U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 43

Text

1

ਧਾਵਤੁ ਰਾਖੈ ਠਾਕਿ ਰਹਾਏ ॥ dhaavat raakhai tthaak rahaae |

2

ਸਚਾ ਨਾਮੁ ਮੰਨਿ ਵਸਾਏ ॥੪॥ sachaa naam man vasaae |4|

3

ਬਿਸਮ ਬਿਨੋਦ ਰਹੇ ਪਰਮਾਦੀ ॥ bisam binod rahe paramaadee |

4

ਗੁਰਮਤਿ ਮਾਨਿਆ ਏਕ ਲਿਵ ਲਾਗੀ ॥ guramat maaniaa ek liv laagee |

5

ਦੇਖਿ ਨਿਵਾਰਿਆ ਜਲ ਮਹਿ ਆਗੀ ॥ dekh nivaariaa jal meh aagee |

6

ਸੋ ਬੂਝੈ ਹੋਵੈ ਵਡਭਾਗੀ ॥੫॥ so boojhai hovai vaddabhaagee |5|

7

ਸਤਿਗੁਰੁ ਸੇਵੇ ਭਰਮੁ ਚੁਕਾਏ ॥ satigur seve bharam chukaae |

8

ਅਨਦਿਨੁ ਜਾਗੈ ਸਚਿ ਲਿਵ ਲਾਏ ॥ anadin jaagai sach liv laae |

9

ਏਕੋ ਜਾਣੈ ਅਵਰੁ ਨ ਕੋਇ ॥ eko jaanai avar na koe |

10

ਸੁਖਦਾਤਾ ਸੇਵੇ ਨਿਰਮਲੁ ਹੋਇ ॥੬॥ sukhadaataa seve niramal hoe |6|

11

ਸੇਵਾ ਸੁਰਤਿ ਸਬਦਿ ਵੀਚਾਰਿ ॥ sevaa surat sabad veechaar |

12

ਜਪੁ ਤਪੁ ਸੰਜਮੁ ਹਉਮੈ ਮਾਰਿ ॥ jap tap sanjam haumai maar |

13

ਜੀਵਨ ਮੁਕਤੁ ਜਾ ਸਬਦੁ ਸੁਣਾਏ ॥ jeevan mukat jaa sabad sunaae |

14

ਸਚੀ ਰਹਤ ਸਚਾ ਸੁਖੁ ਪਾਏ ॥੭॥ sachee rehat sachaa sukh paae |7|

15

ਸੁਖਦਾਤਾ ਦੁਖੁ ਮੇਟਣਹਾਰਾ ॥ sukhadaataa dukh mettanahaaraa |

16

ਅਵਰੁ ਨ ਸੂਝਸਿ ਬੀਜੀ ਕਾਰਾ ॥ avar na soojhas beejee kaaraa |

17

ਤਨੁ ਮਨੁ ਧਨੁ ਹਰਿ ਆਗੈ ਰਾਖਿਆ ॥ tan man dhan har aagai raakhiaa |

18

ਨਾਨਕੁ ਕਹੈ ਮਹਾ ਰਸੁ ਚਾਖਿਆ ॥੮॥੨॥ naanak kahai mahaa ras chaakhiaa |8|2|

19

ਪ੍ਰਭਾਤੀ ਮਹਲਾ ੧ ॥ prabhaatee mahalaa 1 |

20

ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥ nivalee karam bhuangam bhaatthee rechak poorak kunbh karai |

21

ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਬੂਡਿ ਮਰੈ ॥ bin satigur kichh sojhee naahee bharame bhoolaa boodd marai |

22

ਅੰਧਾ ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਨ ਲਹੈ ॥ andhaa bhariaa bhar bhar dhovai antar kee mal kade na lahai |

23

ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥੧॥ naam binaa fokatt sabh karamaa jiau baajeegar bharam bhulai |1|

24

ਖਟੁ ਕਰਮ ਨਾਮੁ ਨਿਰੰਜਨੁ ਸੋਈ ॥ khatt karam naam niranjan soee |

25

ਤੂ ਗੁਣ ਸਾਗਰੁ ਅਵਗੁਣ ਮੋਹੀ ॥੧॥ ਰਹਾਉ ॥ too gun saagar avagun mohee |1| rahaau |

26

ਮਾਇਆ ਧੰਧਾ ਧਾਵਣੀ ਦੁਰਮਤਿ ਕਾਰ ਬਿਕਾਰ ॥ maaeaa dhandhaa dhaavanee duramat kaar bikaar |

27

ਮੂਰਖੁ ਆਪੁ ਗਣਾਇਦਾ ਬੂਝਿ ਨ ਸਕੈ ਕਾਰ ॥ moorakh aap ganaaeidaa boojh na sakai kaar |

28

ਮਨਸਾ ਮਾਇਆ ਮੋਹਣੀ ਮਨਮੁਖ ਬੋਲ ਖੁਆਰ ॥ manasaa maaeaa mohanee manamukh bol khuaar |

29

ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀਂਗਾਰ ॥੨॥ majan jhootthaa chanddaal kaa fokatt chaar seengaar |2|

