Sikhism
Ang-1301 36
Text
ਗਾਵਤ ਸੁਨਤ ਦੋਊ ਭਏ ਮੁਕਤੇ ਜਿਨਾ ਗੁਰਮੁਖਿ ਖਿਨੁ ਹਰਿ ਪੀਕ ॥੧॥ gaavat sunat doaoo bhe mukate jinaa guramukh khin har peek |1|
ਮੇਰੈ ਮਨਿ ਹਰਿ ਹਰਿ ਰਾਮ ਨਾਮੁ ਰਸੁ ਟੀਕ ॥ merai man har har raam naam ras tteek |
ਗੁਰਮੁਖਿ ਨਾਮੁ ਸੀਤਲ ਜਲੁ ਪਾਇਆ ਹਰਿ ਹਰਿ ਨਾਮੁ ਪੀਆ ਰਸੁ ਝੀਕ ॥੧॥ ਰਹਾਉ ॥ guramukh naam seetal jal paaeaa har har naam peea ras jheek |1| rahaau |
ਜਿਨ ਹਰਿ ਹਿਰਦੈ ਪ੍ਰੀਤਿ ਲਗਾਨੀ ਤਿਨਾ ਮਸਤਕਿ ਊਜਲ ਟੀਕ ॥ jin har hiradai preet lagaanee tinaa masatak aoojal tteek |
ਹਰਿ ਜਨ ਸੋਭਾ ਸਭ ਜਗ ਊਪਰਿ ਜਿਉ ਵਿਚਿ ਉਡਵਾ ਸਸਿ ਕੀਕ ॥੨॥ har jan sobhaa sabh jag aoopar jiau vich uddavaa sas keek |2|
ਜਿਨ ਹਰਿ ਹਿਰਦੈ ਨਾਮੁ ਨ ਵਸਿਓ ਤਿਨ ਸਭਿ ਕਾਰਜ ਫੀਕ ॥ jin har hiradai naam na vasio tin sabh kaaraj feek |
ਜੈਸੇ ਸੀਗਾਰੁ ਕਰੈ ਦੇਹ ਮਾਨੁਖ ਨਾਮ ਬਿਨਾ ਨਕਟੇ ਨਕ ਕੀਕ ॥੩॥ jaise seegaar karai deh maanukh naam binaa nakatte nak keek |3|
ਘਟਿ ਘਟਿ ਰਮਈਆ ਰਮਤ ਰਾਮ ਰਾਇ ਸਭ ਵਰਤੈ ਸਭ ਮਹਿ ਈਕ ॥ ghatt ghatt rameea ramat raam raae sabh varatai sabh meh eek |
ਜਨ ਨਾਨਕ ਕਉ ਹਰਿ ਕਿਰਪਾ ਧਾਰੀ ਗੁਰ ਬਚਨ ਧਿਆਇਓ ਘਰੀ ਮੀਕ ॥੪॥੩॥ jan naanak kau har kirapaa dhaaree gur bachan dhiaaeo gharee meek |4|3|
ਪ੍ਰਭਾਤੀ ਮਹਲਾ ੪ ॥ prabhaatee mahalaa 4 |
ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ ॥ agam deaal kripaa prabh dhaaree mukh har har naam ham kahe |
ਪਤਿਤ ਪਾਵਨ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਪਾਪ ਲਹੇ ॥੧॥ patit paavan har naam dhiaaeo sabh kilabikh paap lahe |1|
ਜਪਿ ਮਨ ਰਾਮ ਨਾਮੁ ਰਵਿ ਰਹੇ ॥ jap man raam naam rav rahe |
ਦੀਨ ਦਇਆਲੁ ਦੁਖ ਭੰਜਨੁ ਗਾਇਓ ਗੁਰਮਤਿ ਨਾਮੁ ਪਦਾਰਥੁ ਲਹੇ ॥੧॥ ਰਹਾਉ ॥ deen deaal dukh bhanjan gaaeo guramat naam padaarath lahe |1| rahaau |
ਕਾਇਆ ਨਗਰਿ ਨਗਰਿ ਹਰਿ ਬਸਿਓ ਮਤਿ ਗੁਰਮਤਿ ਹਰਿ ਹਰਿ ਸਹੇ ॥ kaaeaa nagar nagar har basio mat guramat har har sahe |
ਸਰੀਰਿ ਸਰੋਵਰਿ ਨਾਮੁ ਹਰਿ ਪ੍ਰਗਟਿਓ ਘਰਿ ਮੰਦਰਿ ਹਰਿ ਪ੍ਰਭੁ ਲਹੇ ॥੨॥ sareer sarovar naam har pragattio ghar mandar har prabh lahe |2|
ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ ॥ jo nar bharam bharam udiaane te saakat moorr muhe |
ਜਿਉ ਮ੍ਰਿਗ ਨਾਭਿ ਬਸੈ ਬਾਸੁ ਬਸਨਾ ਭ੍ਰਮਿ ਭ੍ਰਮਿਓ ਝਾਰ ਗਹੇ ॥੩॥ jiau mrig naabh basai baas basanaa bhram bhramio jhaar gahe |3|
ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ ॥ tum vadd agam agaadh bodh prabh mat devahu har prabh lahe |
ਜਨ ਨਾਨਕ ਕਉ ਗੁਰਿ ਹਾਥੁ ਸਿਰਿ ਧਰਿਓ ਹਰਿ ਰਾਮ ਨਾਮਿ ਰਵਿ ਰਹੇ ॥੪॥੪॥ jan naanak kau gur haath sir dhario har raam naam rav rahe |4|4|
ਪ੍ਰਭਾਤੀ ਮਹਲਾ ੪ ॥ prabhaatee mahalaa 4 |
ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥ man laagee preet raam naam har har japio har prabh vaddafaa |
ਸਤਿਗੁਰ ਬਚਨ ਸੁਖਾਨੇ ਹੀਅਰੈ ਹਰਿ ਧਾਰੀ ਹਰਿ ਪ੍ਰਭ ਕ੍ਰਿਪਫਾ ॥੧॥ satigur bachan sukhaane heearai har dhaaree har prabh kripafaa |1|
ਮੇਰੇ ਮਨ ਭਜੁ ਰਾਮ ਨਾਮ ਹਰਿ ਨਿਮਖਫਾ ॥ mere man bhaj raam naam har nimakhafaa |
ਹਰਿ ਹਰਿ ਦਾਨੁ ਦੀਓ ਗੁਰਿ ਪੂਰੈ ਹਰਿ ਨਾਮਾ ਮਨਿ ਤਨਿ ਬਸਫਾ ॥੧॥ ਰਹਾਉ ॥ har har daan deeo gur poorai har naamaa man tan basafaa |1| rahaau |
ਕਾਇਆ ਨਗਰਿ ਵਸਿਓ ਘਰਿ ਮੰਦਰਿ ਜਪਿ ਸੋਭਾ ਗੁਰਮੁਖਿ ਕਰਪਫਾ ॥ kaaeaa nagar vasio ghar mandar jap sobhaa guramukh karapafaa |
ਹਲਤਿ ਪਲਤਿ ਜਨ ਭਏ ਸੁਹੇਲੇ ਮੁਖ ਊਜਲ ਗੁਰਮੁਖਿ ਤਰਫਾ ॥੨॥ halat palat jan bhe suhele mukh aoojal guramukh tarafaa |2|
ਅਨਭਉ ਹਰਿ ਹਰਿ ਹਰਿ ਲਿਵ ਲਾਗੀ ਹਰਿ ਉਰ ਧਾਰਿਓ ਗੁਰਿ ਨਿਮਖਫਾ ॥ anbhau har har har liv laagee har ur dhaario gur nimakhafaa |
ਕੋਟਿ ਕੋਟਿ ਕੇ ਦੋਖ ਸਭ ਜਨ ਕੇ ਹਰਿ ਦੂਰਿ ਕੀਏ ਇਕ ਪਲਫਾ ॥੩॥ kott kott ke dokh sabh jan ke har door kee ik palafaa |3|
ਤੁਮਰੇ ਜਨ ਤੁਮ ਹੀ ਤੇ ਜਾਨੇ ਪ੍ਰਭ ਜਾਨਿਓ ਜਨ ਤੇ ਮੁਖਫਾ ॥ tumare jan tum hee te jaane prabh jaanio jan te mukhafaa |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Humility & Surrender
Bhagavad Gita, Chapter 18 (trans. Edwin Arnold)
“And let go those, Rites and writ duties! Fly to Me alone! Make Me thy single refuge! I will free Thy soul from all its sins! Be of good cheer!”
Matthew 5:5
“Blessed are the meek: for they shall inherit the earth.”
Tao Te Ching 22 (trans. James Legge)
“The partial becomes complete; the crooked, straight; the empty, full; the worn out, new. He whose (desires) are few gets them; he whose (desires) are many goes astray.”
Quran 2:45
“Seek help in patience and prayer; and truly it is hard save for the humble-minded.”