Sikhism
Ang-1301 39
Text
ਆਠ ਪਹਰ ਪਾਰਬ੍ਰਹਮੁ ਧਿਆਈ ਸਦਾ ਸਦਾ ਗੁਨ ਗਾਇਆ ॥ aatth pehar paarabraham dhiaaee sadaa sadaa gun gaaeaa |
ਕਹੁ ਨਾਨਕ ਮੇਰੇ ਪੂਰੇ ਮਨੋਰਥ ਪਾਰਬ੍ਰਹਮੁ ਗੁਰੁ ਪਾਇਆ ॥੪॥੪॥ kahu naanak mere poore manorath paarabraham gur paaeaa |4|4|
ਪ੍ਰਭਾਤੀ ਮਹਲਾ ੫ ॥ prabhaatee mahalaa 5 |
ਸਿਮਰਤ ਨਾਮੁ ਕਿਲਬਿਖ ਸਭਿ ਨਾਸੇ ॥ simarat naam kilabikh sabh naase |
ਸਚੁ ਨਾਮੁ ਗੁਰਿ ਦੀਨੀ ਰਾਸੇ ॥ sach naam gur deenee raase |
ਪ੍ਰਭ ਕੀ ਦਰਗਹ ਸੋਭਾਵੰਤੇ ॥ prabh kee daragah sobhaavante |
ਸੇਵਕ ਸੇਵਿ ਸਦਾ ਸੋਹੰਤੇ ॥੧॥ sevak sev sadaa sohante |1|
ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ har har naam japahu mere bhaaee |
ਸਗਲੇ ਰੋਗ ਦੋਖ ਸਭਿ ਬਿਨਸਹਿ ਅਗਿਆਨੁ ਅੰਧੇਰਾ ਮਨ ਤੇ ਜਾਈ ॥੧॥ ਰਹਾਉ ॥ sagale rog dokh sabh binaseh agiaan andheraa man te jaaee |1| rahaau |
ਜਨਮ ਮਰਨ ਗੁਰਿ ਰਾਖੇ ਮੀਤ ॥ janam maran gur raakhe meet |
ਹਰਿ ਕੇ ਨਾਮ ਸਿਉ ਲਾਗੀ ਪ੍ਰੀਤਿ ॥ har ke naam siau laagee preet |
ਕੋਟਿ ਜਨਮ ਕੇ ਗਏ ਕਲੇਸ ॥ kott janam ke ge kales |
ਜੋ ਤਿਸੁ ਭਾਵੈ ਸੋ ਭਲ ਹੋਸ ॥੨॥ jo tis bhaavai so bhal hos |2|
ਤਿਸੁ ਗੁਰ ਕਉ ਹਉ ਸਦ ਬਲਿ ਜਾਈ ॥ tis gur kau hau sad bal jaaee |
ਜਿਸੁ ਪ੍ਰਸਾਦਿ ਹਰਿ ਨਾਮੁ ਧਿਆਈ ॥ jis prasaad har naam dhiaaee |
ਐਸਾ ਗੁਰੁ ਪਾਈਐ ਵਡਭਾਗੀ ॥ aisaa gur paaeeai vaddabhaagee |
ਜਿਸੁ ਮਿਲਤੇ ਰਾਮ ਲਿਵ ਲਾਗੀ ॥੩॥ jis milate raam liv laagee |3|
ਕਰਿ ਕਿਰਪਾ ਪਾਰਬ੍ਰਹਮ ਸੁਆਮੀ ॥ kar kirapaa paarabraham suaamee |
ਸਗਲ ਘਟਾ ਕੇ ਅੰਤਰਜਾਮੀ ॥ sagal ghattaa ke antarajaamee |
ਆਠ ਪਹਰ ਅਪੁਨੀ ਲਿਵ ਲਾਇ ॥ aatth pehar apunee liv laae |
ਜਨੁ ਨਾਨਕੁ ਪ੍ਰਭ ਕੀ ਸਰਨਾਇ ॥੪॥੫॥ jan naanak prabh kee saranaae |4|5|
ਪ੍ਰਭਾਤੀ ਮਹਲਾ ੫ ॥ prabhaatee mahalaa 5 |
ਕਰਿ ਕਿਰਪਾ ਅਪੁਨੇ ਪ੍ਰਭਿ ਕੀਏ ॥ kar kirapaa apune prabh kee |
ਹਰਿ ਕਾ ਨਾਮੁ ਜਪਨ ਕਉ ਦੀਏ ॥ har kaa naam japan kau dee |
ਆਠ ਪਹਰ ਗੁਨ ਗਾਇ ਗੁਬਿੰਦ ॥ aatth pehar gun gaae gubind |
ਭੈ ਬਿਨਸੇ ਉਤਰੀ ਸਭ ਚਿੰਦ ॥੧॥ bhai binase utaree sabh chind |1|
ਉਬਰੇ ਸਤਿਗੁਰ ਚਰਨੀ ਲਾਗਿ ॥ aubare satigur charanee laag |
