U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 27

Text

1

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |

2

ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥ raag parabhaatee bibhaas mahalaa 1 chaupade ghar 1 |

3

ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥ naae terai taranaa naae pat pooj |

4

ਨਾਉ ਤੇਰਾ ਗਹਣਾ ਮਤਿ ਮਕਸੂਦੁ ॥ naau teraa gahanaa mat makasood |

5

ਨਾਇ ਤੇਰੈ ਨਾਉ ਮੰਨੇ ਸਭ ਕੋਇ ॥ naae terai naau mane sabh koe |

6

ਵਿਣੁ ਨਾਵੈ ਪਤਿ ਕਬਹੁ ਨ ਹੋਇ ॥੧॥ vin naavai pat kabahu na hoe |1|

7

ਅਵਰ ਸਿਆਣਪ ਸਗਲੀ ਪਾਜੁ ॥ avar siaanap sagalee paaj |

8

ਜੈ ਬਖਸੇ ਤੈ ਪੂਰਾ ਕਾਜੁ ॥੧॥ ਰਹਾਉ ॥ jai bakhase tai pooraa kaaj |1| rahaau |

9

ਨਾਉ ਤੇਰਾ ਤਾਣੁ ਨਾਉ ਦੀਬਾਣੁ ॥ naau teraa taan naau deebaan |

10

ਨਾਉ ਤੇਰਾ ਲਸਕਰੁ ਨਾਉ ਸੁਲਤਾਨੁ ॥ naau teraa lasakar naau sulataan |

11

ਨਾਇ ਤੇਰੈ ਮਾਣੁ ਮਹਤ ਪਰਵਾਣੁ ॥ naae terai maan mehat paravaan |

12

ਤੇਰੀ ਨਦਰੀ ਕਰਮਿ ਪਵੈ ਨੀਸਾਣੁ ॥੨॥ teree nadaree karam pavai neesaan |2|

13

ਨਾਇ ਤੇਰੈ ਸਹਜੁ ਨਾਇ ਸਾਲਾਹ ॥ naae terai sehaj naae saalaah |

14

ਨਾਉ ਤੇਰਾ ਅੰਮ੍ਰਿਤੁ ਬਿਖੁ ਉਠਿ ਜਾਇ ॥ naau teraa amrit bikh utth jaae |

15

ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ॥ naae terai sabh sukh vaseh man aae |

16

ਬਿਨੁ ਨਾਵੈ ਬਾਧੀ ਜਮ ਪੁਰਿ ਜਾਇ ॥੩॥ bin naavai baadhee jam pur jaae |3|

17

ਨਾਰੀ ਬੇਰੀ ਘਰ ਦਰ ਦੇਸ ॥ naaree beree ghar dar des |

18

ਮਨ ਕੀਆ ਖੁਸੀਆ ਕੀਚਹਿ ਵੇਸ ॥ man keea khuseea keecheh ves |

19

ਜਾਂ ਸਦੇ ਤਾਂ ਢਿਲ ਨ ਪਾਇ ॥ jaan sade taan dtil na paae |

20

ਨਾਨਕ ਕੂੜੁ ਕੂੜੋ ਹੋਇ ਜਾਇ ॥੪॥੧॥ naanak koorr koorro hoe jaae |4|1|

21

ਪ੍ਰਭਾਤੀ ਮਹਲਾ ੧ ॥ prabhaatee mahalaa 1 |

22

ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥ teraa naam ratan karam chaanan surat tithai loe |

23

ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥੧॥ andher andhee vaaparai sagal leejai khoe |1|

24

ਇਹੁ ਸੰਸਾਰੁ ਸਗਲ ਬਿਕਾਰੁ ॥ eihu sansaar sagal bikaar |

25

ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥੧॥ ਰਹਾਉ ॥ teraa naam daaroo avar naasat karanahaar apaar |1| rahaau |

26

ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥ paataal pureea ek bhaar hoveh laakh karorr |

27

ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥੨॥ tere laal keemat taa pavai jaan sirai hoveh hor |2|

Original Gurmukhi with romanized transliteration, via the GurbaniNow API. An English translation will be added once a cleared translation is available.