U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 35

Text

1

ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥੧॥ ਰਹਾਉ ॥ pooraa bhaag hovai mukh masatak sadaa har ke gun gaeh |1| rahaau |

2

ਅੰਮ੍ਰਿਤ ਨਾਮੁ ਭੋਜਨੁ ਹਰਿ ਦੇਇ ॥ amrit naam bhojan har dee |

3

ਕੋਟਿ ਮਧੇ ਕੋਈ ਵਿਰਲਾ ਲੇਇ ॥ kott madhe koee viralaa lee |

4

ਜਿਸ ਨੋ ਅਪਣੀ ਨਦਰਿ ਕਰੇਇ ॥੧॥ jis no apanee nadar karee |1|

5

ਗੁਰ ਕੇ ਚਰਣ ਮਨ ਮਾਹਿ ਵਸਾਇ ॥ gur ke charan man maeh vasaae |

6

ਦੁਖੁ ਅਨੑੇਰਾ ਅੰਦਰਹੁ ਜਾਇ ॥ dukh anaeraa andarahu jaae |

7

ਆਪੇ ਸਾਚਾ ਲਏ ਮਿਲਾਇ ॥੨॥ aape saachaa le milaae |2|

8

ਗੁਰ ਕੀ ਬਾਣੀ ਸਿਉ ਲਾਇ ਪਿਆਰੁ ॥ gur kee baanee siau laae piaar |

9

ਐਥੈ ਓਥੈ ਏਹੁ ਅਧਾਰੁ ॥ aithai othai ehu adhaar |

10

ਆਪੇ ਦੇਵੈ ਸਿਰਜਨਹਾਰੁ ॥੩॥ aape devai sirajanahaar |3|

11

ਸਚਾ ਮਨਾਏ ਅਪਣਾ ਭਾਣਾ ॥ sachaa manaae apanaa bhaanaa |

12

ਸੋਈ ਭਗਤੁ ਸੁਘੜੁ ਸੋੁਜਾਣਾ ॥ soee bhagat sugharr suojaanaa |

13

ਨਾਨਕੁ ਤਿਸ ਕੈ ਸਦ ਕੁਰਬਾਣਾ ॥੪॥੭॥੧੭॥੭॥੨੪॥ naanak tis kai sad kurabaanaa |4|7|17|7|24|

14

ਪ੍ਰਭਾਤੀ ਮਹਲਾ ੪ ਬਿਭਾਸ ॥ prabhaatee mahalaa 4 bibhaas |

15

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

16

ਰਸਕਿ ਰਸਕਿ ਗੁਨ ਗਾਵਹ ਗੁਰਮਤਿ ਲਿਵ ਉਨਮਨਿ ਨਾਮਿ ਲਗਾਨ ॥ rasak rasak gun gaavah guramat liv unaman naam lagaan |

17

ਅੰਮ੍ਰਿਤੁ ਰਸੁ ਪੀਆ ਗੁਰਸਬਦੀ ਹਮ ਨਾਮ ਵਿਟਹੁ ਕੁਰਬਾਨ ॥੧॥ amrit ras peea gurasabadee ham naam vittahu kurabaan |1|

18

ਹਮਰੇ ਜਗਜੀਵਨ ਹਰਿ ਪ੍ਰਾਨ ॥ hamare jagajeevan har praan |

19

ਹਰਿ ਊਤਮੁ ਰਿਦ ਅੰਤਰਿ ਭਾਇਓ ਗੁਰਿ ਮੰਤੁ ਦੀਓ ਹਰਿ ਕਾਨ ॥੧॥ ਰਹਾਉ ॥ har aootam rid antar bhaaeo gur mant deeo har kaan |1| rahaau |

20

ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਨਾਮੁ ਵਖਾਨ ॥ aavahu sant milahu mere bhaaee mil har har naam vakhaan |

