Sikhism
Ang-1301 52
Text
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
ਰਾਗੁ ਜੈਜਾਵੰਤੀ ਮਹਲਾ ੯ ॥ raag jaijaavantee mahalaa 9 |
ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥ raam simar raam simar ihai terai kaaj hai |
ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥ maaeaa ko sang tiaag prabh joo kee saran laag |
ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥੧॥ ਰਹਾਉ ॥ jagat sukh maan mithiaa jhoottho sabh saaj hai |1| rahaau |
ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥ supane jiau dhan pachhaan kaahe par karat maan |
ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥੧॥ baaroo kee bheet jaise basudhaa ko raaj hai |1|
ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥ naanak jan kehat baat binas jaihai tero gaat |
ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥੨॥੧॥ chhin chhin kar geo kaal taise jaat aaj hai |2|1|
ਜੈਜਾਵੰਤੀ ਮਹਲਾ ੯ ॥ jaijaavantee mahalaa 9 |
ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥ raam bhaj raam bhaj janam siraat hai |
ਕਹਉ ਕਹਾ ਬਾਰ ਬਾਰ ਸਮਝਤ ਨਹ ਕਿਉ ਗਵਾਰ ॥ khau kahaa baar baar samajhat neh kiau gavaar |
ਬਿਨਸਤ ਨਹ ਲਗੈ ਬਾਰ ਓਰੇ ਸਮ ਗਾਤੁ ਹੈ ॥੧॥ ਰਹਾਉ ॥ binasat neh lagai baar ore sam gaat hai |1| rahaau |
ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥ sagal bharam ddaar dehi gobind ko naam lehi |
ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥੧॥ ant baar sang terai ihai ek jaat hai |1|
ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੌ ਜਸੁ ਹੀਏ ਧਾਰਿ ॥ bikhiaa bikh jiau bisaar prabh kau jas hee dhaar |
ਨਾਨਕ ਜਨ ਕਹਿ ਪੁਕਾਰਿ ਅਉਸਰੁ ਬਿਹਾਤੁ ਹੈ ॥੨॥੨॥ naanak jan keh pukaar aausar bihaat hai |2|2|
ਜੈਜਾਵੰਤੀ ਮਹਲਾ ੯ ॥ jaijaavantee mahalaa 9 |
ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥ re man kaun gat hoe hai teree |
ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥ eih jag meh raam naam so tau nahee sunio kaan |
ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥੧॥ ਰਹਾਉ ॥ bikhian siau at lubhaan mat naahin feree |1| rahaau |
ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥ maanas ko janam leen simaran neh nimakh keen |
ਦਾਰਾ ਸੁਖ ਭਇਓ ਦੀਨੁ ਪਗਹੁ ਪਰੀ ਬੇਰੀ ॥੧॥ daaraa sukh bheo deen pagahu paree beree |1|
ਨਾਨਕ ਜਨ ਕਹਿ ਪੁਕਾਰਿ ਸੁਪਨੈ ਜਿਉ ਜਗ ਪਸਾਰੁ ॥ naanak jan keh pukaar supanai jiau jag pasaar |
ਸਿਮਰਤ ਨਹ ਕਿਉ ਮੁਰਾਰਿ ਮਾਇਆ ਜਾ ਕੀ ਚੇਰੀ ॥੨॥੩॥ simarat neh kiau muraar maaeaa jaa kee cheree |2|3|
ਜੈਜਾਵੰਤੀ ਮਹਲਾ ੯ ॥ jaijaavantee mahalaa 9 |
ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ beet jaihai beet jaihai janam akaaj re |
ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥ nis din sun kai puraan samajhat neh re ajaan |
ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥ kaal tau pahoochio aan kahaa jaihai bhaaj re |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.