U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 47

Text

1

ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥ haumai vich jaagran na hovee har bhagat na pavee thaae |

2

ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥੪॥ manamukh dar dtoee naa laheh bhaae doojai karam kamaae |4|

3

ਧ੍ਰਿਗੁ ਖਾਣਾ ਧ੍ਰਿਗੁ ਪੈਨੑਣਾ ਜਿਨੑਾ ਦੂਜੈ ਭਾਇ ਪਿਆਰੁ ॥ dhrig khaanaa dhrig painanaa jinaa doojai bhaae piaar |

4

ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥੫॥ bisattaa ke keerre bisattaa raate mar jameh hohi khuaar |5|

5

ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥ jin kau satigur bhettiaa tinaa vittahu bal jaau |

6

ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥੬॥ tin kee sangat mil rahaan sache sach samaau |6|

7

ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥ poorai bhaag gur paaeeai upaae kitai na paaeaa jaae |

8

ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥੭॥ satigur te sehaj aoopajai haumai sabad jalaae |7|

9

ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥ har saranaaee bhaj man mere sabh kichh karanai jog |

10

ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥੮॥੨॥੭॥੨॥੯॥ naanak naam na veesarai jo kichh karai su hog |8|2|7|2|9|

11

ਬਿਭਾਸ ਪ੍ਰਭਾਤੀ ਮਹਲਾ ੫ ਅਸਟਪਦੀਆ ॥ bibhaas prabhaatee mahalaa 5 asattapadeea |

12

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

13

ਮਾਤ ਪਿਤਾ ਭਾਈ ਸੁਤੁ ਬਨਿਤਾ ॥ maat pitaa bhaaee sut banitaa |

14

ਚੂਗਹਿ ਚੋਗ ਅਨੰਦ ਸਿਉ ਜੁਗਤਾ ॥ choogeh chog anand siau jugataa |

15

ਉਰਝਿ ਪਰਿਓ ਮਨ ਮੀਠ ਮੋੁਹਾਰਾ ॥ aurajh pario man meetth muohaaraa |

16

ਗੁਨ ਗਾਹਕ ਮੇਰੇ ਪ੍ਰਾਨ ਅਧਾਰਾ ॥੧॥ gun gaahak mere praan adhaaraa |1|

17

ਏਕੁ ਹਮਾਰਾ ਅੰਤਰਜਾਮੀ ॥ ek hamaaraa antarajaamee |

18

ਧਰ ਏਕਾ ਮੈ ਟਿਕ ਏਕਸੁ ਕੀ ਸਿਰਿ ਸਾਹਾ ਵਡ ਪੁਰਖੁ ਸੁਆਮੀ ॥੧॥ ਰਹਾਉ ॥ dhar ekaa mai ttik ekas kee sir saahaa vadd purakh suaamee |1| rahaau |

