U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 5

Text

1

ਕਾਨੜਾ ਮਹਲਾ ੫ ॥ kaanarraa mahalaa 5 |

2

ਐਸੀ ਕਉਨ ਬਿਧੇ ਦਰਸਨ ਪਰਸਨਾ ॥੧॥ ਰਹਾਉ ॥ aisee kaun bidhe darasan parasanaa |1| rahaau |

3

ਆਸ ਪਿਆਸ ਸਫਲ ਮੂਰਤਿ ਉਮਗਿ ਹੀਉ ਤਰਸਨਾ ॥੧॥ aas piaas safal moorat umag heeo tarasanaa |1|

4

ਦੀਨ ਲੀਨ ਪਿਆਸ ਮੀਨ ਸੰਤਨਾ ਹਰਿ ਸੰਤਨਾ ॥ deen leen piaas meen santanaa har santanaa |

5

ਹਰਿ ਸੰਤਨਾ ਕੀ ਰੇਨ ॥ har santanaa kee ren |

6

ਹੀਉ ਅਰਪਿ ਦੇਨ ॥ heeo arap den |

7

ਪ੍ਰਭ ਭਏ ਹੈ ਕਿਰਪੇਨ ॥ prabh bhe hai kirapen |

8

ਮਾਨੁ ਮੋਹੁ ਤਿਆਗਿ ਛੋਡਿਓ ਤਉ ਨਾਨਕ ਹਰਿ ਜੀਉ ਭੇਟਨਾ ॥੨॥੨॥੩੫॥ maan mohu tiaag chhoddio tau naanak har jeeo bhettanaa |2|2|35|

9

ਕਾਨੜਾ ਮਹਲਾ ੫ ॥ kaanarraa mahalaa 5 |

10

ਰੰਗਾ ਰੰਗ ਰੰਗਨ ਕੇ ਰੰਗਾ ॥ rangaa rang rangan ke rangaa |

11

ਕੀਟ ਹਸਤ ਪੂਰਨ ਸਭ ਸੰਗਾ ॥੧॥ ਰਹਾਉ ॥ keett hasat pooran sabh sangaa |1| rahaau |

12

ਬਰਤ ਨੇਮ ਤੀਰਥ ਸਹਿਤ ਗੰਗਾ ॥ barat nem teerath sahit gangaa |

13

ਜਲੁ ਹੇਵਤ ਭੂਖ ਅਰੁ ਨੰਗਾ ॥ jal hevat bhookh ar nangaa |

14

ਪੂਜਾਚਾਰ ਕਰਤ ਮੇਲੰਗਾ ॥ poojaachaar karat melangaa |

15

ਚਕ੍ਰ ਕਰਮ ਤਿਲਕ ਖਾਟੰਗਾ ॥ chakr karam tilak khaattangaa |

16

ਦਰਸਨੁ ਭੇਟੇ ਬਿਨੁ ਸਤਸੰਗਾ ॥੧॥ darasan bhette bin satasangaa |1|

17

ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ ॥ hatth nigreh at rehat bittangaa |

18

ਹਉ ਰੋਗੁ ਬਿਆਪੈ ਚੁਕੈ ਨ ਭੰਗਾ ॥ hau rog biaapai chukai na bhangaa |

19

ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥ kaam krodh at trisan jarangaa |

20

ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ ॥੨॥੩॥੩੬॥ so mukat naanak jis satigur changaa |2|3|36|

21

ਕਾਨੜਾ ਮਹਲਾ ੫ ਘਰੁ ੭ ॥ kaanarraa mahalaa 5 ghar 7 |

22

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

23

ਤਿਖ ਬੂਝਿ ਗਈ ਗਈ ਮਿਲਿ ਸਾਧ ਜਨਾ ॥ tikh boojh gee gee mil saadh janaa |

24

ਪੰਚ ਭਾਗੇ ਚੋਰ ਸਹਜੇ ਸੁਖੈਨੋ ਹਰੇ ਗੁਨ ਗਾਵਤੀ ਗਾਵਤੀ ਗਾਵਤੀ ਦਰਸ ਪਿਆਰਿ ॥੧॥ ਰਹਾਉ ॥ panch bhaage chor sahaje sukhaino hare gun gaavatee gaavatee gaavatee daras piaar |1| rahaau |