21

ਕਿਤੁ ਬਿਧਿ ਕਿਉ ਪਾਈਐ ਪ੍ਰਭੁ ਅਪੁਨਾ ਮੋ ਕਉ ਕਰਹੁ ਉਪਦੇਸੁ ਹਰਿ ਦਾਨ ॥੨॥ kit bidh kiau paaeeai prabh apunaa mo kau karahu upades har daan |2|

22

ਸਤਸੰਗਤਿ ਮਹਿ ਹਰਿ ਹਰਿ ਵਸਿਆ ਮਿਲਿ ਸੰਗਤਿ ਹਰਿ ਗੁਨ ਜਾਨ ॥ satasangat meh har har vasiaa mil sangat har gun jaan |

23

ਵਡੈ ਭਾਗਿ ਸਤਸੰਗਤਿ ਪਾਈ ਗੁਰੁ ਸਤਿਗੁਰੁ ਪਰਸਿ ਭਗਵਾਨ ॥੩॥ vaddai bhaag satasangat paaee gur satigur paras bhagavaan |3|

24

ਗੁਨ ਗਾਵਹ ਪ੍ਰਭ ਅਗਮ ਠਾਕੁਰ ਕੇ ਗੁਨ ਗਾਇ ਰਹੇ ਹੈਰਾਨ ॥ gun gaavah prabh agam tthaakur ke gun gaae rahe hairaan |

25

ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਹਰਿ ਨਾਮੁ ਦੀਓ ਖਿਨ ਦਾਨ ॥੪॥੧॥ jan naanak kau gur kirapaa dhaaree har naam deeo khin daan |4|1|

26

ਪ੍ਰਭਾਤੀ ਮਹਲਾ ੪ ॥ prabhaatee mahalaa 4 |

27

ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮੑਾਲਹਿ ਹਰਿ ਗਾਲ ॥ augavai soor guramukh har boleh sabh rain samaaleh har gaal |

28

ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੂ ਹਰਿ ਭਾਲ ॥੧॥ hamarai prabh ham loch lagaaee ham karah prabhoo har bhaal |1|

29

ਮੇਰਾ ਮਨੁ ਸਾਧੂ ਧੂਰਿ ਰਵਾਲ ॥ meraa man saadhoo dhoor ravaal |

30

ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥੧॥ ਰਹਾਉ ॥ har har naam drirraaeo gur meetthaa gur pag jhaarah ham baal |1| rahaau |

31

ਸਾਕਤ ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲ ॥ saakat kau din rain andhaaree mohi faathe maaeaa jaal |

32

ਖਿਨੁ ਪਲੁ ਹਰਿ ਪ੍ਰਭੁ ਰਿਦੈ ਨ ਵਸਿਓ ਰਿਨਿ ਬਾਧੇ ਬਹੁ ਬਿਧਿ ਬਾਲ ॥੨॥ khin pal har prabh ridai na vasio rin baadhe bahu bidh baal |2|

33

ਸਤਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ ॥ satasangat mil mat budh paaee hau chhootte mamataa jaal |

34

ਹਰਿ ਨਾਮਾ ਹਰਿ ਮੀਠ ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥੩॥ har naamaa har meetth lagaanaa gur kee sabad nihaal |3|

35

ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ ॥ ham baarik gur agam gusaaee gur kar kirapaa pratipaal |

36

ਬਿਖੁ ਭਉਜਲ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥੪॥੨॥ bikh bhaujal ddubade kaadt lehu prabh gur naanak baal gupaal |4|2|

37

ਪ੍ਰਭਾਤੀ ਮਹਲਾ ੪ ॥ prabhaatee mahalaa 4 |

38

ਇਕੁ ਖਿਨੁ ਹਰਿ ਪ੍ਰਭਿ ਕਿਰਪਾ ਧਾਰੀ ਗੁਨ ਗਾਏ ਰਸਕ ਰਸੀਕ ॥ eik khin har prabh kirapaa dhaaree gun gaae rasak raseek |

Original Gurmukhi with romanized transliteration, via the GurbaniNow API. An English translation will be added once a cleared translation is available.