Sikhism
Ang-1301 48
Text
ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥ man meh krodh mahaa ahankaaraa |
ਪੂਜਾ ਕਰਹਿ ਬਹੁਤੁ ਬਿਸਥਾਰਾ ॥ poojaa kareh bahut bisathaaraa |
ਕਰਿ ਇਸਨਾਨੁ ਤਨਿ ਚਕ੍ਰ ਬਣਾਏ ॥ kar isanaan tan chakr banaae |
ਅੰਤਰ ਕੀ ਮਲੁ ਕਬ ਹੀ ਨ ਜਾਏ ॥੧॥ antar kee mal kab hee na jaae |1|
ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥ eit sanjam prabh kin hee na paaeaa |
ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥੧॥ ਰਹਾਉ ॥ bhgautee mudraa man mohiaa maaeaa |1| rahaau |
ਪਾਪ ਕਰਹਿ ਪੰਚਾਂ ਕੇ ਬਸਿ ਰੇ ॥ paap kareh panchaan ke bas re |
ਤੀਰਥਿ ਨਾਇ ਕਹਹਿ ਸਭਿ ਉਤਰੇ ॥ teerath naae kaheh sabh utare |
ਬਹੁਰਿ ਕਮਾਵਹਿ ਹੋਇ ਨਿਸੰਕ ॥ bahur kamaaveh hoe nisank |
ਜਮ ਪੁਰਿ ਬਾਂਧਿ ਖਰੇ ਕਾਲੰਕ ॥੨॥ jam pur baandh khare kaalank |2|
ਘੂਘਰ ਬਾਧਿ ਬਜਾਵਹਿ ਤਾਲਾ ॥ ghooghar baadh bajaaveh taalaa |
ਅੰਤਰਿ ਕਪਟੁ ਫਿਰਹਿ ਬੇਤਾਲਾ ॥ antar kapatt fireh betaalaa |
ਵਰਮੀ ਮਾਰੀ ਸਾਪੁ ਨ ਮੂਆ ॥ varamee maaree saap na mooaa |
ਪ੍ਰਭੁ ਸਭ ਕਿਛੁ ਜਾਨੈ ਜਿਨਿ ਤੂ ਕੀਆ ॥੩॥ prabh sabh kichh jaanai jin too keea |3|
ਪੂੰਅਰ ਤਾਪ ਗੇਰੀ ਕੇ ਬਸਤ੍ਰਾ ॥ poonar taap geree ke basatraa |
ਅਪਦਾ ਕਾ ਮਾਰਿਆ ਗ੍ਰਿਹ ਤੇ ਨਸਤਾ ॥ apadaa kaa maariaa grih te nasataa |
ਦੇਸੁ ਛੋਡਿ ਪਰਦੇਸਹਿ ਧਾਇਆ ॥ des chhodd paradeseh dhaaeaa |
ਪੰਚ ਚੰਡਾਲ ਨਾਲੇ ਲੈ ਆਇਆ ॥੪॥ panch chanddaal naale lai aaeaa |4|
ਕਾਨ ਫਰਾਇ ਹਿਰਾਏ ਟੂਕਾ ॥ kaan faraae hiraae ttookaa |
ਘਰਿ ਘਰਿ ਮਾਂਗੈ ਤ੍ਰਿਪਤਾਵਨ ਤੇ ਚੂਕਾ ॥ ghar ghar maangai tripataavan te chookaa |
ਬਨਿਤਾ ਛੋਡਿ ਬਦ ਨਦਰਿ ਪਰ ਨਾਰੀ ॥ banitaa chhodd bad nadar par naaree |
ਵੇਸਿ ਨ ਪਾਈਐ ਮਹਾ ਦੁਖਿਆਰੀ ॥੫॥ ves na paaeeai mahaa dukhiaaree |5|
ਬੋਲੈ ਨਾਹੀ ਹੋਇ ਬੈਠਾ ਮੋਨੀ ॥ bolai naahee hoe baitthaa monee |
ਅੰਤਰਿ ਕਲਪ ਭਵਾਈਐ ਜੋਨੀ ॥ antar kalap bhavaaeeai jonee |
ਅੰਨ ਤੇ ਰਹਤਾ ਦੁਖੁ ਦੇਹੀ ਸਹਤਾ ॥ an te rahataa dukh dehee sahataa |
ਹੁਕਮੁ ਨ ਬੂਝੈ ਵਿਆਪਿਆ ਮਮਤਾ ॥੬॥ hukam na boojhai viaapiaa mamataa |6|
ਬਿਨੁ ਸਤਿਗੁਰ ਕਿਨੈ ਨ ਪਾਈ ਪਰਮ ਗਤੇ ॥ bin satigur kinai na paaee param gate |
ਪੂਛਹੁ ਸਗਲ ਬੇਦ ਸਿੰਮ੍ਰਿਤੇ ॥ poochhahu sagal bed sinmrite |
ਮਨਮੁਖ ਕਰਮ ਕਰੈ ਅਜਾਈ ॥ manamukh karam karai ajaaee |
ਜਿਉ ਬਾਲੂ ਘਰ ਠਉਰ ਨ ਠਾਈ ॥੭॥ jiau baaloo ghar tthaur na tthaaee |7|
