U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 33

Text

1

ਹਰਿ ਹਰਿ ਨਾਮੁ ਜਪਹੁ ਜਨ ਭਾਈ ॥ har har naam japahu jan bhaaee |

2

ਗੁਰ ਪ੍ਰਸਾਦਿ ਮਨੁ ਅਸਥਿਰੁ ਹੋਵੈ ਅਨਦਿਨੁ ਹਰਿ ਰਸਿ ਰਹਿਆ ਅਘਾਈ ॥੧॥ ਰਹਾਉ ॥ gur prasaad man asathir hovai anadin har ras rahiaa aghaaee |1| rahaau |

3

ਅਨਦਿਨੁ ਭਗਤਿ ਕਰਹੁ ਦਿਨੁ ਰਾਤੀ ਇਸੁ ਜੁਗ ਕਾ ਲਾਹਾ ਭਾਈ ॥ anadin bhagat karahu din raatee is jug kaa laahaa bhaaee |

4

ਸਦਾ ਜਨ ਨਿਰਮਲ ਮੈਲੁ ਨ ਲਾਗੈ ਸਚਿ ਨਾਮਿ ਚਿਤੁ ਲਾਈ ॥੨॥ sadaa jan niramal mail na laagai sach naam chit laaee |2|

5

ਸੁਖੁ ਸੀਗਾਰੁ ਸਤਿਗੁਰੂ ਦਿਖਾਇਆ ਨਾਮਿ ਵਡੀ ਵਡਿਆਈ ॥ sukh seegaar satiguroo dikhaaeaa naam vaddee vaddiaaee |

6

ਅਖੁਟ ਭੰਡਾਰ ਭਰੇ ਕਦੇ ਤੋਟਿ ਨ ਆਵੈ ਸਦਾ ਹਰਿ ਸੇਵਹੁ ਭਾਈ ॥੩॥ akhutt bhanddaar bhare kade tott na aavai sadaa har sevahu bhaaee |3|

7

ਆਪੇ ਕਰਤਾ ਜਿਸ ਨੋ ਦੇਵੈ ਤਿਸੁ ਵਸੈ ਮਨਿ ਆਈ ॥ aape karataa jis no devai tis vasai man aaee |

8

ਨਾਨਕ ਨਾਮੁ ਧਿਆਇ ਸਦਾ ਤੂ ਸਤਿਗੁਰਿ ਦੀਆ ਦਿਖਾਈ ॥੪॥੧॥ naanak naam dhiaae sadaa too satigur deea dikhaaee |4|1|

9

ਪ੍ਰਭਾਤੀ ਮਹਲਾ ੩ ॥ prabhaatee mahalaa 3 |

10

ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ ॥ niraguneeaare kau bakhas lai suaamee aape laihu milaaee |

11

ਤੂ ਬਿਅੰਤੁ ਤੇਰਾ ਅੰਤੁ ਨ ਪਾਇਆ ਸਬਦੇ ਦੇਹੁ ਬੁਝਾਈ ॥੧॥ too biant teraa ant na paaeaa sabade dehu bujhaaee |1|

12

ਹਰਿ ਜੀਉ ਤੁਧੁ ਵਿਟਹੁ ਬਲਿ ਜਾਈ ॥ har jeeo tudh vittahu bal jaaee |

13

ਤਨੁ ਮਨੁ ਅਰਪੀ ਤੁਧੁ ਆਗੈ ਰਾਖਉ ਸਦਾ ਰਹਾਂ ਸਰਣਾਈ ॥੧॥ ਰਹਾਉ ॥ tan man arapee tudh aagai raakhau sadaa rahaan saranaaee |1| rahaau |

14

ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ ਹਰਿ ਨਾਮੋ ਦੇਹਿ ਵਡਿਆਈ ॥ aapane bhaane vich sadaa rakh suaamee har naamo dehi vaddiaaee |

15

ਪੂਰੇ ਗੁਰ ਤੇ ਭਾਣਾ ਜਾਪੈ ਅਨਦਿਨੁ ਸਹਜਿ ਸਮਾਈ ॥੨॥ poore gur te bhaanaa jaapai anadin sehaj samaaee |2|

16

ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ ਆਪੇ ਬਖਸਿ ਮਿਲਾਈ ॥ terai bhaanai bhagat je tudh bhaavai aape bakhas milaaee |

