U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 32

Text

1

ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥ pasaree kiran ras kamal bigaase sas ghar soor samaaeaa |

2

ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥ kaal bidhuns manasaa man maaree gur prasaad prabh paaeaa |3|

3

ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥ at ras rang chaloolai raatee doojaa rang na koee |

4

ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥ naanak rasan rasaae raate rav rahiaa prabh soee |4|15|

5

ਪ੍ਰਭਾਤੀ ਮਹਲਾ ੧ ॥ prabhaatee mahalaa 1 |

6

ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥ baarah meh raaval khap jaaveh chahu chhia meh saniaasee |

7

ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥੧॥ jogee kaaparreea sirakhoothe bin sabadai gal faasee |1|

8

ਸਬਦਿ ਰਤੇ ਪੂਰੇ ਬੈਰਾਗੀ ॥ sabad rate poore bairaagee |

9

ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥੧॥ ਰਹਾਉ ॥ aauhatth hasat meh bheekhiaa jaachee ek bhaae liv laagee |1| rahaau |

10

ਬ੍ਰਹਮਣ ਵਾਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ ॥ brahaman vaad parreh kar kiriaa karanee karam karaae |

11

ਬਿਨੁ ਬੂਝੇ ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥੨॥ bin boojhe kichh soojhai naahee manamukh vichhurr dukh paae |2|

12

ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ ॥ sabad mile se soochaachaaree saachee daragah maane |

13

ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥੩॥ anadin naam ratan liv laage jug jug saach samaane |3|

14

ਸਗਲੇ ਕਰਮ ਧਰਮ ਸੁਚਿ ਸੰਜਮ ਜਪ ਤਪ ਤੀਰਥ ਸਬਦਿ ਵਸੇ ॥ sagale karam dharam such sanjam jap tap teerath sabad vase |

15

ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥੪॥੧੬॥ naanak satigur milai milaaeaa dookh paraachhat kaal nase |4|16|

16

ਪ੍ਰਭਾਤੀ ਮਹਲਾ ੧ ॥ prabhaatee mahalaa 1 |

17

ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥ santaa kee ren saadh jan sangat har keerat tar taaree |

18

ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ ਮੁਰਾਰੀ ॥੧॥ kahaa karai bapuraa jam ddarapai guramukh ridai muraaree |1|

19

ਜਲਿ ਜਾਉ ਜੀਵਨੁ ਨਾਮ ਬਿਨਾ ॥ jal jaau jeevan naam binaa |

20

ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥੧॥ ਰਹਾਉ ॥ har jap jaap jpau japamaalee guramukh aavai saad manaa |1| rahaau |

21

ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥ gur upades saach sukh jaa kau kiaa tis upamaa kaheeai |

22

ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥੨॥ laal javehar ratan padaarath khojat guramukh laheeai |2|

23

ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ ॥ cheenai giaan dhiaan dhan saachau ek sabad liv laavai |

24

ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥੩॥ niraalanb nirahaar nihakeval nirbhau taarree laavai |3|

25

ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ ॥ saaeir sapat bhare jal niramal ulattee naav taraavai |

26

ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥੪॥ baahar jaatau tthaak rahaavai guramukh sehaj samaavai |4|

27

ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥ so girahee so daas udaasee jin guramukh aap pachhaaniaa |

28

ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥੫॥੧੭॥ naanak kahai avar nahee doojaa saach sabad man maaniaa |5|17|

29

ਰਾਗੁ ਪ੍ਰਭਾਤੀ ਮਹਲਾ ੩ ਚਉਪਦੇ ॥ raag prabhaatee mahalaa 3 chaupade |

30

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

31

ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥ guramukh viralaa koee boojhai sabade rahiaa samaaee |

32

ਨਾਮਿ ਰਤੇ ਸਦਾ ਸੁਖੁ ਪਾਵੈ ਸਾਚਿ ਰਹੈ ਲਿਵ ਲਾਈ ॥੧॥ naam rate sadaa sukh paavai saach rahai liv laaee |1|

Original Gurmukhi with romanized transliteration, via the GurbaniNow API. An English translation will be added once a cleared translation is available.