19

ਛਲ ਨਾਗਨਿ ਸਿਉ ਮੇਰੀ ਟੂਟਨਿ ਹੋਈ ॥ chhal naagan siau meree ttoottan hoee |

20

ਗੁਰਿ ਕਹਿਆ ਇਹ ਝੂਠੀ ਧੋਹੀ ॥ gur kahiaa ih jhootthee dhohee |

21

ਮੁਖਿ ਮੀਠੀ ਖਾਈ ਕਉਰਾਇ ॥ mukh meetthee khaaee kauraae |

22

ਅੰਮ੍ਰਿਤ ਨਾਮਿ ਮਨੁ ਰਹਿਆ ਅਘਾਇ ॥੨॥ amrit naam man rahiaa aghaae |2|

23

ਲੋਭ ਮੋਹ ਸਿਉ ਗਈ ਵਿਖੋਟਿ ॥ lobh moh siau gee vikhott |

24

ਗੁਰਿ ਕ੍ਰਿਪਾਲਿ ਮੋਹਿ ਕੀਨੀ ਛੋਟਿ ॥ gur kripaal mohi keenee chhott |

25

ਇਹ ਠਗਵਾਰੀ ਬਹੁਤੁ ਘਰ ਗਾਲੇ ॥ eih tthagavaaree bahut ghar gaale |

26

ਹਮ ਗੁਰਿ ਰਾਖਿ ਲੀਏ ਕਿਰਪਾਲੇ ॥੩॥ ham gur raakh lee kirapaale |3|

27

ਕਾਮ ਕ੍ਰੋਧ ਸਿਉ ਠਾਟੁ ਨ ਬਨਿਆ ॥ kaam krodh siau tthaatt na baniaa |

28

ਗੁਰ ਉਪਦੇਸੁ ਮੋਹਿ ਕਾਨੀ ਸੁਨਿਆ ॥ gur upades mohi kaanee suniaa |

29

ਜਹ ਦੇਖਉ ਤਹ ਮਹਾ ਚੰਡਾਲ ॥ jeh dekhau teh mahaa chanddaal |

30

ਰਾਖਿ ਲੀਏ ਅਪੁਨੈ ਗੁਰਿ ਗੋਪਾਲ ॥੪॥ raakh lee apunai gur gopaal |4|

31

ਦਸ ਨਾਰੀ ਮੈ ਕਰੀ ਦੁਹਾਗਨਿ ॥ das naaree mai karee duhaagan |

32

ਗੁਰਿ ਕਹਿਆ ਏਹ ਰਸਹਿ ਬਿਖਾਗਨਿ ॥ gur kahiaa eeh raseh bikhaagan |

33

ਇਨ ਸਨਬੰਧੀ ਰਸਾਤਲਿ ਜਾਇ ॥ ein sanabandhee rasaatal jaae |

34

ਹਮ ਗੁਰਿ ਰਾਖੇ ਹਰਿ ਲਿਵ ਲਾਇ ॥੫॥ ham gur raakhe har liv laae |5|

35

ਅਹੰਮੇਵ ਸਿਉ ਮਸਲਤਿ ਛੋਡੀ ॥ ahamev siau masalat chhoddee |

36

ਗੁਰਿ ਕਹਿਆ ਇਹੁ ਮੂਰਖੁ ਹੋਡੀ ॥ gur kahiaa ihu moorakh hoddee |

37

ਇਹੁ ਨੀਘਰੁ ਘਰੁ ਕਹੀ ਨ ਪਾਏ ॥ eihu neeghar ghar kahee na paae |

38

ਹਮ ਗੁਰਿ ਰਾਖਿ ਲੀਏ ਲਿਵ ਲਾਏ ॥੬॥ ham gur raakh lee liv laae |6|

39

ਇਨ ਲੋਗਨ ਸਿਉ ਹਮ ਭਏ ਬੈਰਾਈ ॥ ein logan siau ham bhe bairaaee |

40

ਏਕ ਗ੍ਰਿਹ ਮਹਿ ਦੁਇ ਨ ਖਟਾਂਈ ॥ ek grih meh due na khattaanee |

41

ਆਏ ਪ੍ਰਭ ਪਹਿ ਅੰਚਰਿ ਲਾਗਿ ॥ aae prabh peh anchar laag |

42

ਕਰਹੁ ਤਪਾਵਸੁ ਪ੍ਰਭ ਸਰਬਾਗਿ ॥੭॥ karahu tapaavas prabh sarabaag |7|

43

ਪ੍ਰਭ ਹਸਿ ਬੋਲੇ ਕੀਏ ਨਿਆਂਏਂ ॥ prabh has bole kee niaanen |

44

ਸਗਲ ਦੂਤ ਮੇਰੀ ਸੇਵਾ ਲਾਏ ॥ sagal doot meree sevaa laae |

45

ਤੂੰ ਠਾਕੁਰੁ ਇਹੁ ਗ੍ਰਿਹੁ ਸਭੁ ਤੇਰਾ ॥ toon tthaakur ihu grihu sabh teraa |

46

ਕਹੁ ਨਾਨਕ ਗੁਰਿ ਕੀਆ ਨਿਬੇਰਾ ॥੮॥੧॥ kahu naanak gur keea niberaa |8|1|

47

ਪ੍ਰਭਾਤੀ ਮਹਲਾ ੫ ॥ prabhaatee mahalaa 5 |

Original Gurmukhi with romanized transliteration, via the GurbaniNow API. An English translation will be added once a cleared translation is available.