U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 40

Text

1

ਗੁਰ ਕਾ ਸਬਦੁ ਸਦਾ ਸਦ ਅਟਲਾ ॥ gur kaa sabad sadaa sad attalaa |

2

ਗੁਰ ਕੀ ਬਾਣੀ ਜਿਸੁ ਮਨਿ ਵਸੈ ॥ gur kee baanee jis man vasai |

3

ਦੂਖੁ ਦਰਦੁ ਸਭੁ ਤਾ ਕਾ ਨਸੈ ॥੧॥ dookh darad sabh taa kaa nasai |1|

4

ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥ har rang raataa man raam gun gaavai |

5

ਮੁਕਤੋੁ ਸਾਧੂ ਧੂਰੀ ਨਾਵੈ ॥੧॥ ਰਹਾਉ ॥ mukatuo saadhoo dhooree naavai |1| rahaau |

6

ਗੁਰ ਪਰਸਾਦੀ ਉਤਰੇ ਪਾਰਿ ॥ gur parasaadee utare paar |

7

ਭਉ ਭਰਮੁ ਬਿਨਸੇ ਬਿਕਾਰ ॥ bhau bharam binase bikaar |

8

ਮਨ ਤਨ ਅੰਤਰਿ ਬਸੇ ਗੁਰ ਚਰਨਾ ॥ man tan antar base gur charanaa |

9

ਨਿਰਭੈ ਸਾਧ ਪਰੇ ਹਰਿ ਸਰਨਾ ॥੨॥ nirabhai saadh pare har saranaa |2|

10

ਅਨਦ ਸਹਜ ਰਸ ਸੂਖ ਘਨੇਰੇ ॥ anad sehaj ras sookh ghanere |

11

ਦੁਸਮਨੁ ਦੂਖੁ ਨ ਆਵੈ ਨੇਰੇ ॥ dusaman dookh na aavai nere |

12

ਗੁਰਿ ਪੂਰੈ ਅਪੁਨੇ ਕਰਿ ਰਾਖੇ ॥ gur poorai apune kar raakhe |

13

ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥੩॥ har naam japat kilabikh sabh laathe |3|

14

ਸੰਤ ਸਾਜਨ ਸਿਖ ਭਏ ਸੁਹੇਲੇ ॥ sant saajan sikh bhe suhele |

15

ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ ॥ gur poorai prabh siau lai mele |

16

ਜਨਮ ਮਰਨ ਦੁਖ ਫਾਹਾ ਕਾਟਿਆ ॥ janam maran dukh faahaa kaattiaa |

17

ਕਹੁ ਨਾਨਕ ਗੁਰਿ ਪੜਦਾ ਢਾਕਿਆ ॥੪॥੮॥ kahu naanak gur parradaa dtaakiaa |4|8|

18

ਪ੍ਰਭਾਤੀ ਮਹਲਾ ੫ ॥ prabhaatee mahalaa 5 |

19

ਸਤਿਗੁਰਿ ਪੂਰੈ ਨਾਮੁ ਦੀਆ ॥ satigur poorai naam deea |

20

ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥੧॥ ਰਹਾਉ ॥ anad mangal kaliaan sadaa sukh kaaraj sagalaa raas theea |1| rahaau |

21

ਚਰਨ ਕਮਲ ਗੁਰ ਕੇ ਮਨਿ ਵੂਠੇ ॥ charan kamal gur ke man vootthe |

22

ਦੂਖ ਦਰਦ ਭ੍ਰਮ ਬਿਨਸੇ ਝੂਠੇ ॥੧॥ dookh darad bhram binase jhootthe |1|

23

ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ ॥ nit utth gaavahu prabh kee baanee |

24

ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥੨॥ aatth pehar har simarahu praanee |2|

25

ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥ ghar baahar prabh sabhanee thaaee |

26

ਸੰਗਿ ਸਹਾਈ ਜਹ ਹਉ ਜਾਈ ॥੩॥ sang sahaaee jeh hau jaaee |3|

27

ਦੁਇ ਕਰ ਜੋੜਿ ਕਰੀ ਅਰਦਾਸਿ ॥ due kar jorr karee aradaas |

28

ਸਦਾ ਜਪੇ ਨਾਨਕੁ ਗੁਣਤਾਸੁ ॥੪॥੯॥ sadaa jape naanak gunataas |4|9|

29

ਪ੍ਰਭਾਤੀ ਮਹਲਾ ੫ ॥ prabhaatee mahalaa 5 |

30

ਪਾਰਬ੍ਰਹਮੁ ਪ੍ਰਭੁ ਸੁਘੜ ਸੁਜਾਣੁ ॥ paarabraham prabh sugharr sujaan |

31

ਗੁਰੁ ਪੂਰਾ ਪਾਈਐ ਵਡਭਾਗੀ ਦਰਸਨ ਕਉ ਜਾਈਐ ਕੁਰਬਾਣੁ ॥੧॥ ਰਹਾਉ ॥ gur pooraa paaeeai vaddabhaagee darasan kau jaaeeai kurabaan |1| rahaau |