30

ਝੂਠੀ ਮਨ ਕੀ ਮਤਿ ਹੈ ਕਰਣੀ ਬਾਦਿ ਬਿਬਾਦੁ ॥ jhootthee man kee mat hai karanee baad bibaad |

31

ਝੂਠੇ ਵਿਚਿ ਅਹੰਕਰਣੁ ਹੈ ਖਸਮ ਨ ਪਾਵੈ ਸਾਦੁ ॥ jhootthe vich ahankaran hai khasam na paavai saad |

32

ਬਿਨੁ ਨਾਵੈ ਹੋਰੁ ਕਮਾਵਣਾ ਫਿਕਾ ਆਵੈ ਸਾਦੁ ॥ bin naavai hor kamaavanaa fikaa aavai saad |

33

ਦੁਸਟੀ ਸਭਾ ਵਿਗੁਚੀਐ ਬਿਖੁ ਵਾਤੀ ਜੀਵਣ ਬਾਦਿ ॥੩॥ dusattee sabhaa vigucheeai bikh vaatee jeevan baad |3|

34

ਏ ਭ੍ਰਮਿ ਭੂਲੇ ਮਰਹੁ ਨ ਕੋਈ ॥ e bhram bhoole marahu na koee |

35

ਸਤਿਗੁਰੁ ਸੇਵਿ ਸਦਾ ਸੁਖੁ ਹੋਈ ॥ satigur sev sadaa sukh hoee |

36

ਬਿਨੁ ਸਤਿਗੁਰ ਮੁਕਤਿ ਕਿਨੈ ਨ ਪਾਈ ॥ bin satigur mukat kinai na paaee |

37

ਆਵਹਿ ਜਾਂਹਿ ਮਰਹਿ ਮਰਿ ਜਾਈ ॥੪॥ aaveh jaanhi mareh mar jaaee |4|

38

ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ ॥ ehu sareer hai trai gun dhaat |

39

ਇਸ ਨੋ ਵਿਆਪੈ ਸੋਗ ਸੰਤਾਪੁ ॥ eis no viaapai sog santaap |

40

ਸੋ ਸੇਵਹੁ ਜਿਸੁ ਮਾਈ ਨ ਬਾਪੁ ॥ so sevahu jis maaee na baap |

41

ਵਿਚਹੁ ਚੂਕੈ ਤਿਸਨਾ ਅਰੁ ਆਪੁ ॥੫॥ vichahu chookai tisanaa ar aap |5|

42

ਜਹ ਜਹ ਦੇਖਾ ਤਹ ਤਹ ਸੋਈ ॥ jeh jeh dekhaa teh teh soee |

43

ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥ bin satigur bhette mukat na hoee |

44

ਹਿਰਦੈ ਸਚੁ ਏਹ ਕਰਣੀ ਸਾਰੁ ॥ hiradai sach eeh karanee saar |

45

ਹੋਰੁ ਸਭੁ ਪਾਖੰਡੁ ਪੂਜ ਖੁਆਰੁ ॥੬॥ hor sabh paakhandd pooj khuaar |6|

46

ਦੁਬਿਧਾ ਚੂਕੈ ਤਾਂ ਸਬਦੁ ਪਛਾਣੁ ॥ dubidhaa chookai taan sabad pachhaan |

47

ਘਰਿ ਬਾਹਰਿ ਏਕੋ ਕਰਿ ਜਾਣੁ ॥ ghar baahar eko kar jaan |

48

ਏਹਾ ਮਤਿ ਸਬਦੁ ਹੈ ਸਾਰੁ ॥ ehaa mat sabad hai saar |

49

ਵਿਚਿ ਦੁਬਿਧਾ ਮਾਥੈ ਪਵੈ ਛਾਰੁ ॥੭॥ vich dubidhaa maathai pavai chhaar |7|

50

ਕਰਣੀ ਕੀਰਤਿ ਗੁਰਮਤਿ ਸਾਰੁ ॥ karanee keerat guramat saar |

51

ਸੰਤ ਸਭਾ ਗੁਣ ਗਿਆਨੁ ਬੀਚਾਰੁ ॥ sant sabhaa gun giaan beechaar |

52

ਮਨੁ ਮਾਰੇ ਜੀਵਤ ਮਰਿ ਜਾਣੁ ॥ man maare jeevat mar jaan |

53

ਨਾਨਕ ਨਦਰੀ ਨਦਰਿ ਪਛਾਣੁ ॥੮॥੩॥ naanak nadaree nadar pachhaan |8|3|

Original Gurmukhi with romanized transliteration, via the GurbaniNow API. An English translation will be added once a cleared translation is available.