ਜਿਸ ਨੋ ਭਏ ਗੋੁਬਿੰਦ ਦਇਆਲਾ ॥ jis no bhe guobind deaalaa |
ਗੁਰ ਕਾ ਬਚਨੁ ਤਿਨਿ ਬਾਧਿਓ ਪਾਲਾ ॥ gur kaa bachan tin baadhio paalaa |
ਕੋਟਿ ਮਧੇ ਕੋਈ ਸੰਤੁ ਦਿਖਾਇਆ ॥ kott madhe koee sant dikhaaeaa |
ਨਾਨਕੁ ਤਿਨ ਕੈ ਸੰਗਿ ਤਰਾਇਆ ॥੮॥ naanak tin kai sang taraaeaa |8|
ਜੇ ਹੋਵੈ ਭਾਗੁ ਤਾ ਦਰਸਨੁ ਪਾਈਐ ॥ je hovai bhaag taa darasan paaeeai |
ਆਪਿ ਤਰੈ ਸਭੁ ਕੁਟੰਬੁ ਤਰਾਈਐ ॥੧॥ ਰਹਾਉ ਦੂਜਾ ॥੨॥ aap tarai sabh kuttanb taraaeeai |1| rahaau doojaa |2|
ਪ੍ਰਭਾਤੀ ਮਹਲਾ ੫ ॥ prabhaatee mahalaa 5 |
ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥ simarat naam kilabikh sabh kaatte |
ਧਰਮ ਰਾਇ ਕੇ ਕਾਗਰ ਫਾਟੇ ॥ dharam raae ke kaagar faatte |
ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥ saadhasangat mil har ras paaeaa |
ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥੧॥ paarabraham rid maeh samaaeaa |1|
ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥ raam ramat har har sukh paaeaa |
ਤੇਰੇ ਦਾਸ ਚਰਨ ਸਰਨਾਇਆ ॥੧॥ ਰਹਾਉ ॥ tere daas charan saranaaeaa |1| rahaau |
ਚੂਕਾ ਗਉਣੁ ਮਿਟਿਆ ਅੰਧਿਆਰੁ ॥ chookaa gaun mittiaa andhiaar |
ਗੁਰਿ ਦਿਖਲਾਇਆ ਮੁਕਤਿ ਦੁਆਰੁ ॥ gur dikhalaaeaa mukat duaar |
ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥ har prem bhagat man tan sad raataa |
ਪ੍ਰਭੂ ਜਨਾਇਆ ਤਬ ਹੀ ਜਾਤਾ ॥੨॥ prabhoo janaaeaa tab hee jaataa |2|
ਘਟਿ ਘਟਿ ਅੰਤਰਿ ਰਵਿਆ ਸੋਇ ॥ ghatt ghatt antar raviaa soe |
ਤਿਸੁ ਬਿਨੁ ਬੀਜੋ ਨਾਹੀ ਕੋਇ ॥ tis bin beejo naahee koe |
ਬੈਰ ਬਿਰੋਧ ਛੇਦੇ ਭੈ ਭਰਮਾਂ ॥ bair birodh chhede bhai bharamaan |
ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥੩॥ prabh pun aatamai keene dharamaa |3|
ਮਹਾ ਤਰੰਗ ਤੇ ਕਾਂਢੈ ਲਾਗਾ ॥ mahaa tarang te kaandtai laagaa |
ਜਨਮ ਜਨਮ ਕਾ ਟੂਟਾ ਗਾਂਢਾ ॥ janam janam kaa ttoottaa gaandtaa |
ਜਪੁ ਤਪੁ ਸੰਜਮੁ ਨਾਮੁ ਸਮੑਾਲਿਆ ॥ jap tap sanjam naam samaaliaa |
ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥੪॥ apunai tthaakur nadar nihaaliaa |4|
ਮੰਗਲ ਸੂਖ ਕਲਿਆਣ ਤਿਥਾਈਂ ॥ mangal sookh kaliaan tithaaeen |
Original Gurmukhi with romanized transliteration, via the GurbaniNow API. An English translation will be added once a cleared translation is available.