿ ਸਾਸੁ ਹੋਇ ਮਨ ਅੰਤਰਿ ਸਾਧੂ ਧੂਰਿ ਪਿਵੀਜੈ ॥੧॥ ਰਹਾਉ ॥ jab lag saas hoe man antar saadhoo dhoor piveejai |1| rahaau |

15

ਸੰਕਰੁ ਨਾਰਦੁ ਸੇਖਨਾਗ ਮੁਨਿ ਧੂਰਿ ਸਾਧੂ ਕੀ ਲੋਚੀਜੈ ॥ sankar naarad sekhanaag mun dhoor saadhoo kee locheejai |

16

ਭਵਨ ਭਵਨ ਪਵਿਤੁ ਹੋਹਿ ਸਭਿ ਜਹ ਸਾਧੂ ਚਰਨ ਧਰੀਜੈ ॥੧॥ bhavan bhavan pavit hohi sabh jeh saadhoo charan dhareejai |1|

17

ਤਜਿ ਲਾਜ ਅਹੰਕਾਰੁ ਸਭੁ ਤਜੀਐ ਮਿਲਿ ਸਾਧੂ ਸੰਗਿ ਰਹੀਜੈ ॥ taj laaj ahankaar sabh tajeeai mil saadhoo sang raheejai |

18

ਧਰਮ ਰਾਇ ਕੀ ਕਾਨਿ ਚੁਕਾਵੈ ਬਿਖੁ ਡੁਬਦਾ ਕਾਢਿ ਕਢੀਜੈ ॥੨॥ dharam raae kee kaan chukaavai bikh ddubadaa kaadt kadteejai |2|

19

ਭਰਮਿ ਸੂਕੇ ਬਹੁ ਉਭਿ ਸੁਕ ਕਹੀਅਹਿ ਮਿਲਿ ਸਾਧੂ ਸੰਗਿ ਹਰੀਜੈ ॥ bharam sooke bahu ubh suk kaheeeh mil saadhoo sang hareejai |

20

ਤਾ ਤੇ ਬਿਲਮੁ ਪਲੁ ਢਿਲ ਨ ਕੀਜੈ ਜਾਇ ਸਾਧੂ ਚਰਨਿ ਲਗੀਜੈ ॥੩॥ taa te bilam pal dtil na keejai jaae saadhoo charan lageejai |3|

21

ਰਾਮ ਨਾਮ ਕੀਰਤਨ ਰਤਨ ਵਥੁ ਹਰਿ ਸਾਧੂ ਪਾਸਿ ਰਖੀਜੈ ॥ raam naam keeratan ratan vath har saadhoo paas rakheejai |

22

ਜੋ ਬਚਨੁ ਗੁਰ ਸਤਿ ਸਤਿ ਕਰਿ ਮਾਨੈ ਤਿਸੁ ਆਗੈ ਕਾਢਿ ਧਰੀਜੈ ॥੪॥ jo bachan gur sat sat kar maanai tis aagai kaadt dhareejai |4|

23

ਸੰਤਹੁ ਸੁਨਹੁ ਸੁਨਹੁ ਜਨ ਭਾਈ ਗੁਰਿ ਕਾਢੀ ਬਾਹ ਕੁਕੀਜੈ ॥ santahu sunahu sunahu jan bhaaee gur kaadtee baah kukeejai |

24

ਜੇ ਆਤਮ ਕਉ ਸੁਖੁ ਸੁਖੁ ਨਿਤ ਲੋੜਹੁ ਤਾਂ ਸਤਿਗੁਰ ਸਰਨਿ ਪਵੀਜੈ ॥੫॥ je aatam kau sukh sukh nit lorrahu taan satigur saran paveejai |5|

25

ਜੇ ਵਡਭਾਗੁ ਹੋਇ ਅਤਿ ਨੀਕਾ ਤਾਂ ਗੁਰਮਤਿ ਨਾਮੁ ਦ੍ਰਿੜੀਜੈ ॥ je vaddabhaag hoe at neekaa taan guramat naam drirreejai |

26

ਸਭੁ ਮਾਇਆ ਮੋਹੁ ਬਿਖਮੁ ਜਗੁ ਤਰੀਐ ਸਹਜੇ ਹਰਿ ਰਸੁ ਪੀਜੈ ॥੬॥ sabh maaeaa mohu bikham jag tareeai sahaje har ras peejai |6|

27

ਮਾਇਆ ਮਾਇਆ ਕੇ ਜੋ ਅਧਿਕਾਈ ਵਿਚਿ ਮਾਇਆ ਪਚੈ ਪਚੀਜੈ ॥ maaeaa maaeaa ke jo adhikaaee vich maaeaa pachai pacheejai |

28

ਅਗਿਆਨੁ ਅੰਧੇਰੁ ਮਹਾ ਪੰਥੁ ਬਿਖੜਾ ਅਹੰਕਾਰਿ ਭਾਰਿ ਲਦਿ ਲੀਜੈ ॥੭॥ agiaan andher mahaa panth bikharraa ahankaar bhaar lad leejai |7|

29

ਨਾਨਕ ਰਾਮ ਰਮ ਰਮੁ ਰਮ ਰਮ ਰਾਮੈ ਤੇ ਗਤਿ ਕੀਜੈ ॥ naanak raam ram ram ram ram raamai te gat keejai |

30

ਸਤਿਗੁਰੁ ਮਿਲੈ ਤਾ ਨਾਮੁ ਦ੍ਰਿੜਾਏ ਰਾਮ ਨਾਮੈ ਰਲੈ ਮਿਲੀਜੈ ॥੮॥੬॥ ਛਕਾ ੧ ॥ satigur milai taa naam drirraae raam naamai ralai mileejai |8|6| chhakaa 1 |

Original Gurmukhi with romanized transliteration, via the GurbaniNow API. An English translation will be added once a cleared translation is available.