U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 3

Text

1

ਕਹੁ ਨਾਨਕ ਏਕੈ ਭਾਰੋਸਉ ਬੰਧਨ ਕਾਟਨਹਾਰੁ ਗੁਰੁ ਮੇਰੋ ॥੨॥੬॥੨੫॥ kahu naanak ekai bhaarosau bandhan kaattanahaar gur mero |2|6|25|

2

ਕਾਨੜਾ ਮਹਲਾ ੫ ॥ kaanarraa mahalaa 5 |

3

ਬਿਖੈ ਦਲੁ ਸੰਤਨਿ ਤੁਮੑਰੈ ਗਾਹਿਓ ॥ bikhai dal santan tumarai gaahio |

4

ਤੁਮਰੀ ਟੇਕ ਭਰੋਸਾ ਠਾਕੁਰ ਸਰਨਿ ਤੁਮੑਾਰੀ ਆਹਿਓ ॥੧॥ ਰਹਾਉ ॥ tumaree ttek bharosaa tthaakur saran tumaaree aahio |1| rahaau |

5

ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਹਿਓ ॥ janam janam ke mahaa paraachhat darasan bhett mittaahio |

6

ਭਇਓ ਪ੍ਰਗਾਸੁ ਅਨਦ ਉਜੀਆਰਾ ਸਹਜਿ ਸਮਾਧਿ ਸਮਾਹਿਓ ॥੧॥ bheo pragaas anad ujeeaaraa sehaj samaadh samaahio |1|

7

ਕਉਨੁ ਕਹੈ ਤੁਮ ਤੇ ਕਛੁ ਨਾਹੀ ਤੁਮ ਸਮਰਥ ਅਥਾਹਿਓ ॥ kaun kahai tum te kachh naahee tum samarath athaahio |

8

ਕ੍ਰਿਪਾ ਨਿਧਾਨ ਰੰਗ ਰੂਪ ਰਸ ਨਾਮੁ ਨਾਨਕ ਲੈ ਲਾਹਿਓ ॥੨॥੭॥੨੬॥ kripaa nidhaan rang roop ras naam naanak lai laahio |2|7|26|

9

ਕਾਨੜਾ ਮਹਲਾ ੫ ॥ kaanarraa mahalaa 5 |

10

ਬੂਡਤ ਪ੍ਰਾਨੀ ਹਰਿ ਜਪਿ ਧੀਰੈ ॥ booddat praanee har jap dheerai |

11

ਬਿਨਸੈ ਮੋਹੁ ਭਰਮੁ ਦੁਖੁ ਪੀਰੈ ॥੧॥ ਰਹਾਉ ॥ binasai mohu bharam dukh peerai |1| rahaau |

12

ਸਿਮਰਉ ਦਿਨੁ ਰੈਨਿ ਗੁਰ ਕੇ ਚਰਨਾ ॥ simrau din rain gur ke charanaa |

13

ਜਤ ਕਤ ਪੇਖਉ ਤੁਮਰੀ ਸਰਨਾ ॥੧॥ jat kat pekhau tumaree saranaa |1|

14

ਸੰਤ ਪ੍ਰਸਾਦਿ ਹਰਿ ਕੇ ਗੁਨ ਗਾਇਆ ॥ sant prasaad har ke gun gaaeaa |

15

ਗੁਰ ਭੇਟਤ ਨਾਨਕ ਸੁਖੁ ਪਾਇਆ ॥੨॥੮॥੨੭॥ gur bhettat naanak sukh paaeaa |2|8|27|

16

ਕਾਨੜਾ ਮਹਲਾ ੫ ॥ kaanarraa mahalaa 5 |

17

ਸਿਮਰਤ ਨਾਮੁ ਮਨਹਿ ਸੁਖੁ ਪਾਈਐ ॥ simarat naam maneh sukh paaeeai |

18

ਸਾਧ ਜਨਾ ਮਿਲਿ ਹਰਿ ਜਸੁ ਗਾਈਐ ॥੧॥ ਰਹਾਉ ॥ saadh janaa mil har jas gaaeeai |1| rahaau |

