Sikhism
Ang-1301 37
Text
ਹਰਿ ਹਰਿ ਆਪੁ ਧਰਿਓ ਹਰਿ ਜਨ ਮਹਿ ਜਨ ਨਾਨਕੁ ਹਰਿ ਪ੍ਰਭੁ ਇਕਫਾ ॥੪॥੫॥ har har aap dhario har jan meh jan naanak har prabh ikafaa |4|5|
ਪ੍ਰਭਾਤੀ ਮਹਲਾ ੪ ॥ prabhaatee mahalaa 4 |
ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥ gur satigur naam drirraaeo har har ham mue jeeve har japibhaa |
ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ ਬਿਖੁ ਡੁਬਦੇ ਬਾਹ ਦੇਇ ਕਢਿਭਾ ॥੧॥ dhan dhan guroo gur satigur pooraa bikh ddubade baah dee kadtibhaa |1|
ਜਪਿ ਮਨ ਰਾਮ ਨਾਮੁ ਅਰਧਾਂਭਾ ॥ jap man raam naam aradhaanbhaa |
ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ ॥੧॥ ਰਹਾਉ ॥ aupajanp upaae na paaeeai katahoo gur poorai har prabh laabhaa |1| rahaau |
ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥ raam naam ras raam rasaaein ras peea guramat rasabhaa |
ਲੋਹ ਮਨੂਰ ਕੰਚਨੁ ਮਿਲਿ ਸੰਗਤਿ ਹਰਿ ਉਰ ਧਾਰਿਓ ਗੁਰਿ ਹਰਿਭਾ ॥੨॥ loh manoor kanchan mil sangat har ur dhaario gur haribhaa |2|
ਹਉਮੈ ਬਿਖਿਆ ਨਿਤ ਲੋਭਿ ਲੁਭਾਨੇ ਪੁਤ ਕਲਤ ਮੋਹਿ ਲੁਭਿਭਾ ॥ haumai bikhiaa nit lobh lubhaane put kalat mohi lubhibhaa |
ਤਿਨ ਪਗ ਸੰਤ ਨ ਸੇਵੇ ਕਬਹੂ ਤੇ ਮਨਮੁਖ ਭੂੰਭਰ ਭਰਭਾ ॥੩॥ tin pag sant na seve kabahoo te manamukh bhoonbhar bharabhaa |3|
ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ ਹਮ ਪਰੇ ਹਾਰਿ ਤੁਮ ਸਰਨਭਾ ॥ tumare gun tum hee prabh jaanahu ham pare haar tum saranabhaa |
ਜਿਉ ਜਾਨਹੁ ਤਿਉ ਰਾਖਹੁ ਸੁਆਮੀ ਜਨ ਨਾਨਕੁ ਦਾਸੁ ਤੁਮਨਭਾ ॥੪॥੬॥ ਛਕਾ ੧ ॥ jiau jaanahu tiau raakhahu suaamee jan naanak daas tumanabhaa |4|6| chhakaa 1 |
ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪ ॥ prabhaatee bibhaas parrataal mahalaa 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥ jap man har har naam nidhaan |
ਹਰਿ ਦਰਗਹ ਪਾਵਹਿ ਮਾਨ ॥ har daragah paaveh maan |
ਜਿਨਿ ਜਪਿਆ ਤੇ ਪਾਰਿ ਪਰਾਨ ॥੧॥ ਰਹਾਉ ॥ jin japiaa te paar paraan |1| rahaau |
ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥ sun man har har naam kar dhiaan |
ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥ sun man har keerat atthasatth majaan |
ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥ sun man guramukh paaveh maan |1|
ਜਪਿ ਮਨ ਪਰਮੇਸੁਰੁ ਪਰਧਾਨੁ ॥ jap man paramesur paradhaan |
ਖਿਨ ਖੋਵੈ ਪਾਪ ਕੋਟਾਨ ॥ khin khovai paap kottaan |
ਮਿਲੁ ਨਾਨਕ ਹਰਿ ਭਗਵਾਨ ॥੨॥੧॥੭॥ mil naanak har bhagavaan |2|1|7|
ਪ੍ਰਭਾਤੀ ਮਹਲਾ ੫ ਬਿਭਾਸ ॥ prabhaatee mahalaa 5 bibhaas |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥ man har keea tan sabh saajiaa |
ਪੰਚ ਤਤ ਰਚਿ ਜੋਤਿ ਨਿਵਾਜਿਆ ॥ panch tat rach jot nivaajiaa |
ਸਿਹਜਾ ਧਰਤਿ ਬਰਤਨ ਕਉ ਪਾਨੀ ॥ sihajaa dharat baratan kau paanee |
ਨਿਮਖ ਨ ਵਿਸਾਰਹੁ ਸੇਵਹੁ ਸਾਰਿਗਪਾਨੀ ॥੧॥ nimakh na visaarahu sevahu saarigapaanee |1|
ਮਨ ਸਤਿਗੁਰੁ ਸੇਵਿ ਹੋਇ ਪਰਮ ਗਤੇ ॥ man satigur sev hoe param gate |
ਹਰਖ ਸੋਗ ਤੇ ਰਹਹਿ ਨਿਰਾਰਾ ਤਾਂ ਤੂ ਪਾਵਹਿ ਪ੍ਰਾਨਪਤੇ ॥੧॥ ਰਹਾਉ ॥ harakh sog te raheh niraaraa taan too paaveh praanapate |1| rahaau |
ਕਾਪੜ ਭੋਗ ਰਸ ਅਨਿਕ ਭੁੰਚਾਏ ॥ kaaparr bhog ras anik bhunchaae |
ਮਾਤ ਪਿਤਾ ਕੁਟੰਬ ਸਗਲ ਬਨਾਏ ॥ maat pitaa kuttanb sagal banaae |
ਰਿਜਕੁ ਸਮਾਹੇ ਜਲਿ ਥਲਿ ਮੀਤ ॥ rijak samaahe jal thal meet |
ਸੋ ਹਰਿ ਸੇਵਹੁ ਨੀਤਾ ਨੀਤ ॥੨॥ so har sevahu neetaa neet |2|
ਤਹਾ ਸਖਾਈ ਜਹ ਕੋਇ ਨ ਹੋਵੈ ॥ tahaa sakhaaee jeh koe na hovai |
ਕੋਟਿ ਅਪ੍ਰਾਧ ਇਕ ਖਿਨ ਮਹਿ ਧੋਵੈ ॥ kott apraadh ik khin meh dhovai |
ਦਾਤਿ ਕਰੈ ਨਹੀ ਪਛੋੁਤਾਵੈ ॥ daat karai nahee pachhuotaavai |
ਏਕਾ ਬਖਸ ਫਿਰਿ ਬਹੁਰਿ ਨ ਬੁਲਾਵੈ ॥੩॥ ekaa bakhas fir bahur na bulaavai |3|
Original Gurmukhi with romanized transliteration, via the GurbaniNow API. An English translation will be added once a cleared translation is available.