U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 38

Text

1

ਕਿਰਤ ਸੰਜੋਗੀ ਪਾਇਆ ਭਾਲਿ ॥ kirat sanjogee paaeaa bhaal |

2

ਸਾਧਸੰਗਤਿ ਮਹਿ ਬਸੇ ਗੁਪਾਲ ॥ saadhasangat meh base gupaal |

3

ਗੁਰ ਮਿਲਿ ਆਏ ਤੁਮਰੈ ਦੁਆਰ ॥ gur mil aae tumarai duaar |

4

ਜਨ ਨਾਨਕ ਦਰਸਨੁ ਦੇਹੁ ਮੁਰਾਰਿ ॥੪॥੧॥ jan naanak darasan dehu muraar |4|1|

5

ਪ੍ਰਭਾਤੀ ਮਹਲਾ ੫ ॥ prabhaatee mahalaa 5 |

6

ਪ੍ਰਭ ਕੀ ਸੇਵਾ ਜਨ ਕੀ ਸੋਭਾ ॥ prabh kee sevaa jan kee sobhaa |

7

ਕਾਮ ਕ੍ਰੋਧ ਮਿਟੇ ਤਿਸੁ ਲੋਭਾ ॥ kaam krodh mitte tis lobhaa |

8

ਨਾਮੁ ਤੇਰਾ ਜਨ ਕੈ ਭੰਡਾਰਿ ॥ naam teraa jan kai bhanddaar |

9

ਗੁਨ ਗਾਵਹਿ ਪ੍ਰਭ ਦਰਸ ਪਿਆਰਿ ॥੧॥ gun gaaveh prabh daras piaar |1|

10

ਤੁਮਰੀ ਭਗਤਿ ਪ੍ਰਭ ਤੁਮਹਿ ਜਨਾਈ ॥ tumaree bhagat prabh tumeh janaaee |

11

ਕਾਟਿ ਜੇਵਰੀ ਜਨ ਲੀਏ ਛਡਾਈ ॥੧॥ ਰਹਾਉ ॥ kaatt jevaree jan lee chhaddaaee |1| rahaau |

12

ਜੋ ਜਨੁ ਰਾਤਾ ਪ੍ਰਭ ਕੈ ਰੰਗਿ ॥ jo jan raataa prabh kai rang |

13

ਤਿਨਿ ਸੁਖੁ ਪਾਇਆ ਪ੍ਰਭ ਕੈ ਸੰਗਿ ॥ tin sukh paaeaa prabh kai sang |

14

ਜਿਸੁ ਰਸੁ ਆਇਆ ਸੋਈ ਜਾਨੈ ॥ jis ras aaeaa soee jaanai |

15

ਪੇਖਿ ਪੇਖਿ ਮਨ ਮਹਿ ਹੈਰਾਨੈ ॥੨॥ pekh pekh man meh hairaanai |2|

16

ਸੋ ਸੁਖੀਆ ਸਭ ਤੇ ਊਤਮੁ ਸੋਇ ॥ so sukheea sabh te aootam soe |

17

ਜਾ ਕੈ ਹ੍ਰਿਦੈ ਵਸਿਆ ਪ੍ਰਭੁ ਸੋਇ ॥ jaa kai hridai vasiaa prabh soe |

18

ਸੋਈ ਨਿਹਚਲੁ ਆਵੈ ਨ ਜਾਇ ॥ soee nihachal aavai na jaae |

19

ਅਨਦਿਨੁ ਪ੍ਰਭ ਕੇ ਹਰਿ ਗੁਣ ਗਾਇ ॥੩॥ anadin prabh ke har gun gaae |3|

20

ਤਾ ਕਉ ਕਰਹੁ ਸਗਲ ਨਮਸਕਾਰੁ ॥ taa kau karahu sagal namasakaar |

21

ਜਾ ਕੈ ਮਨਿ ਪੂਰਨੁ ਨਿਰੰਕਾਰੁ ॥ jaa kai man pooran nirankaar |

22

ਕਰਿ ਕਿਰਪਾ ਮੋਹਿ ਠਾਕੁਰ ਦੇਵਾ ॥ kar kirapaa mohi tthaakur devaa |

23

ਨਾਨਕੁ ਉਧਰੈ ਜਨ ਕੀ ਸੇਵਾ ॥੪॥੨॥ naanak udharai jan kee sevaa |4|2|

24

ਪ੍ਰਭਾਤੀ ਮਹਲਾ ੫ ॥ prabhaatee mahalaa 5 |

25

ਗੁਨ ਗਾਵਤ ਮਨਿ ਹੋਇ ਅਨੰਦ ॥ gun gaavat man hoe anand |

26

ਆਠ ਪਹਰ ਸਿਮਰਉ ਭਗਵੰਤ ॥ aatth pehar simrau bhagavant |

27

ਜਾ ਕੈ ਸਿਮਰਨਿ ਕਲਮਲ ਜਾਹਿ ॥ jaa kai simaran kalamal jaeh |

28

ਤਿਸੁ ਗੁਰ ਕੀ ਹਮ ਚਰਨੀ ਪਾਹਿ ॥੧॥ tis gur kee ham charanee paeh |1|

29

ਸੁਮਤਿ ਦੇਵਹੁ ਸੰਤ ਪਿਆਰੇ ॥ sumat devahu sant piaare |

30

