U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 50

Text

1

ਲੋਗਾ ਭਰਮਿ ਨ ਭੂਲਹੁ ਭਾਈ ॥ logaa bharam na bhoolahu bhaaee |

2

ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥ khaalik khalak khalak meh khaalik poor rahio srab tthaanee |1| rahaau |

3

ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥ maattee ek anek bhaant kar saajee saajanahaarai |

4

ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥੨॥ naa kachh poch maattee ke bhaandde naa kachh poch kunbhaarai |2|

5

ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥ sabh meh sachaa eko soee tis kaa keea sabh kachh hoee |

6

ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥੩॥ hukam pachhaanai su eko jaanai bandaa kaheeai soee |3|

7

ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥ alahu alakh na jaaee lakhiaa gur gurr deenaa meetthaa |

8

ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥੪॥੩॥ keh kabeer meree sankaa naasee sarab niranjan ddeetthaa |4|3|

9

ਪ੍ਰਭਾਤੀ ॥ prabhaatee |

10

ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥ bed kateb kahahu mat jhootthe jhootthaa jo na bichaarai |

11

ਜਉ ਸਭ ਮਹਿ ਏਕੁ ਖੁਦਾਇ ਕਹਤ ਹਉ ਤਉ ਕਿਉ ਮੁਰਗੀ ਮਾਰੈ ॥੧॥ jau sabh meh ek khudaae kehat hau tau kiau muragee maarai |1|

12

ਮੁਲਾਂ ਕਹਹੁ ਨਿਆਉ ਖੁਦਾਈ ॥ mulaan kahahu niaau khudaaee |

13

ਤੇਰੇ ਮਨ ਕਾ ਭਰਮੁ ਨ ਜਾਈ ॥੧॥ ਰਹਾਉ ॥ tere man kaa bharam na jaaee |1| rahaau |

14

ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥ pakar jeeo aaniaa deh binaasee maattee kau bisamil keea |

15

ਜੋਤਿ ਸਰੂਪ ਅਨਾਹਤ ਲਾਗੀ ਕਹੁ ਹਲਾਲੁ ਕਿਆ ਕੀਆ ॥੨॥ jot saroop anaahat laagee kahu halaal kiaa keea |2|

16

ਕਿਆ ਉਜੂ ਪਾਕੁ ਕੀਆ ਮੁਹੁ ਧੋਇਆ ਕਿਆ ਮਸੀਤਿ ਸਿਰੁ ਲਾਇਆ ॥ kiaa ujoo paak keea muhu dhoeaa kiaa maseet sir laaeaa |

17

ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ ॥੩॥ jau dil meh kapatt nivaaj gujaarahu kiaa haj kaabai jaaeaa |3|

18

ਤੂੰ ਨਾਪਾਕੁ ਪਾਕੁ ਨਹੀ ਸੂਝਿਆ ਤਿਸ ਕਾ ਮਰਮੁ ਨ ਜਾਨਿਆ ॥ toon naapaak paak nahee soojhiaa tis kaa maram na jaaniaa |

19

ਕਹਿ ਕਬੀਰ ਭਿਸਤਿ ਤੇ ਚੂਕਾ ਦੋਜਕ ਸਿਉ ਮਨੁ ਮਾਨਿਆ ॥੪॥੪॥ keh kabeer bhisat te chookaa dojak siau man maaniaa |4|4|

20

ਪ੍ਰਭਾਤੀ ॥ prabhaatee |

21

ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥ sun sandhiaa teree dev devaakar adhapat aad samaaee |

22

ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥੧॥ sidh samaadh ant nahee paaeaa laag rahe saranaaee |1|

23

ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥ lehu aaratee ho purakh niranjan satigur poojahu bhaaee |

24

ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥੧॥ ਰਹਾਉ ॥ tthaadtaa brahamaa nigam beechaarai alakh na lakhiaa jaaee |1| rahaau |

25

ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜੵਾਰਾ ॥ tat tel naam keea baatee deepak deh ujayaaraa |

26

ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥ jot laae jagadees jagaaeaa boojhai boojhanahaaraa |2|

27

ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥ panche sabad anaahad baaje sange saaringapaanee |

28

ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥ kabeer daas teree aaratee keenee nirankaar nirabaanee |3|5|

29

ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ ॥ prabhaatee baanee bhagat naamadev jee kee |

30

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

31

ਮਨ ਕੀ ਬਿਰਥਾ ਮਨੁ ਹੀ ਜਾਨੈ ਕੈ ਬੂਝਲ ਆਗੈ ਕਹੀਐ ॥ man kee birathaa man hee jaanai kai boojhal aagai kaheeai |

32

ਅੰਤਰਜਾਮੀ ਰਾਮੁ ਰਵਾਂਈ ਮੈ ਡਰੁ ਕੈਸੇ ਚਹੀਐ ॥੧॥ antarajaamee raam ravaanee mai ddar kaise chaheeai |1|

33

ਬੇਧੀਅਲੇ ਗੋਪਾਲ ਗੋੁਸਾਈ ॥ bedheeale gopaal guosaaee |

34

ਮੇਰਾ ਪ੍ਰਭੁ ਰਵਿਆ ਸਰਬੇ ਠਾਈ ॥੧॥ ਰਹਾਉ ॥ meraa prabh raviaa sarabe tthaaee |1| rahaau |

35

ਮਾਨੈ ਹਾਟੁ ਮਾਨੈ ਪਾਟੁ ਮਾਨੈ ਹੈ ਪਾਸਾਰੀ ॥ maanai haatt maanai paatt maanai hai paasaaree |

36

ਮਾਨੈ ਬਾਸੈ ਨਾਨਾ ਭੇਦੀ ਭਰਮਤੁ ਹੈ ਸੰਸਾਰੀ ॥੨॥ maanai baasai naanaa bhedee bharamat hai sansaaree |2|

37

ਗੁਰ ਕੈ ਸਬਦਿ ਏਹੁ ਮਨੁ ਰਾਤਾ ਦੁਬਿਧਾ ਸਹਜਿ ਸਮਾਣੀ ॥ gur kai sabad ehu man raataa dubidhaa sehaj samaanee |

Original Gurmukhi with romanized transliteration, via the GurbaniNow API. An English translation will be added once a cleared translation is available.