19

ਕਰਿ ਕਿਰਪਾ ਪ੍ਰਭ ਰਿਦੈ ਬਸੇਰੋ ॥ kar kirapaa prabh ridai basero |

20

ਚਰਨ ਸੰਤਨ ਕੈ ਮਾਥਾ ਮੇਰੋ ॥੧॥ charan santan kai maathaa mero |1|

21

ਪਾਰਬ੍ਰਹਮ ਕਉ ਸਿਮਰਹੁ ਮਨਾਂ ॥ paarabraham kau simarahu manaan |

22

ਗੁਰਮੁਖਿ ਨਾਨਕ ਹਰਿ ਜਸੁ ਸੁਨਾਂ ॥੨॥੯॥੨੮॥ guramukh naanak har jas sunaan |2|9|28|

23

ਕਾਨੜਾ ਮਹਲਾ ੫ ॥ kaanarraa mahalaa 5 |

24

ਮੇਰੇ ਮਨ ਪ੍ਰੀਤਿ ਚਰਨ ਪ੍ਰਭ ਪਰਸਨ ॥ mere man preet charan prabh parasan |

25

ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ ॥੧॥ ਰਹਾਉ ॥ rasanaa har har bhojan tripataanee akheean kau santokh prabh darasan |1| rahaau |

26

ਕਰਨਨਿ ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੋਖ ਸਗਲ ਮਲ ਹਰਸਨ ॥ karanan poor rahio jas preetam kalamal dokh sagal mal harasan |

27

ਪਾਵਨ ਧਾਵਨ ਸੁਆਮੀ ਸੁਖ ਪੰਥਾ ਅੰਗ ਸੰਗ ਕਾਇਆ ਸੰਤ ਸਰਸਨ ॥੧॥ paavan dhaavan suaamee sukh panthaa ang sang kaaeaa sant sarasan |1|

28

ਸਰਨਿ ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ ॥ saran gahee pooran abinaasee aan upaav thakit nahee karasan |

29

ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ ਘੋਰ ਸਾਗਰ ਨਹੀ ਮਰਸਨ ॥੨॥੧੦॥੨੯॥ kar geh lee naanak jan apane andh ghor saagar nahee marasan |2|10|29|

30

ਕਾਨੜਾ ਮਹਲਾ ੫ ॥ kaanarraa mahalaa 5 |

31

ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥੧॥ ਰਹਾਉ ॥ kuhakat kapatt khapatt khal garajat marajat meech anik bareea |1| rahaau |

32

ਅਹੰ ਮਤ ਅਨ ਰਤ ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ ॥੧॥ ahan mat an rat kumit hit preetam pekhat bhramat laakh gareea |1|

33

ਅਨਿਤ ਬਿਉਹਾਰ ਅਚਾਰ ਬਿਧਿ ਹੀਨਤ ਮਮ ਮਦ ਮਾਤ ਕੋਪ ਜਰੀਆ ॥ anit biauhaar achaar bidh heenat mam mad maat kop jareea |

34

ਕਰੁਣ ਕ੍ਰਿਪਾਲ ਗੋੁਪਾਲ ਦੀਨ ਬੰਧੁ ਨਾਨਕ ਉਧਰੁ ਸਰਨਿ ਪਰੀਆ ॥੨॥੧੧॥੩੦॥ karun kripaal guopaal deen bandh naanak udhar saran pareea |2|11|30|

35

ਕਾਨੜਾ ਮਹਲਾ ੫ ॥ kaanarraa mahalaa 5 |

36

ਜੀਅ ਪ੍ਰਾਨ ਮਾਨ ਦਾਤਾ ॥ jeea praan maan daataa |

37

ਹਰਿ ਬਿਸਰਤੇ ਹੀ ਹਾਨਿ ॥੧॥ ਰਹਾਉ ॥ har bisarate hee haan |1| rahaau |

38

ਗੋਬਿੰਦ ਤਿਆਗਿ ਆਨ ਲਾਗਹਿ ਅੰਮ੍ਰਿਤੋ ਡਾਰਿ ਭੂਮਿ ਪਾਗਹਿ ॥ gobind tiaag aan laageh amrito ddaar bhoom paageh |

39

ਬਿਖੈ ਰਸ ਸਿਉ ਆਸਕਤ ਮੂੜੇ ਕਾਹੇ ਸੁਖ ਮਾਨਿ ॥੧॥ bikhai ras siau aasakat moorre kaahe sukh maan |1|

Original Gurmukhi with romanized transliteration, via the GurbaniNow API. An English translation will be added once a cleared translation is available.