U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 29

Text

1

ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥ gur dareeaau sadaa jal niramal miliaa duramat mail harai |

2

ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ ॥੨॥ satigur paaeiai pooraa naavan pasoo paretahu dev karai |2|

3

ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ ॥ rataa sach naam tal heeal so gur paramal kaheeai |

4

ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥੩॥ jaa kee vaas banaasapat saurai taas charan liv raheeai |3|

5

ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ ॥ guramukh jeea praan upajeh guramukh siv ghar jaaeeai |

6

ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥੪॥੬॥ guramukh naanak sach samaaeeai guramukh nij pad paaeeai |4|6|

7

ਪ੍ਰਭਾਤੀ ਮਹਲਾ ੧ ॥ prabhaatee mahalaa 1 |

8

ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ gur parasaadee vidiaa veechaarai parr parr paavai maan |

9

ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥੧॥ aapaa madhe aap paragaasiaa paaeaa amrit naam |1|

10

ਕਰਤਾ ਤੂ ਮੇਰਾ ਜਜਮਾਨੁ ॥ karataa too meraa jajamaan |

11

ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥੧॥ ਰਹਾਉ ॥ eik dakhinaa hau tai peh maagau dehi aapanaa naam |1| rahaau |

12

ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥ panch tasakar dhaavat raakhe chookaa man abhimaan |

13

ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥੨॥ disatt bikaaree duramat bhaagee aisaa braham giaan |2|

14

ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥ jat sat chaaval deaa kanak kar praapat paatee dhaan |

15

ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ ॥੩॥ doodh karam santokh gheeo kar aisaa maangau daan |3|

16

ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥ khimaa dheeraj kar gaoo laveree sahaje bachharaa kheer peeai |

17

ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥੪॥੭॥ sifat saram kaa kaparraa maangau har gun naanak ravat rahai |4|7|

18

ਪ੍ਰਭਾਤੀ ਮਹਲਾ ੧ ॥ prabhaatee mahalaa 1 |

19

ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥ aavat kinai na raakhiaa jaavat kiau raakhiaa jaae |

20

ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥੧॥ jis te hoaa soee par jaanai jaan us hee maeh samaae |1|

21

ਤੂਹੈ ਹੈ ਵਾਹੁ ਤੇਰੀ ਰਜਾਇ ॥ toohai hai vaahu teree rajaae |

22

ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ ॥੧॥ ਰਹਾਉ ॥ jo kichh kareh soee par hoeibaa avar na karanaa jaae |1| rahaau |

23

ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥ jaise harahatt kee maalaa ttindd lagat hai ik sakhanee hor fer bhareeat hai |

24

ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ ॥੨॥ taiso hee ihu khel khasam kaa jiau us kee vaddiaaee |2|

25

ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥ suratee kai maarag chal kai ulattee nadar pragaasee |

26

ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥੩॥ man veechaar dekh braham giaanee kaun girahee kaun udaasee |3|

27

ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥ jis kee aasaa tis hee saup kai ehu rahiaa nirabaan |

28

ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥੪॥੮॥ jis te hoaa soee kar maaniaa naanak girahee udaasee so paravaan |4|8|

29

ਪ੍ਰਭਾਤੀ ਮਹਲਾ ੧ ॥ prabhaatee mahalaa 1 |

30

ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥ disatt bikaaree bandhan baandhai hau tis kai bal jaaee |

31

ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥੧॥ paap pun kee saar na jaanai bhoolaa firai ajaaee |1|

32

ਬੋਲਹੁ ਸਚੁ ਨਾਮੁ ਕਰਤਾਰ ॥ bolahu sach naam karataar |

33

ਫੁਨਿ ਬਹੁੜਿ ਨ ਆਵਣ ਵਾਰ ॥੧॥ ਰਹਾਉ ॥ fun bahurr na aavan vaar |1| rahaau |

34

ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥ aoochaa te fun neech karat hai neech karai sulataan |

35

ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥੨॥ jinee jaan sujaaniaa jag te poore paravaan |2|

36

ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥ taa kau samajhaavan jaaeeai je ko bhoolaa hoee |

Original Gurmukhi with romanized transliteration, via the GurbaniNow API. An English translation will be added once a cleared translation is available.