ਸਿਮਰਉ ਨਾਮੁ ਮੋਹਿ ਨਿਸਤਾਰੇ ॥੧॥ ਰਹਾਉ ॥ simrau naam mohi nisataare |1| rahaau |

31

ਜਿਨਿ ਗੁਰਿ ਕਹਿਆ ਮਾਰਗੁ ਸੀਧਾ ॥ jin gur kahiaa maarag seedhaa |

32

ਸਗਲ ਤਿਆਗਿ ਨਾਮਿ ਹਰਿ ਗੀਧਾ ॥ sagal tiaag naam har geedhaa |

33

ਤਿਸੁ ਗੁਰ ਕੈ ਸਦਾ ਬਲਿ ਜਾਈਐ ॥ tis gur kai sadaa bal jaaeeai |

34

ਹਰਿ ਸਿਮਰਨੁ ਜਿਸੁ ਗੁਰ ਤੇ ਪਾਈਐ ॥੨॥ har simaran jis gur te paaeeai |2|

35

ਬੂਡਤ ਪ੍ਰਾਨੀ ਜਿਨਿ ਗੁਰਹਿ ਤਰਾਇਆ ॥ booddat praanee jin gureh taraaeaa |

36

ਜਿਸੁ ਪ੍ਰਸਾਦਿ ਮੋਹੈ ਨਹੀ ਮਾਇਆ ॥ jis prasaad mohai nahee maaeaa |

37

ਹਲਤੁ ਪਲਤੁ ਜਿਨਿ ਗੁਰਹਿ ਸਵਾਰਿਆ ॥ halat palat jin gureh savaariaa |

38

ਤਿਸੁ ਗੁਰ ਊਪਰਿ ਸਦਾ ਹਉ ਵਾਰਿਆ ॥੩॥ tis gur aoopar sadaa hau vaariaa |3|

39

ਮਹਾ ਮੁਗਧ ਤੇ ਕੀਆ ਗਿਆਨੀ ॥ mahaa mugadh te keea giaanee |

40

ਗੁਰ ਪੂਰੇ ਕੀ ਅਕਥ ਕਹਾਨੀ ॥ gur poore kee akath kahaanee |

41

ਪਾਰਬ੍ਰਹਮ ਨਾਨਕ ਗੁਰਦੇਵ ॥ paarabraham naanak guradev |

42

ਵਡੈ ਭਾਗਿ ਪਾਈਐ ਹਰਿ ਸੇਵ ॥੪॥੩॥ vaddai bhaag paaeeai har sev |4|3|

43

ਪ੍ਰਭਾਤੀ ਮਹਲਾ ੫ ॥ prabhaatee mahalaa 5 |

44

ਸਗਲੇ ਦੂਖ ਮਿਟੇ ਸੁਖ ਦੀਏ ਅਪਨਾ ਨਾਮੁ ਜਪਾਇਆ ॥ sagale dookh mitte sukh dee apanaa naam japaaeaa |

45

ਕਰਿ ਕਿਰਪਾ ਅਪਨੀ ਸੇਵਾ ਲਾਏ ਸਗਲਾ ਦੁਰਤੁ ਮਿਟਾਇਆ ॥੧॥ kar kirapaa apanee sevaa laae sagalaa durat mittaaeaa |1|

46

ਹਮ ਬਾਰਿਕ ਸਰਨਿ ਪ੍ਰਭ ਦਇਆਲ ॥ ham baarik saran prabh deaal |

47

ਅਵਗਣ ਕਾਟਿ ਕੀਏ ਪ੍ਰਭਿ ਅਪੁਨੇ ਰਾਖਿ ਲੀਏ ਮੇਰੈ ਗੁਰ ਗੋਪਾਲਿ ॥੧॥ ਰਹਾਉ ॥ avagan kaatt kee prabh apune raakh lee merai gur gopaal |1| rahaau |

48

ਤਾਪ ਪਾਪ ਬਿਨਸੇ ਖਿਨ ਭੀਤਰਿ ਭਏ ਕ੍ਰਿਪਾਲ ਗੁਸਾਈ ॥ taap paap binase khin bheetar bhe kripaal gusaaee |

49

ਸਾਸਿ ਸਾਸਿ ਪਾਰਬ੍ਰਹਮੁ ਅਰਾਧੀ ਅਪੁਨੇ ਸਤਿਗੁਰ ਕੈ ਬਲਿ ਜਾਈ ॥੨॥ saas saas paarabraham araadhee apune satigur kai bal jaaee |2|

50

ਅਗਮ ਅਗੋਚਰੁ ਬਿਅੰਤੁ ਸੁਆਮੀ ਤਾ ਕਾ ਅੰਤੁ ਨ ਪਾਈਐ ॥ agam agochar biant suaamee taa kaa ant na paaeeai |

51

ਲਾਹਾ ਖਾਟਿ ਹੋਈਐ ਧਨਵੰਤਾ ਅਪੁਨਾ ਪ੍ਰਭੂ ਧਿਆਈਐ ॥੩॥ laahaa khaatt hoeeai dhanavantaa apunaa prabhoo dhiaaeeai |3|

Original Gurmukhi with romanized transliteration, via the GurbaniNow API. An English translation will be added once a cleared translation is available.