U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 49

Text

1

ਜਹ ਸੇਵਕ ਗੋਪਾਲ ਗੁਸਾਈ ॥ jeh sevak gopaal gusaaee |

2

ਪ੍ਰਭ ਸੁਪ੍ਰਸੰਨ ਭਏ ਗੋਪਾਲ ॥ prabh suprasan bhe gopaal |

3

ਜਨਮ ਜਨਮ ਕੇ ਮਿਟੇ ਬਿਤਾਲ ॥੫॥ janam janam ke mitte bitaal |5|

4

ਹੋਮ ਜਗ ਉਰਧ ਤਪ ਪੂਜਾ ॥ hom jag uradh tap poojaa |

5

ਕੋਟਿ ਤੀਰਥ ਇਸਨਾਨੁ ਕਰੀਜਾ ॥ kott teerath isanaan kareejaa |

6

ਚਰਨ ਕਮਲ ਨਿਮਖ ਰਿਦੈ ਧਾਰੇ ॥ charan kamal nimakh ridai dhaare |

7

ਗੋਬਿੰਦ ਜਪਤ ਸਭਿ ਕਾਰਜ ਸਾਰੇ ॥੬॥ gobind japat sabh kaaraj saare |6|

8

ਊਚੇ ਤੇ ਊਚਾ ਪ੍ਰਭ ਥਾਨੁ ॥ aooche te aoochaa prabh thaan |

9

ਹਰਿ ਜਨ ਲਾਵਹਿ ਸਹਜਿ ਧਿਆਨੁ ॥ har jan laaveh sehaj dhiaan |

10

ਦਾਸ ਦਾਸਨ ਕੀ ਬਾਂਛਉ ਧੂਰਿ ॥ daas daasan kee baanchhau dhoor |

11

ਸਰਬ ਕਲਾ ਪ੍ਰੀਤਮ ਭਰਪੂਰਿ ॥੭॥ sarab kalaa preetam bharapoor |7|

12

ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥ maat pitaa har preetam neraa |

13

ਮੀਤ ਸਾਜਨ ਭਰਵਾਸਾ ਤੇਰਾ ॥ meet saajan bharavaasaa teraa |

14

ਕਰੁ ਗਹਿ ਲੀਨੇ ਅਪੁਨੇ ਦਾਸ ॥ kar geh leene apune daas |

15

ਜਪਿ ਜੀਵੈ ਨਾਨਕੁ ਗੁਣਤਾਸ ॥੮॥੩॥੨॥੭॥੧੨॥ jap jeevai naanak gunataas |8|3|2|7|12|

16

ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ ॥ bibhaas prabhaatee baanee bhagat kabeer jee kee |

17

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

18

ਮਰਨ ਜੀਵਨ ਕੀ ਸੰਕਾ ਨਾਸੀ ॥ maran jeevan kee sankaa naasee |

19

ਆਪਨ ਰੰਗਿ ਸਹਜ ਪਰਗਾਸੀ ॥੧॥ aapan rang sehaj paragaasee |1|

20

ਪ੍ਰਗਟੀ ਜੋਤਿ ਮਿਟਿਆ ਅੰਧਿਆਰਾ ॥ pragattee jot mittiaa andhiaaraa |

21

ਰਾਮ ਰਤਨੁ ਪਾਇਆ ਕਰਤ ਬੀਚਾਰਾ ॥੧॥ ਰਹਾਉ ॥ raam ratan paaeaa karat beechaaraa |1| rahaau |

22

ਜਹ ਅਨੰਦੁ ਦੁਖੁ ਦੂਰਿ ਪਇਆਨਾ ॥ jeh anand dukh door peaanaa |

23

ਮਨੁ ਮਾਨਕੁ ਲਿਵ ਤਤੁ ਲੁਕਾਨਾ ॥੨॥ man maanak liv tat lukaanaa |2|

24

ਜੋ ਕਿਛੁ ਹੋਆ ਸੁ ਤੇਰਾ ਭਾਣਾ ॥ jo kichh hoaa su teraa bhaanaa |

25

ਜੋ ਇਵ ਬੂਝੈ ਸੁ ਸਹਜਿ ਸਮਾਣਾ ॥੩॥ jo iv boojhai su sehaj samaanaa |3|

26

ਕਹਤੁ ਕਬੀਰੁ ਕਿਲਬਿਖ ਗਏ ਖੀਣਾ ॥ kehat kabeer kilabikh ge kheenaa |

27

ਮਨੁ ਭਇਆ ਜਗਜੀਵਨ ਲੀਣਾ ॥੪॥੧॥ man bheaa jagajeevan leenaa |4|1|

28

ਪ੍ਰਭਾਤੀ ॥ prabhaatee |

29

ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥ alahu ek maseet basat hai avar mulakh kis keraa |

30

ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥੧॥ hindoo moorat naam nivaasee duh meh tat na heraa |1|

31

ਅਲਹ ਰਾਮ ਜੀਵਉ ਤੇਰੇ ਨਾਈ ॥ alah raam jeevau tere naaee |

32

ਤੂ ਕਰਿ ਮਿਹਰਾਮਤਿ ਸਾਈ ॥੧॥ ਰਹਾਉ ॥ too kar miharaamat saaee |1| rahaau |

33

ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥ dakhan des haree kaa baasaa pachhim alah mukaamaa |

34

ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥੨॥ dil meh khoj dilai dil khojahu ehee tthaur mukaamaa |2|

35

ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥ brahaman giaas kareh chaubeesaa kaajee meh ramajaanaa |

36

ਗਿਆਰਹ ਮਾਸ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥੩॥ giaarah maas paas kai raakhe ekai maeh nidhaanaa |3|

37

ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਾਂਏਂ ॥ kahaa uddeese majan keea kiaa maseet sir naanen |

38

ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥੪॥ dil meh kapatt nivaaj gujaarai kiaa haj kaabai jaanen |4|

39

ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮੑਾਰੇ ॥ ete aaurat maradaa saaje e sabh roop tumaare |

40

ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥੫॥ kabeer poongaraa raam alah kaa sabh gur peer hamaare |5|

41

ਕਹਤੁ ਕਬੀਰੁ ਸੁਨਹੁ ਨਰ ਨਰਵੈ ਪਰਹੁ ਏਕ ਕੀ ਸਰਨਾ ॥ kehat kabeer sunahu nar naravai parahu ek kee saranaa |

42

ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥੬॥੨॥ keval naam japahu re praanee tab hee nihachai taranaa |6|2|

43

ਪ੍ਰਭਾਤੀ ॥ prabhaatee |

44

ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ aval alah noor upaaeaa kudarat ke sabh bande |

45

ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥੧॥ ek noor te sabh jag upajiaa kaun bhale ko mande |1|

Original Gurmukhi with romanized transliteration, via the GurbaniNow API. An English translation will be added once a cleared translation is available.