25

ਜੈਸੀ ਕਰੀ ਪ੍ਰਭ ਮੋ ਸਿਉ ਮੋ ਸਿਉ ਐਸੀ ਹਉ ਕੈਸੇ ਕਰਉ ॥ jaisee karee prabh mo siau mo siau aisee hau kaise krau |

26

ਹੀਉ ਤੁਮੑਾਰੇ ਬਲਿ ਬਲੇ ਬਲਿ ਬਲੇ ਬਲਿ ਗਈ ॥੧॥ heeo tumaare bal bale bal bale bal gee |1|

27

ਪਹਿਲੇ ਪੈ ਸੰਤ ਪਾਇ ਧਿਆਇ ਧਿਆਇ ਪ੍ਰੀਤਿ ਲਾਇ ॥ pahile pai sant paae dhiaae dhiaae preet laae |

28

ਪ੍ਰਭ ਥਾਨੁ ਤੇਰੋ ਕੇਹਰੋ ਜਿਤੁ ਜੰਤਨ ਕਰਿ ਬੀਚਾਰੁ ॥ prabh thaan tero keharo jit jantan kar beechaar |

29

ਅਨਿਕ ਦਾਸ ਕੀਰਤਿ ਕਰਹਿ ਤੁਹਾਰੀ ॥ anik daas keerat kareh tuhaaree |

30

ਸੋਈ ਮਿਲਿਓ ਜੋ ਭਾਵਤੋ ਜਨ ਨਾਨਕ ਠਾਕੁਰ ਰਹਿਓ ਸਮਾਇ ॥ soee milio jo bhaavato jan naanak tthaakur rahio samaae |

31

ਏਕ ਤੂਹੀ ਤੂਹੀ ਤੂਹੀ ॥੨॥੧॥੩੭॥ ek toohee toohee toohee |2|1|37|

32

ਕਾਨੜਾ ਮਹਲਾ ੫ ਘਰੁ ੮ ॥ kaanarraa mahalaa 5 ghar 8 |

33

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

34

ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥੧॥ ਰਹਾਉ ॥ tiaageeai gumaan maan pekhataa deaal laal haan haan man charan ren |1| rahaau |

35

ਹਰਿ ਸੰਤ ਮੰਤ ਗੁਪਾਲ ਗਿਆਨ ਧਿਆਨ ॥੧॥ har sant mant gupaal giaan dhiaan |1|

36

ਹਿਰਦੈ ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨ ਦਇਆਲ ਮੋਹਨਾ ॥ hiradai gobind gaae charan kamal preet laae deen deaal mohanaa |

37

ਕ੍ਰਿਪਾਲ ਦਇਆ ਮਇਆ ਧਾਰਿ ॥ kripaal deaa meaa dhaar |

38

ਨਾਨਕੁ ਮਾਗੈ ਨਾਮੁ ਦਾਨੁ ॥ naanak maagai naam daan |

39

ਤਜਿ ਮੋਹੁ ਭਰਮੁ ਸਗਲ ਅਭਿਮਾਨੁ ॥੨॥੧॥੩੮॥ taj mohu bharam sagal abhimaan |2|1|38|

40

ਕਾਨੜਾ ਮਹਲਾ ੫ ॥ kaanarraa mahalaa 5 |

41

ਪ੍ਰਭ ਕਹਨ ਮਲਨ ਦਹਨ ਲਹਨ ਗੁਰ ਮਿਲੇ ਆਨ ਨਹੀ ਉਪਾਉ ॥੧॥ ਰਹਾਉ ॥ prabh kehan malan dehan lehan gur mile aan nahee upaau |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.