17

ਤੇਰੈ ਭਾਣੈ ਸਦਾ ਸੁਖੁ ਪਾਇਆ ਗੁਰਿ ਤ੍ਰਿਸਨਾ ਅਗਨਿ ਬੁਝਾਈ ॥੩॥ terai bhaanai sadaa sukh paaeaa gur trisanaa agan bujhaaee |3|

18

ਜੋ ਤੂ ਕਰਹਿ ਸੁ ਹੋਵੈ ਕਰਤੇ ਅਵਰੁ ਨ ਕਰਣਾ ਜਾਈ ॥ jo too kareh su hovai karate avar na karanaa jaaee |

19

ਨਾਨਕ ਨਾਵੈ ਜੇਵਡੁ ਅਵਰੁ ਨ ਦਾਤਾ ਪੂਰੇ ਗੁਰ ਤੇ ਪਾਈ ॥੪॥੨॥ naanak naavai jevadd avar na daataa poore gur te paaee |4|2|

20

ਪ੍ਰਭਾਤੀ ਮਹਲਾ ੩ ॥ prabhaatee mahalaa 3 |

21

ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥ guramukh har saalaahiaa jinaa tin salaeh har jaataa |

22

ਵਿਚਹੁ ਭਰਮੁ ਗਇਆ ਹੈ ਦੂਜਾ ਗੁਰ ਕੈ ਸਬਦਿ ਪਛਾਤਾ ॥੧॥ vichahu bharam geaa hai doojaa gur kai sabad pachhaataa |1|

23

ਹਰਿ ਜੀਉ ਤੂ ਮੇਰਾ ਇਕੁ ਸੋਈ ॥ har jeeo too meraa ik soee |

24

ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥੧॥ ਰਹਾਉ ॥ tudh japee tudhai saalaahee gat mat tujh te hoee |1| rahaau |

25

ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ ॥ guramukh saalaahan se saad paaein meetthaa amrit saar |

26

ਸਦਾ ਮੀਠਾ ਕਦੇ ਨ ਫੀਕਾ ਗੁਰਸਬਦੀ ਵੀਚਾਰੁ ॥੨॥ sadaa meetthaa kade na feekaa gurasabadee veechaar |2|

27

ਜਿਨਿ ਮੀਠਾ ਲਾਇਆ ਸੋਈ ਜਾਣੈ ਤਿਸੁ ਵਿਟਹੁ ਬਲਿ ਜਾਈ ॥ jin meetthaa laaeaa soee jaanai tis vittahu bal jaaee |

28

ਸਬਦਿ ਸਲਾਹੀ ਸਦਾ ਸੁਖਦਾਤਾ ਵਿਚਹੁ ਆਪੁ ਗਵਾਈ ॥੩॥ sabad salaahee sadaa sukhadaataa vichahu aap gavaaee |3|

29

ਸਤਿਗੁਰੁ ਮੇਰਾ ਸਦਾ ਹੈ ਦਾਤਾ ਜੋ ਇਛੈ ਸੋ ਫਲੁ ਪਾਏ ॥ satigur meraa sadaa hai daataa jo ichhai so fal paae |

30

ਨਾਨਕ ਨਾਮੁ ਮਿਲੈ ਵਡਿਆਈ ਗੁਰਸਬਦੀ ਸਚੁ ਪਾਏ ॥੪॥੩॥ naanak naam milai vaddiaaee gurasabadee sach paae |4|3|

31

ਪ੍ਰਭਾਤੀ ਮਹਲਾ ੩ ॥ prabhaatee mahalaa 3 |

32

ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨ ਜੋਗੁ ॥ jo teree saranaaee har jeeo tin too raakhan jog |

33

ਤੁਧੁ ਜੇਵਡੁ ਮੈ ਅਵਰੁ ਨ ਸੂਝੈ ਨਾ ਕੋ ਹੋਆ ਨ ਹੋਗੁ ॥੧॥ tudh jevadd mai avar na soojhai naa ko hoaa na hog |1|

34

ਹਰਿ ਜੀਉ ਸਦਾ ਤੇਰੀ ਸਰਣਾਈ ॥ har jeeo sadaa teree saranaaee |

35

ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥੧॥ ਰਹਾਉ ॥ jiau bhaavai tiau raakhahu mere suaamee eeh teree vaddiaaee |1| rahaau |

36

ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ ਕਰਹਿ ਪ੍ਰਤਿਪਾਲ ॥ jo teree saranaaee har jeeo tin kee kareh pratipaal |

Original Gurmukhi with romanized transliteration, via the GurbaniNow API. An English translation will be added once a cleared translation is available.