U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 31

Text

1

ਹੀਣੌ ਨੀਚੁ ਬੁਰੌ ਬੁਰਿਆਰੁ ॥ heenau neech burau buriaar |

2

ਨੀਧਨ ਕੌ ਧਨੁ ਨਾਮੁ ਪਿਆਰੁ ॥ needhan kau dhan naam piaar |

3

ਇਹੁ ਧਨੁ ਸਾਰੁ ਹੋਰੁ ਬਿਖਿਆ ਛਾਰੁ ॥੪॥ eihu dhan saar hor bikhiaa chhaar |4|

4

ਉਸਤਤਿ ਨਿੰਦਾ ਸਬਦੁ ਵੀਚਾਰੁ ॥ ausatat nindaa sabad veechaar |

5

ਜੋ ਦੇਵੈ ਤਿਸ ਕਉ ਜੈਕਾਰੁ ॥ jo devai tis kau jaikaar |

6

ਤੂ ਬਖਸਹਿ ਜਾਤਿ ਪਤਿ ਹੋਇ ॥ too bakhaseh jaat pat hoe |

7

ਨਾਨਕੁ ਕਹੈ ਕਹਾਵੈ ਸੋਇ ॥੫॥੧੨॥ naanak kahai kahaavai soe |5|12|

8

ਪ੍ਰਭਾਤੀ ਮਹਲਾ ੧ ॥ prabhaatee mahalaa 1 |

9

ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ ॥ khaaeaa mail vadhaaeaa paidhai ghar kee haan |

10

ਬਕਿ ਬਕਿ ਵਾਦੁ ਚਲਾਇਆ ਬਿਨੁ ਨਾਵੈ ਬਿਖੁ ਜਾਣਿ ॥੧॥ bak bak vaad chalaaeaa bin naavai bikh jaan |1|

11

ਬਾਬਾ ਐਸਾ ਬਿਖਮ ਜਾਲਿ ਮਨੁ ਵਾਸਿਆ ॥ baabaa aisaa bikham jaal man vaasiaa |

12

ਬਿਬਲੁ ਝਾਗਿ ਸਹਜਿ ਪਰਗਾਸਿਆ ॥੧॥ ਰਹਾਉ ॥ bibal jhaag sehaj paragaasiaa |1| rahaau |

13

ਬਿਖੁ ਖਾਣਾ ਬਿਖੁ ਬੋਲਣਾ ਬਿਖੁ ਕੀ ਕਾਰ ਕਮਾਇ ॥ bikh khaanaa bikh bolanaa bikh kee kaar kamaae |

14

ਜਮ ਦਰਿ ਬਾਧੇ ਮਾਰੀਅਹਿ ਛੂਟਸਿ ਸਾਚੈ ਨਾਇ ॥੨॥ jam dar baadhe maareeeh chhoottas saachai naae |2|

15

ਜਿਵ ਆਇਆ ਤਿਵ ਜਾਇਸੀ ਕੀਆ ਲਿਖਿ ਲੈ ਜਾਇ ॥ jiv aaeaa tiv jaaeisee keea likh lai jaae |

16

ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥੩॥ manamukh mool gavaaeaa daragah milai sajaae |3|

17

ਜਗੁ ਖੋਟੌ ਸਚੁ ਨਿਰਮਲੌ ਗੁਰਸਬਦੀਂ ਵੀਚਾਰਿ ॥ jag khottau sach niramalau gurasabadeen veechaar |

18

ਤੇ ਨਰ ਵਿਰਲੇ ਜਾਣੀਅਹਿ ਜਿਨ ਅੰਤਰਿ ਗਿਆਨੁ ਮੁਰਾਰਿ ॥੪॥ te nar virale jaaneeeh jin antar giaan muraar |4|

19

ਅਜਰੁ ਜਰੈ ਨੀਝਰੁ ਝਰੈ ਅਮਰ ਅਨੰਦ ਸਰੂਪ ॥ ajar jarai neejhar jharai amar anand saroop |

20

ਨਾਨਕੁ ਜਲ ਕੌ ਮੀਨੁ ਸੈ ਥੇ ਭਾਵੈ ਰਾਖਹੁ ਪ੍ਰੀਤਿ ॥੫॥੧੩॥ naanak jal kau meen sai the bhaavai raakhahu preet |5|13|