ਜੋ ਗੁਰੁ ਕਹੈ ਸੋਈ ਭਲ ਮੀਠਾ ਮਨ ਕੀ ਮਤਿ ਤਿਆਗਿ ॥੧॥ ਰਹਾਉ ॥ jo gur kahai soee bhal meetthaa man kee mat tiaag |1| rahaau |
ਮਨਿ ਤਨਿ ਵਸਿਆ ਹਰਿ ਪ੍ਰਭੁ ਸੋਈ ॥ man tan vasiaa har prabh soee |
ਕਲਿ ਕਲੇਸ ਕਿਛੁ ਬਿਘਨੁ ਨ ਹੋਈ ॥ kal kales kichh bighan na hoee |
ਸਦਾ ਸਦਾ ਪ੍ਰਭੁ ਜੀਅ ਕੈ ਸੰਗਿ ॥ sadaa sadaa prabh jeea kai sang |
ਉਤਰੀ ਮੈਲੁ ਨਾਮ ਕੈ ਰੰਗਿ ॥੨॥ autaree mail naam kai rang |2|
ਚਰਨ ਕਮਲ ਸਿਉ ਲਾਗੋ ਪਿਆਰੁ ॥ charan kamal siau laago piaar |
ਬਿਨਸੇ ਕਾਮ ਕ੍ਰੋਧ ਅਹੰਕਾਰ ॥ binase kaam krodh ahankaar |
ਪ੍ਰਭ ਮਿਲਨ ਕਾ ਮਾਰਗੁ ਜਾਨਾਂ ॥ prabh milan kaa maarag jaanaan |
ਭਾਇ ਭਗਤਿ ਹਰਿ ਸਿਉ ਮਨੁ ਮਾਨਾਂ ॥੩॥ bhaae bhagat har siau man maanaan |3|
ਸੁਣਿ ਸਜਣ ਸੰਤ ਮੀਤ ਸੁਹੇਲੇ ॥ sun sajan sant meet suhele |
ਨਾਮੁ ਰਤਨੁ ਹਰਿ ਅਗਹ ਅਤੋਲੇ ॥ naam ratan har agah atole |
ਸਦਾ ਸਦਾ ਪ੍ਰਭੁ ਗੁਣ ਨਿਧਿ ਗਾਈਐ ॥ sadaa sadaa prabh gun nidh gaaeeai |
ਕਹੁ ਨਾਨਕ ਵਡਭਾਗੀ ਪਾਈਐ ॥੪॥੬॥ kahu naanak vaddabhaagee paaeeai |4|6|
ਪ੍ਰਭਾਤੀ ਮਹਲਾ ੫ ॥ prabhaatee mahalaa 5 |
ਸੇ ਧਨਵੰਤ ਸੇਈ ਸਚੁ ਸਾਹਾ ॥ se dhanavant seee sach saahaa |
ਹਰਿ ਕੀ ਦਰਗਹ ਨਾਮੁ ਵਿਸਾਹਾ ॥੧॥ har kee daragah naam visaahaa |1|
ਹਰਿ ਹਰਿ ਨਾਮੁ ਜਪਹੁ ਮਨ ਮੀਤ ॥ har har naam japahu man meet |
ਗੁਰੁ ਪੂਰਾ ਪਾਈਐ ਵਡਭਾਗੀ ਨਿਰਮਲ ਪੂਰਨ ਰੀਤਿ ॥੧॥ ਰਹਾਉ ॥ gur pooraa paaeeai vaddabhaagee niramal pooran reet |1| rahaau |
ਪਾਇਆ ਲਾਭੁ ਵਜੀ ਵਾਧਾਈ ॥ paaeaa laabh vajee vaadhaaee |
ਸੰਤ ਪ੍ਰਸਾਦਿ ਹਰਿ ਕੇ ਗੁਨ ਗਾਈ ॥੨॥ sant prasaad har ke gun gaaee |2|
ਸਫਲ ਜਨਮੁ ਜੀਵਨ ਪਰਵਾਣੁ ॥ safal janam jeevan paravaan |
ਗੁਰ ਪਰਸਾਦੀ ਹਰਿ ਰੰਗੁ ਮਾਣੁ ॥੩॥ gur parasaadee har rang maan |3|
ਬਿਨਸੇ ਕਾਮ ਕ੍ਰੋਧ ਅਹੰਕਾਰ ॥ binase kaam krodh ahankaar |
ਨਾਨਕ ਗੁਰਮੁਖਿ ਉਤਰਹਿ ਪਾਰਿ ॥੪॥੭॥ naanak guramukh utareh paar |4|7|
ਪ੍ਰਭਾਤੀ ਮਹਲਾ ੫ ॥ prabhaatee mahalaa 5 |
ਗੁਰੁ ਪੂਰਾ ਪੂਰੀ ਤਾ ਕੀ ਕਲਾ ॥ gur pooraa pooree taa kee kalaa |
Original Gurmukhi with romanized transliteration, via the GurbaniNow API. An English translation will be added once a cleared translation is available.