U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 34

Text

1

ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥ aap kripaa kar raakhahu har jeeo pohi na sakai jamakaal |2|

2

ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥ teree saranaaee sachee har jeeo naa oeh ghattai na jaae |

3

ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥ jo har chhodd doojai bhaae laagai ohu jamai tai mar jaae |3|

4

ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥ jo teree saranaaee har jeeo tinaa dookh bhookh kichh naeh |

5

ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥ naanak naam salaeh sadaa too sachai sabad samaeh |4|4|

6

ਪ੍ਰਭਾਤੀ ਮਹਲਾ ੩ ॥ prabhaatee mahalaa 3 |

7

ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥ guramukh har jeeo sadaa dhiaavahu jab lag jeea paraan |

8

ਗੁਰਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥ gurasabadee man niramal hoaa chookaa man abhimaan |

9

ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥ safal janam tis praanee keraa har kai naam samaan |1|

10

ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥ mere man gur kee sikh suneejai |

11

ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥ har kaa naam sadaa sukhadaataa sahaje har ras peejai |1| rahaau |

12

ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥ mool pachhaanan tin nij ghar vaasaa sahaje hee sukh hoee |

13

ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥ gur kai sabad kamal paragaasiaa haumai duramat khoee |

14

ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥ sabhanaa meh eko sach varatai viralaa boojhai koee |2|

15

ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥ guramatee man niramal hoaa amrit tat vakhaanai |

16

ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥ har kaa naam sadaa man vasiaa vich man hee man maanai |

17

ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮ ਰਾਮੁ ਪਛਾਨੈ ॥੩॥ sad balihaaree gur apune vittahu jit aatam raam pachhaanai |3|

18

ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥ maanas janam satiguroo na seviaa birathaa janam gavaaeaa |

19

ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥ nadar kare taan satigur mele sahaje sehaj samaaeaa |

20

ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥੪॥੫॥ naanak naam milai vaddiaaee poorai bhaag dhiaaeaa |4|5|

21

ਪ੍ਰਭਾਤੀ ਮਹਲਾ ੩ ॥ prabhaatee mahalaa 3 |

22

ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥ aape bhaant banaae bahu rangee sisatt upaae prabh khel keea |

23

ਕਰਿ ਕਰਿ ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥੧॥ kar kar vekhai kare karaae sarab jeea no rijak deea |1|

24

ਕਲੀ ਕਾਲ ਮਹਿ ਰਵਿਆ ਰਾਮੁ ॥ kalee kaal meh raviaa raam |

25

ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ ॥ ghatt ghatt poor rahiaa prabh eko guramukh paragatt har har naam |1| rahaau |

26

ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ ॥ gupataa naam varatai vich kalajug ghatt ghatt har bharapoor rahiaa |

27

ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥੨॥ naam ratan tinaa hiradai pragattiaa jo gur saranaaee bhaj peaa |2|

28

ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥ eindree panch panche vas aanai khimaa santokh guramat paavai |

29

ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥੩॥ so dhan dhan har jan vadd pooraa jo bhai bairaag har gun gaavai |3|

30

ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ gur te muhu fere je koee gur kaa kahiaa na chit dharai |

31

ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥ kar aachaar bahu sanpau sanchai jo kichh karai su narak parai |4|

32

ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ ॥ eko sabad eko prabh varatai sabh ekas te utapat chalai |

33

ਨਾਨਕ ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥ naanak guramukh mel milaae guramukh har har jaae ralai |5|6|

34

ਪ੍ਰਭਾਤੀ ਮਹਲਾ ੩ ॥ prabhaatee mahalaa 3 |

35

ਮੇਰੇ ਮਨ ਗੁਰੁ ਅਪਣਾ ਸਾਲਾਹਿ ॥ mere man gur apanaa saalaeh |

Original Gurmukhi with romanized transliteration, via the GurbaniNow API. An English translation will be added once a cleared translation is available.