Sikhism
Ang-1301 44
Text
ਪ੍ਰਭਾਤੀ ਮਹਲਾ ੧ ਦਖਣੀ ॥ prabhaatee mahalaa 1 dakhanee |
ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥ gotam tapaa ahiliaa isatree tis dekh indru lubhaaeaa |
ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥੧॥ sehas sareer chihan bhag hooe taa man pachhotaaeaa |1|
ਕੋਈ ਜਾਣਿ ਨ ਭੂਲੈ ਭਾਈ ॥ koee jaan na bhoolai bhaaee |
ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥੧॥ ਰਹਾਉ ॥ so bhoolai jis aap bhulaae boojhai jisai bujhaaee |1| rahaau |
ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥ tin haree chand prithamee pat raajai kaagad keem na paaee |
ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥ aaugan jaanai ta pun kare kiau kiau nekhaas bikaaee |2|
ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥ krau adtaaee dharatee maangee baavan roop bahaanai |
ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥੩॥ kiau peaal jaae kiau chhaleeai je bal roop pachhaanai |3|
ਰਾਜਾ ਜਨਮੇਜਾ ਦੇ ਮਤਂੀ ਬਰਜਿ ਬਿਆਸਿ ਪੜੑਾਇਆ ॥ raajaa janamejaa de matanee baraj biaas parraaeaa |
ਤਿਨਿੑ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥੪॥ tina kar jag atthaarah ghaae kirat na chalai chalaaeaa |4|
ਗਣਤ ਨ ਗਣਂੀ ਹੁਕਮੁ ਪਛਾਣਾ ਬੋਲੀ ਭਾਇ ਸੁਭਾਈ ॥ ganat na gananee hukam pachhaanaa bolee bhaae subhaaee |
ਜੋ ਕਿਛੁ ਵਰਤੈ ਤੁਧੈ ਸਲਾਹਂੀ ਸਭ ਤੇਰੀ ਵਡਿਆਈ ॥੫॥ jo kichh varatai tudhai salaahanee sabh teree vaddiaaee |5|
ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੈ ਸਦਾ ਰਹੈ ਸਰਣਾਈ ॥ guramukh alipat lep kade na laagai sadaa rahai saranaaee |
ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥੬॥ manamukh mugadh aagai chetai naahee dukh laagai pachhutaaee |6|
ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥ aape kare karaae karataa jin eeh rachanaa racheeai |
ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥੭॥ har abhimaan na jaaee jeeahu abhimaane pai pacheeai |7|
ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥ bhulan vich keea sabh koee karataa aap na bhulai |
ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥੮॥੪॥ naanak sach naam nisataaraa ko gur parasaad aghulai |8|4|
ਪ੍ਰਭਾਤੀ ਮਹਲਾ ੧ ॥ prabhaatee mahalaa 1 |
ਆਖਣਾ ਸੁਨਣਾ ਨਾਮੁ ਅਧਾਰੁ ॥ aakhanaa sunanaa naam adhaar |
ਧੰਧਾ ਛੁਟਕਿ ਗਇਆ ਵੇਕਾਰੁ ॥ dhandhaa chhuttak geaa vekaar |
ਜਿਉ ਮਨਮੁਖਿ ਦੂਜੈ ਪਤਿ ਖੋਈ ॥ jiau manamukh doojai pat khoee |
ਬਿਨੁ ਨਾਵੈ ਮੈ ਅਵਰੁ ਨ ਕੋਈ ॥੧॥ bin naavai mai avar na koee |1|
ਸੁਣਿ ਮਨ ਅੰਧੇ ਮੂਰਖ ਗਵਾਰ ॥ sun man andhe moorakh gavaar |
ਆਵਤ ਜਾਤ ਲਾਜ ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ ॥੧॥ ਰਹਾਉ ॥ aavat jaat laaj nahee laagai bin gur booddai baaro baar |1| rahaau |
ਇਸੁ ਮਨ ਮਾਇਆ ਮੋਹਿ ਬਿਨਾਸੁ ॥ eis man maaeaa mohi binaas |
ਧੁਰਿ ਹੁਕਮੁ ਲਿਖਿਆ ਤਾਂ ਕਹੀਐ ਕਾਸੁ ॥ dhur hukam likhiaa taan kaheeai kaas |
ਗੁਰਮੁਖਿ ਵਿਰਲਾ ਚੀਨੑੈ ਕੋਈ ॥ guramukh viralaa cheenai koee |
ਨਾਮ ਬਿਹੂਨਾ ਮੁਕਤਿ ਨ ਹੋਈ ॥੨॥ naam bihoonaa mukat na hoee |2|
ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥ bhram bhram ddolai lakh chauraasee |
ਬਿਨੁ ਗੁਰ ਬੂਝੇ ਜਮ ਕੀ ਫਾਸੀ ॥ bin gur boojhe jam kee faasee |
ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ ॥ eihu manooaa khin khin aoobh peaal |
ਗੁਰਮੁਖਿ ਛੂਟੈ ਨਾਮੁ ਸਮੑਾਲਿ ॥੩॥ guramukh chhoottai naam samaal |3|
ਆਪੇ ਸਦੇ ਢਿਲ ਨ ਹੋਇ ॥ aape sade dtil na hoe |
ਸਬਦਿ ਮਰੈ ਸਹਿਲਾ ਜੀਵੈ ਸੋਇ ॥ sabad marai sahilaa jeevai soe |
ਬਿਨੁ ਗੁਰ ਸੋਝੀ ਕਿਸੈ ਨ ਹੋਇ ॥ bin gur sojhee kisai na hoe |
ਆਪੇ ਕਰੈ ਕਰਾਵੈ ਸੋਇ ॥੪॥ aape karai karaavai soe |4|
ਝਗੜੁ ਚੁਕਾਵੈ ਹਰਿ ਗੁਣ ਗਾਵੈ ॥ jhagarr chukaavai har gun gaavai |
ਪੂਰਾ ਸਤਿਗੁਰੁ ਸਹਜਿ ਸਮਾਵੈ ॥ pooraa satigur sehaj samaavai |
ਇਹੁ ਮਨੁ ਡੋਲਤ ਤਉ ਠਹਰਾਵੈ ॥ eihu man ddolat tau tthaharaavai |
ਸਚੁ ਕਰਣੀ ਕਰਿ ਕਾਰ ਕਮਾਵੈ ॥੫॥ sach karanee kar kaar kamaavai |5|
ਅੰਤਰਿ ਜੂਠਾ ਕਿਉ ਸੁਚਿ ਹੋਇ ॥ antar jootthaa kiau such hoe |
ਸਬਦੀ ਧੋਵੈ ਵਿਰਲਾ ਕੋਇ ॥ sabadee dhovai viralaa koe |
ਗੁਰਮੁਖਿ ਕੋਈ ਸਚੁ ਕਮਾਵੈ ॥ guramukh koee sach kamaavai |
ਆਵਣੁ ਜਾਣਾ ਠਾਕਿ ਰਹਾਵੈ ॥੬॥ aavan jaanaa tthaak rahaavai |6|
Original Gurmukhi with romanized transliteration, via the GurbaniNow API. An English translation will be added once a cleared translation is available.