32

ਕਿਲਬਿਖ ਮੇਟੇ ਸਬਦਿ ਸੰਤੋਖੁ ॥ kilabikh mette sabad santokh |

33

ਨਾਮੁ ਅਰਾਧਨ ਹੋਆ ਜੋਗੁ ॥ naam araadhan hoaa jog |

34

ਸਾਧਸੰਗਿ ਹੋਆ ਪਰਗਾਸੁ ॥ saadhasang hoaa paragaas |

35

ਚਰਨ ਕਮਲ ਮਨ ਮਾਹਿ ਨਿਵਾਸੁ ॥੧॥ charan kamal man maeh nivaas |1|

36

ਜਿਨਿ ਕੀਆ ਤਿਨਿ ਲੀਆ ਰਾਖਿ ॥ jin keea tin leea raakh |

37

ਪ੍ਰਭੁ ਪੂਰਾ ਅਨਾਥ ਕਾ ਨਾਥੁ ॥ prabh pooraa anaath kaa naath |

38

ਜਿਸਹਿ ਨਿਵਾਜੇ ਕਿਰਪਾ ਧਾਰਿ ॥ jiseh nivaaje kirapaa dhaar |

39

ਪੂਰਨ ਕਰਮ ਤਾ ਕੇ ਆਚਾਰ ॥੨॥ pooran karam taa ke aachaar |2|

40

ਗੁਣ ਗਾਵੈ ਨਿਤ ਨਿਤ ਨਿਤ ਨਵੇ ॥ gun gaavai nit nit nit nave |

41

ਲਖ ਚਉਰਾਸੀਹ ਜੋਨਿ ਨ ਭਵੇ ॥ lakh chauraaseeh jon na bhave |

42

ਈਹਾਂ ਊਹਾਂ ਚਰਣ ਪੂਜਾਰੇ ॥ eehaan aoohaan charan poojaare |

43

ਮੁਖੁ ਊਜਲੁ ਸਾਚੇ ਦਰਬਾਰੇ ॥੩॥ mukh aoojal saache darabaare |3|

44

ਜਿਸੁ ਮਸਤਕਿ ਗੁਰਿ ਧਰਿਆ ਹਾਥੁ ॥ jis masatak gur dhariaa haath |

45

ਕੋਟਿ ਮਧੇ ਕੋ ਵਿਰਲਾ ਦਾਸੁ ॥ kott madhe ko viralaa daas |

46

ਜਲਿ ਥਲਿ ਮਹੀਅਲਿ ਪੇਖੈ ਭਰਪੂਰਿ ॥ jal thal maheeal pekhai bharapoor |

47

ਨਾਨਕ ਉਧਰਸਿ ਤਿਸੁ ਜਨ ਕੀ ਧੂਰਿ ॥੪॥੧੦॥ naanak udharas tis jan kee dhoor |4|10|

48

ਪ੍ਰਭਾਤੀ ਮਹਲਾ ੫ ॥ prabhaatee mahalaa 5 |

49

ਕੁਰਬਾਣੁ ਜਾਈ ਗੁਰ ਪੂਰੇ ਅਪਨੇ ॥ kurabaan jaaee gur poore apane |

50

ਜਿਸੁ ਪ੍ਰਸਾਦਿ ਹਰਿ ਹਰਿ ਜਪੁ ਜਪਨੇ ॥੧॥ ਰਹਾਉ ॥ jis prasaad har har jap japane |1| rahaau |

51

ਅੰਮ੍ਰਿਤ ਬਾਣੀ ਸੁਣਤ ਨਿਹਾਲ ॥ amrit baanee sunat nihaal |

52

ਬਿਨਸਿ ਗਏ ਬਿਖਿਆ ਜੰਜਾਲ ॥੧॥ binas ge bikhiaa janjaal |1|

53

ਸਾਚ ਸਬਦ ਸਿਉ ਲਾਗੀ ਪ੍ਰੀਤਿ ॥ saach sabad siau laagee preet |

54

ਹਰਿ ਪ੍ਰਭੁ ਅਪੁਨਾ ਆਇਆ ਚੀਤਿ ॥੨॥ har prabh apunaa aaeaa cheet |2|

55

ਨਾਮੁ ਜਪਤ ਹੋਆ ਪਰਗਾਸੁ ॥ naam japat hoaa paragaas |

Original Gurmukhi with romanized transliteration, via the GurbaniNow API. An English translation will be added once a cleared translation is available.