21

ਪ੍ਰਭਾਤੀ ਮਹਲਾ ੧ ॥ prabhaatee mahalaa 1 |

22

ਗੀਤ ਨਾਦ ਹਰਖ ਚਤੁਰਾਈ ॥ geet naad harakh chaturaaee |

23

ਰਹਸ ਰੰਗ ਫੁਰਮਾਇਸਿ ਕਾਈ ॥ rehas rang furamaaeis kaaee |

24

ਪੈਨੑਣੁ ਖਾਣਾ ਚੀਤਿ ਨ ਪਾਈ ॥ painan khaanaa cheet na paaee |

25

ਸਾਚੁ ਸਹਜੁ ਸੁਖੁ ਨਾਮਿ ਵਸਾਈ ॥੧॥ saach sehaj sukh naam vasaaee |1|

26

ਕਿਆ ਜਾਨਾਂ ਕਿਆ ਕਰੈ ਕਰਾਵੈ ॥ kiaa jaanaan kiaa karai karaavai |

27

ਨਾਮ ਬਿਨਾ ਤਨਿ ਕਿਛੁ ਨ ਸੁਖਾਵੈ ॥੧॥ ਰਹਾਉ ॥ naam binaa tan kichh na sukhaavai |1| rahaau |

28

ਜੋਗ ਬਿਨੋਦ ਸ੍ਵਾਦ ਆਨੰਦਾ ॥ jog binod svaad aanandaa |

29

ਮਤਿ ਸਤ ਭਾਇ ਭਗਤਿ ਗੋਬਿੰਦਾ ॥ mat sat bhaae bhagat gobindaa |

30

ਕੀਰਤਿ ਕਰਮ ਕਾਰ ਨਿਜ ਸੰਦਾ ॥ keerat karam kaar nij sandaa |

31

ਅੰਤਰਿ ਰਵਤੌ ਰਾਜ ਰਵਿੰਦਾ ॥੨॥ antar ravatau raaj ravindaa |2|

32

ਪ੍ਰਿਉ ਪ੍ਰਿਉ ਪ੍ਰੀਤਿ ਪ੍ਰੇਮਿ ਉਰ ਧਾਰੀ ॥ priau priau preet prem ur dhaaree |

33

ਦੀਨਾ ਨਾਥੁ ਪੀਉ ਬਨਵਾਰੀ ॥ deenaa naath peeo banavaaree |

34

ਅਨਦਿਨੁ ਨਾਮੁ ਦਾਨੁ ਬ੍ਰਤਕਾਰੀ ॥ anadin naam daan bratakaaree |

35

ਤ੍ਰਿਪਤਿ ਤਰੰਗ ਤਤੁ ਬੀਚਾਰੀ ॥੩॥ tripat tarang tat beechaaree |3|

36

ਅਕਥੌ ਕਥਉ ਕਿਆ ਮੈ ਜੋਰੁ ॥ akathau kthau kiaa mai jor |

37

ਭਗਤਿ ਕਰੀ ਕਰਾਇਹਿ ਮੋਰ ॥ bhagat karee karaaeihi mor |

38

ਅੰਤਰਿ ਵਸੈ ਚੂਕੈ ਮੈ ਮੋਰ ॥ antar vasai chookai mai mor |

39

ਕਿਸੁ ਸੇਵੀ ਦੂਜਾ ਨਹੀ ਹੋਰੁ ॥੪॥ kis sevee doojaa nahee hor |4|

40

ਗੁਰ ਕਾ ਸਬਦੁ ਮਹਾ ਰਸੁ ਮੀਠਾ ॥ gur kaa sabad mahaa ras meetthaa |

41

ਐਸਾ ਅੰਮ੍ਰਿਤੁ ਅੰਤਰਿ ਡੀਠਾ ॥ aisaa amrit antar ddeetthaa |

42

ਜਿਨਿ ਚਾਖਿਆ ਪੂਰਾ ਪਦੁ ਹੋਇ ॥ jin chaakhiaa pooraa pad hoe |

43

ਨਾਨਕ ਧ੍ਰਾਪਿਓ ਤਨਿ ਸੁਖੁ ਹੋਇ ॥੫॥੧੪॥ naanak dhraapio tan sukh hoe |5|14|

44

ਪ੍ਰਭਾਤੀ ਮਹਲਾ ੧ ॥ prabhaatee mahalaa 1 |

45

ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥ antar dekh sabad man maaniaa avar na raanganahaaraa |

46

ਅਹਿਨਿਸਿ ਜੀਆ ਦੇਖਿ ਸਮਾਲੇ ਤਿਸ ਹੀ ਕੀ ਸਰਕਾਰਾ ॥੧॥ ahinis jeea dekh samaale tis hee kee sarakaaraa |1|

47

ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ ॥ meraa prabh raang ghanau at roorrau |

48

ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਗੂੜੌ ॥੧॥ ਰਹਾਉ ॥ deen deaal preetam manamohan at ras laal sagoorrau |1| rahaau |

49

ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥ aoopar koop gagan panihaaree amrit peevanahaaraa |

50

ਜਿਸ ਕੀ ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥੨॥ jis kee rachanaa so bidh jaanai guramukh giaan veechaaraa |2|

Original Gurmukhi with romanized transliteration, via the GurbaniNow API. An English translation will be added once a cleared translation is available.